Home » Author Archives: Jatin Kamboj (page 20)

Author Archives: Jatin Kamboj

ਇਮਰਾਨ ਦੇ ਸਹੁੰ ਚੁੱਕ ਸਮਾਰੋਹ ‘ਚ ਸਰਕਾਰ ਤੋਂ ਇਜਾਜ਼ਤ ਲੈ ਕੇ ਜਾਵਾਂਗਾ : ਗਾਵਸਕਰ

en

ਨਵੀਂ ਦਿੱਲੀ : ਭਾਰਤੀ ਟੀਮ ਦੇ ਸਾਬਕਾ ਕਪਤਾਨ ਸੁਨੀਲ ਗਾਵਸਕਰ ਨੂੰ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਲੋਂ ਸਹੁੰ ਚੁੱਕ ਸਮਾਰੋਹ ‘ਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਗਾਵਸਕਰ ਨੇ ਕਿਹਾ, ” ਇਮਰਾਨ ਦੀ ਪਾਰਟੀ ਤਹਿਰੀ ਏ ਇੰਸਾਫ ਦੇ ਵਲੋਂ ਮੇਰੇ ਕੋਲ ਸੱਦਾ ਆਇਆ ਹੈ। ਸਾਬਕਾ ਪਾਕਿਸਤਾਨੀ ਕਪਤਾਨ ਇਮਰਾਨ ਖਾਨ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਬਣਨ ਜਾ ...

Read More »

ਭਾਰਤੀ ਅੰਡਰ-20 ਫੁੱਟਬਾਲ ਟੀਮ ਦੀ ਇਤਿਹਾਸਕ ਜਿੱਤ ‘ਤੇ ਸੁਖਬੀਰ ਬਾਦਲ ਨੇ ਦਿੱਤੀ ਵਧਾਈ

ss

ਨਵੀਂ ਦਿੱਲੀ : ਭਾਰਤੀ ਅੰਡਰ-20 ਫੁੱਟਬਾਲ ਟੀਮ ਨੂੰ ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਰਜਨਟੀਨਾ ‘ਤੇ ਇਤਿਹਾਸਕ ਜਿੱਤ ਦੀ ਵਧਾਈ ਦਿੱਤੀ ਹੈ। ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਟੀਮ ਦੀ ਤਸਵੀਰ ਨੂੰ ਸ਼ੇਅਰ ਕਰਦੇ ਲਿਖਿਆ, 6 ਵਾਰ ਦੀ ਵਿਸ਼ਵ ਚੈਂਪੀਅਨ ਰਹਿ ਚੁੱਕੀ ਅਰਜਨਟੀਨਾ ਦੀ ਟੀਮ ਨੂੰ ਹਰਾ ਕੇ ਕੋਟਿਫ ਕੱਪ ਫੁੱਟਬਾਲ ...

Read More »

ਭਗਵੰਤ ਮਾਨ ਮੁੜ ਸੰਭਾਲਣਗੇ ਪੰਜਾਬ ਦੀ ਪ੍ਰਧਾਨਗੀ

bm

ਸੰਗਰੂਰ : ਪੰਜਾਬ ‘ਚ ਦੋਫਾੜ ਹੋਣ ਦੇ ਕੰਢੇ ‘ਤੇ ਪਹੁੰਚੀ ‘ਆਪ’ ਦਾ ਖਿਲਾਰਾ ਸਮੇਟਣ ਲਈ ਹੁਣ ਪਾਰਟੀ ਹਾਈਕਮਾਨ ਨੇ ਭਗਵੰਤ ਮਾਨ ਦੇ ਹੱਥ ਪੰਜਾਬ ‘ਆਪ’ ਦੀ ਕਮਾਨ ਮੁੜ ਸੌਂਪਣ ਦਾ ਫੈਸਲਾ ਕੀਤਾ ਹੈ। ਸੂਤਰਾਂ ਅਨੁਸਾਰ ਦਿੱਲੀ ਦੇ ਹਸਪਤਾਲ ਵਿਚ ਦਾਖਲ ਮਾਨ ਦਾ ਹਾਲ-ਚਾਲ ਪੁੱਛਣ ਬਹਾਨੇ ਕੇਜਰੀਵਾਲ, ਸਿਸੋਦੀਆ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਉਨ੍ਹਾਂ ਨੂੰ ‘ਆਪ’ ਦੀ ਪੰਜਾਬ ਇਕਾਈ ...

Read More »

ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਵਲੋਂ ਖਹਿਰਾ ਦੇ ਸਮਰਥਨ ਦਾ ਐਲਾਨ

s

ਹੁਸ਼ਿਆਰੁਪਰ : ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਸਿੰਘ ਰੋੜੀ ਨੇ ਵੀ ਪਾਰਟੀ ਹਾਈਕਮਾਂਡ ਤੋਂ ਬਾਗੀ ਹੋਏ ਸੁਖਪਾਲ ਖਹਿਰਾ ਧੜੇ ਦੀ ਹਿਮਾਇਤ ਕਰਨ ਦਾ ਐਲਾਨ ਕੀਤਾ ਹੈ। ਜੈ ਸਿੰਘ ਰੋੜੀ ਨੇ ਆਪਣੇ ਫੇਸਬੁੱਕ ਪੇਜ ‘ਤੇ ਖਹਿਰਾ ਦੀ ਹਿਮਾਇਤ ਦਾ ਐਲਾਨ ਕਰਦੇ ਹੋਏ ਲਿਖਿਆ ਹੈ ਕਿ ‘ਮੈਂ ਆਪਣੇ ਜ਼ਮੀਰ, ਹਲਕਾ ਗੜ੍ਹਸ਼ੰਕਰ ਦੇ ਵਾਲੰਟੀਅਰਸ ਅਤੇ ਸਮੂਹ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ...

Read More »

ਅਮਰੀਕਾ ‘ਚ ਗੋਰਿਆਂ ਨੇ ਸਿੱਖ ਵਿਅਕਤੀ ਨਾਲ ਕੀਤੀ ਕੁੱਟਮਾਰ

cs

ਵਾਸ਼ਿੰਗਟਨ – ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਦੋ ਗੋਰਿਆਂ ਨੇ ਨਸਲੀ ਟਿੱਪਣੀ ਕਰਦਿਆਂ ਇੱਕ 50 ਸਾਲਾ ਸਿੱਖ ਵਿਅਕਤੀ ਨਾਲ ਕੁੱਟਮਾਰ ਕੀਤੀ। ਸਿੱਖ ਵਿਅਕਤੀ ਵਿਰੁੱਧ ਨਸਲੀ ਟਿੱਪਣੀ ਕਰਦਿਆਂ ਉਨ੍ਹਾਂ ਨੇ ਕਿਹਾ, ”ਤੁਹਾਡਾ ਇੱਥੇ ਸਵਾਗਤ ਨਹੀਂ ਹੈ ਅਤੇ ਆਪਣੇ ਦੇਸ਼ ਵਾਪਸ ਜਾਓ।” ਅਮਰੀਕੀ ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਬੀਤੇ ਹਫ਼ਤੇ ਕੈਲੀਫੋਰਨੀਆ ‘ਚ ਕੇਏਸ ਅਤੇ ਫੁਟੇ ਰੋਡ ਦੇ ਚੌਰਾਹੇ ‘ਤੇ ਵਾਪਰੀ। ਉਨ੍ਹਾਂ ਨੇ ...

Read More »