ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ 2 ਇੱਕ-ਦਿਨਾਂ ਮੈਚਾਂ ਲਈ ਟੀਮ ਇੰਡੀਆ ਦਾ ਐਲਾਨ

ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ 2 ਇੱਕ-ਦਿਨਾਂ ਮੈਚਾਂ ਲਈ ਟੀਮ ਇੰਡੀਆ ਦਾ ਐਲਾਨ

ਮੁੰਬਈ – ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਦੋ ਇੱਕ-ਦਿਨਾਂ ਮੈਚਾਂ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਰਾਟ ਕੋਹਲੀ ਨੂੰ ਟੀਮ ਦੀ ਕਮਾਨ ਸੌਂਪੀ ਗਈ ਹੈ, ਜਦਕਿ ਰੋਹਿਤ ਸ਼ਰਮਾ ਉਪ ਕਪਤਾਨ ਹੋਣਗੇ। ਇਸ ਤੋਂ ਇਲਾਵਾ ਸ਼ਿਖਰ ਧਵਨ, ਅੰਬਾਤੀ ਰਾਇਡੂ, ਮਨੀਸ਼ ਪਾਂਡੇ, ਕੇ.ਐਲ.ਰਾਹੁਲ, ਰਿਸ਼ਵ ਪੰਤ, ਰਵਿੰਦਰ ਜਡੇਜਾ, ਐਮ.ਐੱਸ. ਧੋਨੀ, ਯੁਜਵਿੰਦਰ ਚਾਹਲ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਖਲੀਲ ਅਹਿਮਦ ਅਤੇ ਸ਼ਾਰਦੁਲ ਠਾਕੁਰ ਨੂੰ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ।

You must be logged in to post a comment Login