ਕੈਨੇਡਾ ਤੋਂ ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ’ਚ ਦਾਖਲ ਹੋਣ ਵਾਲੇ 3 ਭਾਰਤੀਆਂ ਸਣੇ 4 ਗ੍ਰਿਫ਼ਤਾਰ

ਕੈਨੇਡਾ ਤੋਂ ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ’ਚ ਦਾਖਲ ਹੋਣ ਵਾਲੇ 3 ਭਾਰਤੀਆਂ ਸਣੇ 4 ਗ੍ਰਿਫ਼ਤਾਰ

ਵਾਸ਼ਿੰਗਟਨ, 14 ਮਾਰਚ- ਕੈਨੇਡਾ ਤੋਂ ਅਮਰੀਕਾ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਘੱਟੋ-ਘੱਟ ਤਿੰਨ ਭਾਰਤੀਆਂ ਸਮੇਤ ਚਾਰ ਵਿਅਕਤੀਆਂ ਨੂੰ ਕੈਨੇਡੀਅਨ ਸਰਹੱਦ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਹੈ। ਯੂਐੱਸ ਬਾਰਡਰ ਪੈਟਰੋਲ ਨੇ ਉਸ ਸਮੇਂ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਉਨ੍ਹਾਂ ਬੈਫਲੋ ਸ਼ਹਿਰ ਦੇ ਅੰਤਰਰਾਸ਼ਟਰੀ ਰੇਲਮਾਰਗ ਪੁਲ ‘ਤੇ ਚੱਲਦੀ ਮਾਲ […]

ਦਿੱਲੀ ’ਚ ਸੰਯੁਕਤ ਕਿਸਾਨ ਮੋਰਚੇ ਦੀ ਮਹਾਂਪੰਚਾਇਤ

ਦਿੱਲੀ ’ਚ ਸੰਯੁਕਤ ਕਿਸਾਨ ਮੋਰਚੇ ਦੀ ਮਹਾਂਪੰਚਾਇਤ

ਨਵੀਂ ਦਿੱਲੀ, 14 ਮਾਰਚ- ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੋਂ ਮਨਵਾਉਣ ਲਈ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਸ਼ੁਰੂ ਹੋ ਗਈ ਹੈ ਤੇ ਦੇਸ਼ ਦੇ ਵੱਖ ਵੱਖ ਇਲਾਕਿਆਂ ਤੋਂ ਕਿਸਾਨ ਇਕੱਠੇ ਹੋਏ ਹਨ। ਦਿੱਲੀ ਪੁਲੀਸ ਵੱਲੋਂ ਰਾਮ ਲੀਲਾ ਮੈਦਾਨ ਨੂੰ ਜਾਂਦੇ ਰਾਹਾਂ ਦੀ ਆਵਾਜਾਈ ਦਾ ਰੁਖ਼ ਮੋੜਨ ਕਾਰਨ ਦਿੱਲੀ ਦੇ […]

