ਸੁਪਰੀਮ ਕੋਰਟ ਨੇ 2023 ਦੇ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ’ਤੇ ਰੋਕ ਲਾਉਣ ਤੋਂ ਇਨਕਾਰ ਕੀਤਾ

ਸੁਪਰੀਮ ਕੋਰਟ ਨੇ 2023 ਦੇ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ’ਤੇ ਰੋਕ ਲਾਉਣ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 15 ਮਾਰਚ- ਸੁਪਰੀਮ ਕੋਰਟ ਨੇ 2023 ਦੇ ਉਸ ਕਾਨੂੰਨ ਤਹਿਤ ਨਵੇਂ ਚੋਣ ਕਮਿਸ਼ਨਰਾਂ ਦੀ ਨਿਯੁਕਤੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਭਾਰਤ ਦੇ ਚੀਫ਼ ਜਸਟਿਸ ਨੂੰ ਚੋਣ ਕਮੇਟੀ ਤੋਂ ਬਾਹਰ ਰੱਖਿਆ ਗਿਆ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਅੰਤਰਿਮ ਹੁਕਮ ਰਾਹੀਂ ਸੀਜੇਆਈ ਨੂੰ ਚੋਣ ਕਮੇਟੀ ਤੋਂ ਬਾਹਰ ਰੱਖਣ ਵਾਲੇ 2023 […]

ਭਾਰਤ ਨੇ ਅਮਰੀਕਾ ਨੂੰ ਦਿੱਤਾ ਠੋਕਵਾਂ ਜੁਆਬ: ‘ਸੀਏਏ ਸਾਡਾ ਅੰਦਰੂਨੀ ਮਾਮਲਾ

ਭਾਰਤ ਨੇ ਅਮਰੀਕਾ ਨੂੰ ਦਿੱਤਾ ਠੋਕਵਾਂ ਜੁਆਬ: ‘ਸੀਏਏ ਸਾਡਾ ਅੰਦਰੂਨੀ ਮਾਮਲਾ

ਨਵੀਂ ਦਿੱਲੀ, 15 ਮਾਰਚ- ਅਮਰੀਕਾ ਵੱਲੋਂ ਸੀਏਏ ਬਾਰੇ ਆਪਣੀ ਚਿੰਤਾ ਪ੍ਰਗਟਾਉਣ ’ਤੇ ਭਾਰਤ ਨੇ ਨਾਰਾਜ਼ਗੀ ਜਤਾਈ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਨਾਗਰਿਕਤਾ (ਸੋਧ) ਕਾਨੂੰਨ ਭਾਰਤ ਦਾ ਅੰਦਰੂਨੀ ਮਾਮਲਾ ਹੈ, ਇਸ ਨੂੰ ਦੇਸ਼ ਦੀਆਂ ਸਾਂਝੀਆਂ ਪ੍ਰੰਪਰਾਵਾਂ ਤੇ ਮਨੁੱਖੀ ਅਧਿਕਾਰਾਂ ਪ੍ਰਤੀ ਲੰਬੇ ਸਮੇਂ ਦੀ ਵਚਨਬੱਧਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਗੂ ਕੀਤਾ ਗਿਆ […]

ਮਾਨ ਨੂੰ ਕਾਨੂੰਨੀ ਨੋਟਿਸ: ਮੁੱਖ ਮੰਤਰੀ 7 ਦਿਨਾਂ ’ਚ ਲਿਖ਼ਤੀ ਮੁਆਫ਼ੀ ਮੰਗਣ: ਬਾਦਲ

ਮਾਨ ਨੂੰ ਕਾਨੂੰਨੀ ਨੋਟਿਸ: ਮੁੱਖ ਮੰਤਰੀ 7 ਦਿਨਾਂ ’ਚ ਲਿਖ਼ਤੀ ਮੁਆਫ਼ੀ ਮੰਗਣ: ਬਾਦਲ

ਚੰਡੀਗੜ੍ਹ, 15 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿੱਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ‘ਤੇ ‘ਆਪ’ […]

ਚੱਬੇਵਾਲ ਤੋਂ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ‘ਆਪ’ ’ਚ ਸ਼ਾਮਲ

ਚੱਬੇਵਾਲ ਤੋਂ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ‘ਆਪ’ ’ਚ ਸ਼ਾਮਲ

ਹੁਸ਼ਿਆਰਪੁਰ, 15 ਮਾਰਚ- ਕਾਂਗਰਸ ਦੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਉਪ ਨੇਤਾ ਅਤੇ ਚੱਬੇਵਾਲ ਤੋਂ ਵਿਧਾਇਕ ਡਾਕਟਰ ਰਾਜ ਕੁਮਾਰ ਨੇ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦਾ ਲੋਕ ਸਭਾ ਤੋਂ ਉਮੀਦਵਾਰ ਬਣਨਾ ਤੈਅ ਹੈ। ਇਸ […]

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਯੇਦੀਯੁਰੱਪਾ ਖ਼ਿਲਾਫ਼ ਪੋਕਸੋ ਤਹਿਤ ਕੇਸ ਦਰਜ

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਨੇਤਾ ਯੇਦੀਯੁਰੱਪਾ ਖ਼ਿਲਾਫ਼ ਪੋਕਸੋ ਤਹਿਤ ਕੇਸ ਦਰਜ

ਬੰਗਲੌਰ, 15 ਮਾਰਚ- ਭਾਜਪਾ ਦੇ ਸੀਨੀਅਰ ਆਗੂ ਅਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਖ਼ਿਲਾਫ਼ 17 ਸਾਲਾ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਪੋਕਸੋ (ਬਾਲ ਜਿਨਸੀ ਅਪਰਾਧਾਂ ਤੋਂ ਸੁਰੱਖਿਆ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੀੜਤਾ ਦੀ ਮਾਂ ਨੇ ਦੋਸ਼ ਲਾਇਆ ਹੈ ਕਿ 81 ਸਾਲਾ ਯੇਦੀਯੁਰੱਪਾ ਨੇ 2 ਫਰਵਰੀ ਨੂੰ ਮੀਟਿੰਗ ਦੌਰਾਨ ਉਸ […]