Home » News » AUSTRALIAN NEWS » ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
statisticalreport

ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਿਡਨੀ/ਅੰਮ੍ਰਿਤਸਰ – ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ਮਿਸਟਰ ਟੋਨੀ ਐਬਟ ਦਾ ਸੂਚਨਾ ਕੇਂਦਰ ਵਿਖੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਸਨਮਾਨ ਕੀਤਾ ਗਿਆ।

About Jatin Kamboj