ਚੰਡੀਗੜ੍ਹ, 13 ਜੁਲਾਈ- ਦਿਲਪ੍ਰੀਤ ਬਾਬਾ ਨੂੰ ਅੱਜ ਪੀ. ਜੀ. ਆਈ. ਤੋਂ ਅਦਾਲਤ ‘ਚ ਪੇਸ਼ੀ ਲਈ ਲਿਆਂਦਾ ਗਿਆ ਹੈ। ਇਸ ਮੌਕੇ ਵੱਡੀ ਗਿਣਤੀ ‘ਚ ਪੁਲਿਸ ਦਿਲਪ੍ਰੀਤ ਦੇ ਨਾਲ ਸੀ। ਜਿਥੇ ਅਦਾਲਤ ਨੇ ਦਿਲਪ੍ਰੀਤ ਦਾ ਦੋ ਦਿਨ ਦਾ ਰਿਮਾਂਡ ਦਿੱਤਾ ਹੈ।