Home » FEATURED NEWS » ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ 2 ਇੱਕ-ਦਿਨਾਂ ਮੈਚਾਂ ਲਈ ਟੀਮ ਇੰਡੀਆ ਦਾ ਐਲਾਨ
2386650__team

ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ 2 ਇੱਕ-ਦਿਨਾਂ ਮੈਚਾਂ ਲਈ ਟੀਮ ਇੰਡੀਆ ਦਾ ਐਲਾਨ

ਮੁੰਬਈ – ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਦੋ ਇੱਕ-ਦਿਨਾਂ ਮੈਚਾਂ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਰਾਟ ਕੋਹਲੀ ਨੂੰ ਟੀਮ ਦੀ ਕਮਾਨ ਸੌਂਪੀ ਗਈ ਹੈ, ਜਦਕਿ ਰੋਹਿਤ ਸ਼ਰਮਾ ਉਪ ਕਪਤਾਨ ਹੋਣਗੇ। ਇਸ ਤੋਂ ਇਲਾਵਾ ਸ਼ਿਖਰ ਧਵਨ, ਅੰਬਾਤੀ ਰਾਇਡੂ, ਮਨੀਸ਼ ਪਾਂਡੇ, ਕੇ.ਐਲ.ਰਾਹੁਲ, ਰਿਸ਼ਵ ਪੰਤ, ਰਵਿੰਦਰ ਜਡੇਜਾ, ਐਮ.ਐੱਸ. ਧੋਨੀ, ਯੁਜਵਿੰਦਰ ਚਾਹਲ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਖਲੀਲ ਅਹਿਮਦ ਅਤੇ ਸ਼ਾਰਦੁਲ ਠਾਕੁਰ ਨੂੰ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ।

About Jatin Kamboj