Home » ENTERTAINMENT » ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ
gippy sons

ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ

ਜਲੰਧਰ, 10 ਦਸੰਬਰ- ਫ਼ਿਲਮੀ ਹਸਤੀਆਂ ਦੇ ਘਰ ਅੱਜ ਖ਼ੁਸ਼ੀਆਂ ਦਾ ਤਾਂਤਾ ਲੱਗਿਆ ਹੋਇਆ ਹੈ। ਪਹਿਲਾਂ ਖ਼ਬਰ ਆਈ ਸੀ ਕਿ ਕਪਿਲ ਸ਼ਰਮਾ ਦੇ ਘਰ ਇਕ ਨੰਨ੍ਹੀ ਪਰੀ ਨੇ ਜਨਮ ਲਿਆ ਹੈ। ਹੁਣ ਖ਼ਬਰ ਆਈ ਹੈ ਕਿ ਪੰਜਾਬੀ ਗਾਇਕ ਅਤੇ ਅਭਿਨੇਤਾ ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਜਨਮ ਲਿਆ ਹੈ ਜਿਸ ਦਾ ਨਾਂਅ ਗੁਰਬਾਜ਼ ਗਰੇਵਾਲ ਰੱਖਿਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਦੇ ਦੋ ਬੇਟੇ ਹਨ ਜਿਨ੍ਹਾਂ ਦੇ ਨਾਂਅ ਏਕ ਓਮਕਾਰ ਸਿੰਘ ਗਰੇਵਾਲ ਅਤੇ ਗੁਰਫ਼ਤਿਹ ਸਿੰਘ ਗਰੇਵਾਲ ਹੈ।

About Jatin Kamboj