Home » FEATURED NEWS » ਰਾਬਰਟ ਵਾਡਰਾ ਦੇ ਦਫ਼ਤਰ ‘ਤੇ ਈ.ਡੀ. ਵੱਲੋਂ ਛਾਪੇਮਾਰੀ
2453320__ro

ਰਾਬਰਟ ਵਾਡਰਾ ਦੇ ਦਫ਼ਤਰ ‘ਤੇ ਈ.ਡੀ. ਵੱਲੋਂ ਛਾਪੇਮਾਰੀ

ਨਵੀਂ ਦਿੱਲੀ – ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੇ ਸੁਖਦੇਵ ਵਿਹਾਰ ਸਥਿਤ ਦਫ਼ਤਰ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀਆਂ ਵੱਲੋਂ ਛਾਪੇਮਾਰੀ ਕੀਤੀ ਗਈ ਹਾਲਾਂਕਿ ਰੋਬਰਟ ਵਾਡਰਾ ਉੱਥੇ ਮੌਜੂਦ ਨਹੀਂ ਸਨ।

About Jatin Kamboj