ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ ‘ਚ 10 ਨੂੰ ਛੁੱਟੀ ਦਾ ਐਲਾਨ

ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ ‘ਚ 10 ਨੂੰ ਛੁੱਟੀ ਦਾ ਐਲਾਨ

ਗੜ੍ਹਸ਼ੰਕਰ, 8 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਮਨਾਏ ਜਾਣ ਨੂੰ ਮੁੱਖ ਰੱਖਦੇ ਹੋਏ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਹੋਏ ਆਦੇਸ਼ ਅਨੁਸਾਰ ਡਾਇਰੈਕਟਰ ਐਜੂਕੇਸ਼ਨ ਡਾ. ਜਤਿੰਦਰ ਸਿੰਘ ਸਿੱਧੂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਮੂਹ ਵਿੱਦਿਅਕ ਅਦਾਰਿਆਂ ‘ਚ 10 ਸਤੰਬਰ ਦਿਨ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

You must be logged in to post a comment Login