Home » FEATURED NEWS » ਭਾਰਤ ਸਰਕਾਰ ਨੇ ‘ਸਿੱਖ ਫ਼ਾਰ ਜਸਟਿਸ’ ਸੰਗਠਨ ‘ਤੇ ਲਗਾਈ ਪਾਬੰਦੀ
images

ਭਾਰਤ ਸਰਕਾਰ ਨੇ ‘ਸਿੱਖ ਫ਼ਾਰ ਜਸਟਿਸ’ ਸੰਗਠਨ ‘ਤੇ ਲਗਾਈ ਪਾਬੰਦੀ

ਨਵੀਂ ਦਿੱਲੀ, 10 ਜੁਲਾਈ- ਕੇਂਦਰੀ ਕੈਬਨਿਟ ਨੇ ‘ਸਿੱਖ ਫ਼ਾਰ ਜਸਟਿਸ’ ਸੰਗਠਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ ਇਹ ਸੰਗਠਨ ਅਮਰੀਕਾ, ਕੈਨੇਡਾ, ਬ੍ਰਿਟੇਨ ਆਦਿ ਦੇਸ਼ਾਂ ‘ਚ ਵਿਦੇਸ਼ੀ ਨਾਗਰਿਕਤਾ ਵਾਲੇ ਕੁੱਝ ਕੱਟੜਪੰਥੀਆਂ ਵੱਲੋਂ ਸੰਚਾਲਿਤ ਕੀਤਾ ਜਾ ਰਿਹਾ ਹੈ।

About Jatin Kamboj