ਚੰਡੀਗੜ੍ਹ ‘ਚ ਪੁੱਛਗਿੱਛ ਕਰਨ ਸੰਬੰਧੀ ਅਕਸ਼ੈ ਕੁਮਾਰ ਵੱਲੋਂ ‘ਸਿੱਟ’ ਨੂੰ ਅਪੀਲ

ਚੰਡੀਗੜ੍ਹ ‘ਚ ਪੁੱਛਗਿੱਛ ਕਰਨ ਸੰਬੰਧੀ ਅਕਸ਼ੈ ਕੁਮਾਰ ਵੱਲੋਂ ‘ਸਿੱਟ’ ਨੂੰ ਅਪੀਲ

ਚੰਡੀਗੜ੍ਹ, 20 ਨਵੰਬਰ – ਫ਼ਿਲਮੀ ਅਦਾਕਾਰ ਅਕਸ਼ੈ ਕੁਮਾਰ ਨੇ ਚੰਡੀਗੜ੍ਹ ‘ਚ ਪੁੱਛਗਿੱਛ ਕਰਨ ਸੰਬੰਧੀ ਵਿਸ਼ੇਸ਼ ਜਾਂਚ ਟੀਮ ਨੂੰ ਅਪੀਲ ਕੀਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਦੀ ਜਗਾ ਚੰਡੀਗੜ੍ਹ ‘ਚ ਬਿਆਨ ਦਰਜ ਕਰਵਾਉਣ ਦੀ ਅਪੀਲ ਕੀਤੀ ਸੀ ਜੋ ਕਿ ‘ਸਿੱਟ’ ਵੱਲੋਂ ਮੰਨ ਲਈ ਗਈ।

You must be logged in to post a comment Login