Home » FEATURED NEWS » ਕਠੂਆ ਜਬਰ ਜ਼ਨਾਹ ਦੇ ਦੋਸ਼ੀ ਗੁਰਦਾਸਪੁਰ ਜੇਲ੍ਹ ‘ਚ ਤਬਦੀਲ
kh

ਕਠੂਆ ਜਬਰ ਜ਼ਨਾਹ ਦੇ ਦੋਸ਼ੀ ਗੁਰਦਾਸਪੁਰ ਜੇਲ੍ਹ ‘ਚ ਤਬਦੀਲ

ਗੁਰਦਾਸਪੁਰ, 11 ਜੁਲਾਈ -ਜੰਮੂ-ਕਸ਼ਮੀਰ ਦੇ ਕਠੂਆ ਵਿਖੇ ਬਹੁ ਚਰਚਿਤ ਕਤਲ ਕਾਂਡ ਤੇ ਜਬਰ ਜ਼ਨਾਹ ਦੇ ਦੋਸ਼ੀਆਂ ਨੂੰ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਸਖ਼ਤ ਪ੍ਰਬੰਧਾਂ ਹੇਠ ਤਬਦੀਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦੋਸ਼ੀਆਂ ਵਲੋਂ ਮਾਣਯੋਗ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਗਈ ਇਕ ਦਰਖਾਸਤ ‘ਤੇ ਮਾਣਯੋਗ ਸੁਪਰੀਮ ਕੋਰਟ ਵਲੋਂ ਫ਼ੈਸਲਾ ਲੈਂਦਿਆਂ ਇਸ ਕੇਸ ਦੇ ਸਾਰੇ 7 ਦੋਸ਼ੀਆਂ ਨੂੰ ਕਠੂਆ ਜੇਲ੍ਹ ਤੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਤਬਦੀਲ ਕਰਨ ਦੇ ਹੁਕਮ ਦਿੱਤੇ ਗਏ ਸਨ।

About Jatin Kamboj