Home » FEATURED NEWS » ਪੰਜਾਬ ‘ਚ ਗੈਂਗਰੇਪ ਦੀ ਸ਼ਿਕਾਰ ਹੋਈ ਸਾਢੇ 5 ਸਾਲਾ ਬੱਚੀ ਦਾ ਪੀ. ਜੀ. ਆਈ.’ਚ ਆਪਰੇਸ਼ਨ
s

ਪੰਜਾਬ ‘ਚ ਗੈਂਗਰੇਪ ਦੀ ਸ਼ਿਕਾਰ ਹੋਈ ਸਾਢੇ 5 ਸਾਲਾ ਬੱਚੀ ਦਾ ਪੀ. ਜੀ. ਆਈ.’ਚ ਆਪਰੇਸ਼ਨ

ਦਸੂਹਾ- ਬੀਤੇ ਦਿਨੀਂ ਗੈਂਗਰੇਪ ਦੀ ਸ਼ਿਕਾਰ ਹੋਈ ਸਾਢੇ 5 ਸਾਲਾ ਬੱਚੀ ਨੂੰ ਦਸੂਹਾ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਬੱਚੀ ਦੀ ਹਾਲਤ ਗੰਭੀਰ ਹੈ ਅਤੇ ਪੀ. ਜੀ. ਆਈ. ਦੇ ਮਾਹਿਰ ਡਾਕਟਰਾਂ ਨੇ ਉਸ ਦਾ ਆਪਰੇਸ਼ਨ ਕਰ ਦਿੱਤਾ ਹੈ। ਪੀੜਤਾ ਦੇ ਪਿਤਾ ਨਾਲ ਨੇ ਦੱਸਿਆ ਕਿ ਡਾਕਟਰਾਂ ਨੇ ਬੱਚੀ ਦਾ ਆਪਰੇਸ਼ਨ ਕਰ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਨ ਵਾਲੇ ਲੋਕ ਹਨ। ਉਨ੍ਹਾਂ ਦੀ ਬੱਚੀ ਨਾਲ ਬਹੁਤ ਅਨਿਆਂ ਹੋਇਆ ਹੈ। ਉਨ੍ਹਾਂ ਨੇ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਦੋਸ਼ੀਆਂ ਨੂੰ ਬਿਨਾਂ ਦੇਰੀ ਕਾਬੂ ਕਰਕੇ ਸਖਤ ਸਜ਼ਾ ਦਿਵਾਈ ਜਾਵੇ।

About Jatin Kamboj