Home » News » PUNJAB NEWS » ਬੇ-ਮੌਸਮੀ ਬਰਸਾਤ ਨੇ ਕਿਸਾਨਾਂ ਦੀ ਫ਼ਸਲ ਕੀਤੀ ਬਰਬਾਦ
2386645__kisan

ਬੇ-ਮੌਸਮੀ ਬਰਸਾਤ ਨੇ ਕਿਸਾਨਾਂ ਦੀ ਫ਼ਸਲ ਕੀਤੀ ਬਰਬਾਦ

ਪਟਿਆਲਾ – ਪਟਿਆਲਾ ‘ਚ ਹੋਈ ਬੇ-ਮੌਸਮੀ ਬਰਸਾਤ ਅਤੇ ਤੂਫ਼ਾਨ ਨੇ ਇਲਾਕੇ ‘ਚ ਕਿਸਾਨਾਂ ਦੀ ਖੜੀ ਫ਼ਸਲ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ ਜਿਸ ਦੇ ਚੱਲਦਿਆਂ ਕਿਸਾਨ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

About Jatin Kamboj