Home » News » PUNJAB NEWS » ਅਣਮਿੱਥੇ ਸਮੇਂ ਦੀ ਹੜਤਾਲ ‘ਤੇ ਐਂਬੂਲੈਂਸ ਕਰਮਚਾਰੀ
hartal

ਅਣਮਿੱਥੇ ਸਮੇਂ ਦੀ ਹੜਤਾਲ ‘ਤੇ ਐਂਬੂਲੈਂਸ ਕਰਮਚਾਰੀ

ਲੁਧਿਆਣਾ – ਪੂਰੇ ਪੰਜਾਬ ‘ਚ ਬੀਤੇ ਦਿਨ 108 ਐਂਬੂਲੈਂਸ ਮੁਲਾਜ਼ਮਾਂ ਵੱਲੋਂ 12 ਘੰਟਿਆਂ ਦੀ ਹੜਤਾਲ ਕੀਤੀ ਗਈ ਸੀ ਪਰ ਵਿਭਾਗ ਵੱਲੋਂ ਸਾਰੇ ਮੁਲਾਜ਼ਮਾਂ ਨੂੰ ਟਰਮੀਨੇਟ ਕਰ ਦੇਣ ਤੋਂ ਬਾਅਦ ਮੁਲਾਜ਼ਮ ਭੜਕ ਗਏ ਅਤੇ ਉਨ੍ਹਾਂ ਨੇ ਇਹ ਹੜਤਾਲ ਲੰਬੇ ਸਮੇਂ ਲਈ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਹੀ ਐਂਬੂਲੈਂਸ ਮੁਲਾਜ਼ਮਾਂ ਨੇ ਗੱਡੀਆਂ ਨੂੰ ਸਿਵਲ ਹਸਪਤਾਲ ‘ਚ ਖੜ੍ਹਾ ਕਰ ਦਿੱਤਾ ਹੈ। ਇਸ ਦੌਰਾਨ ਯੂਨੀਅਨ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸ਼ਹਿਰ ‘ਚ ਐਂਬੂਲੈਂਸ ਸੇਵਾ ਨੂੰ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਜਾਵੇਗਾ।

About Jatin Kamboj