ਏਸ਼ੀਆ ਕੱਪ : ਭਾਰਤ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਫਾਈਨਲ ਮੈਚ

ਏਸ਼ੀਆ ਕੱਪ : ਭਾਰਤ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਫਾਈਨਲ ਮੈਚ

ਦੁਬਈ— ਏਸ਼ੀਆ ਕੱਪ ਦੇ ਸੁਪਰ-4 ਮੈਚ ਵਿਚ ਬੁੱਧਵਾਰ ਪਾਕਿਸਤਾਨ ਨੂੰ 37 ਦੌੜਾਂ ਨਾਲ ਹਰਾ ਕੇ ਫਾਈਨਲ ਵਿਚ ਜਗ੍ਹਾ ਬਣਾ ਲਈ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਸੁਪਰ-4 ਦੇ ਮੁਕਾਬਲਿਆਂ ‘ਚ ਬੰਗਲਾਦੇਸ਼ ਨੂੰ 7 ਵਿਕਟਾਂ, ਪਾਕਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ ਸੀ ਤੇ ਅਫਗਾਨਿਸਤਾਨ ਨਾਲ ਮੈਚ ਟਾਈ ਰਿਹਾ ਸੀ। ਏਸ਼ੀਆ ਕੱਪ ਦਾ ਫਾਈਨਲ ਮੈਚ ਭਾਰਤ ਤੇ ਬੰਗਲਾਦੇਸ਼ ਵਿਚਾਲੇ 28 ਸਤੰਬਰ ਨੂੰ ਦੁਬਈ ‘ਚ ਖੇਡਿਆ ਜਾਣਾ ਹੈ।

You must be logged in to post a comment Login