ਕਿਸਾਨ ਮਹਾਪੰਚਾਇਤ: ਕਿਸਾਨਾਂ-ਮਜ਼ਦੂਰਾਂ ਦੇ ਕਾਫ਼ਲਿਆਂ ਨੂੰ ਤੰਗ ਕਰਨ ਦਾ ਦੋਸ਼

ਕਿਸਾਨ ਮਹਾਪੰਚਾਇਤ: ਕਿਸਾਨਾਂ-ਮਜ਼ਦੂਰਾਂ ਦੇ ਕਾਫ਼ਲਿਆਂ ਨੂੰ ਤੰਗ ਕਰਨ ਦਾ ਦੋਸ਼

ਨਵੀਂ ਦਿੱਲੀ, 14 ਮਾਰਚ- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਇਥੋਂ ਦੇ ਰਾਮਲੀਲਾ ਮੈਦਾਨ ਵਿੱਚ ਰੱਖੀ ਮਹਾਪੰਚਾਇਤ ਨੂੰ ਭਾਵੇਂ ਦਿੱਲੀ ਪ੍ਰਸ਼ਾਸਨ ਨੇ ਇਜ਼ਾਜ਼ਤ ਦੇ ਦਿੱਤੀ ਪਰ  ਦਿੱਲੀ ਪਹੁੰਚਣ ਵਾਲੇ ਕਿਸਾਨਾਂ ਨੂੰ ਕਾਫ਼ੀ ਪ੍ਰੇਸ਼ਾਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਆਪਣੇ ਸਾਥੀਆਂ ਨਾਲ ਅੰਬਾਲਾ ਤੋਂ ਦਿੱਲੀ ਆਏ ਤਾਂ ਰਸਤੇ […]

ਆਮ ਆਦਮੀ ਪਾਰਟੀ ਨੇ ਪੰਜਾਬ ’ਚ ਲੋਕ ਸਭਾ ਚੋਣਾਂ ਲਈ 8 ਉਮੀਦਵਾਰ ਐਲਾਨੇ, 5 ਮੰਤਰੀ ਮੈਦਾਨ ’ਚ

ਆਮ ਆਦਮੀ ਪਾਰਟੀ ਨੇ ਪੰਜਾਬ ’ਚ ਲੋਕ ਸਭਾ ਚੋਣਾਂ ਲਈ 8 ਉਮੀਦਵਾਰ ਐਲਾਨੇ, 5 ਮੰਤਰੀ ਮੈਦਾਨ ’ਚ

ਚੰਡੀਗੜ੍ਹ, 14 ਮਾਰਚ- ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ ਅੱਠ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਮੌਜੂਦਾ ਪੰਜ ਕੈਬਿਨਟ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਆਪ ਵੱਲੋਂ ਜਾਰੀ ਲਿਸਟ ਅਨੁਸਾਰ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ […]

ਗੁਰਦਾਸਪੁਰ ਜੇਲ੍ਹ ’ਚ ਕੈਦੀਆਂ ਵਿਚਾਲੇ ਜ਼ਬਰਦਸਤ ਲੜਾਈ, ਥਾਣੇਦਾਰ ਸਣੇ 4 ਪੁਲੀਸ ਮੁਲਾਜ਼ਮ ਜ਼ਖ਼ਮੀ

ਗੁਰਦਾਸਪੁਰ ਜੇਲ੍ਹ ’ਚ  ਕੈਦੀਆਂ ਵਿਚਾਲੇ ਜ਼ਬਰਦਸਤ ਲੜਾਈ, ਥਾਣੇਦਾਰ ਸਣੇ 4 ਪੁਲੀਸ ਮੁਲਾਜ਼ਮ ਜ਼ਖ਼ਮੀ

ਗੁਰਦਾਸਪੁਰ, 14 ਮਾਰਚ- ਇਥੋਂ ਦੀ ਕੇਂਦਰੀ ਜੇਲ੍ਹ ਵਿੱਚ ਅੱਜ ਕੈਦੀਆਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਹਾਲਾਤ ਬੇਕਾਬੂ ਹੋਣ ’ਤੇ ਜੇਲ੍ਹ ਦਾ ਸਾਇਰਨ ਦਸ ਮਿੰਟ ਤੋਂ ਵੀ ਵੱਧ ਲਗਾਤਾਰ ਵੱਜਦਾ ਰਿਹਾ। ਸਥਿਤੀ ’ਤੇ ਕਾਬੂ ਪਾਉਣ ਲਈ ਪੁਲੀਸ ਫੋਰਸ ਬੁਲਾਏ ਜਾਣ ’ਤੇ ਕੈਦੀ ਹੋਰ ਜ਼ਿਆਦਾ ਭੜਕ ਗਏ ਅਤੇ ਪੁਲੀਸ ’ਤੇ ਹਮਲਾ ਕਰ ਦਿੱਤਾ। ਇਸ ਵਿੱਚ […]