ਬਰੈਂਪਟਨ ਸਰਕਾਰ ਦੀ ਚੀਫ਼ ਵ੍ਹਿਪ ਬਣਨ ’ਤੇ ਰੂਬੀ ਸਹੋਤਾ ਦਾ ਸਨਮਾਨ

ਬਰੈਂਪਟਨ ਸਰਕਾਰ ਦੀ ਚੀਫ਼ ਵ੍ਹਿਪ ਬਣਨ ’ਤੇ ਰੂਬੀ ਸਹੋਤਾ ਦਾ ਸਨਮਾਨ

ਮੰਡੀ ਅਹਿਮਦਗੜ੍ਹ, 29 ਫਰਵਰੀ- ਵੱਖ-ਵੱਖ ਸੰਸਥਾਵਾਂ ਦੇ ਅਹੁਦੇਦਾਰਾਂ ਤੇ ਕਾਰਕੁਨਾਂ ਵੱਲੋਂ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਪਿੰਡ ਜੰਡਾਲੀ ਕਲਾਂ ਦੀ ਧੀ ਅਤੇ ਬਰੈਂਪਟਨ (ਕੈਨੇਡਾ) ਦੀ ਸੰਸਦ ਮੈਂਬਰ ਰੂਬੀ ਸਹੋਤਾ ਨੂੰ ਉਸ ਦੀ ਗੈਰ-ਹਾਜ਼ਰੀ ਵਿੱਚ ਸਨਮਾਨਿਤ ਕੀਤਾ ਗਿਆ। ਓਂਟਾਰੀਓ ਸਿੱਖ ਗੁਰਦੁਆਰਾ ਕੌਂਸਲ ਦੇ ਸਾਬਕਾ ਪ੍ਰਧਾਨ ਹਰਬੰਸ ਸਿੰਘ ਜੰਡਾਲੀ ਅਤੇ ਉਨ੍ਹਾਂ ਦੀ […]

ਵੀਜ਼ਾ ਪ੍ਰਕਿਰਿਆ ’ਚ ਸੁਧਾਰ ਤੇ ਗ੍ਰੀਨ ਕਾਰਡ ਦੇ ਬਕਾਇਆ ਮਾਮਲਿਆਂ ਨੂੰ ਛੇਤੀ ਨਿਬੇੜਨ ਲਈ ਕੀਤੀ ਜਾ ਰਹੀ ਹੈ ਕੋਸ਼ਿਸ਼: ਅਮਰੀਕਾ

ਵੀਜ਼ਾ ਪ੍ਰਕਿਰਿਆ ’ਚ ਸੁਧਾਰ ਤੇ ਗ੍ਰੀਨ ਕਾਰਡ ਦੇ ਬਕਾਇਆ ਮਾਮਲਿਆਂ ਨੂੰ ਛੇਤੀ ਨਿਬੇੜਨ ਲਈ ਕੀਤੀ ਜਾ ਰਹੀ ਹੈ ਕੋਸ਼ਿਸ਼: ਅਮਰੀਕਾ

ਵਾਸ਼ਿੰਗਟਨ, 29 ਫਰਵਰੀ- ਵਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਐੱਚ-1ਬੀ ਵੀਜ਼ਾ ਪ੍ਰਕਿਰਿਆ ਨੂੰ ਸੁਧਾਰਨ, ਗ੍ਰੀਨ ਕਾਰਡ ਦੇ ਬਕਾਇਆ ਮਾਮਲਿਆਂ ਅਤੇ ਦੇਸ਼ ਦੀ ਕਾਨੂੰਨੀ ਇਮੀਗ੍ਰੇਸ਼ਨ ਪ੍ਰਣਾਲੀ ਨਾਲ ਜੁੜੇ ਹੋਰ ਮੁੱਦਿਆਂ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਐੱਚ-1ਬੀ ਗੈਰ-ਪਰਵਾਸੀ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਖਾਸ ਕਿੱਤਿਆਂ ਵਿੱਚ ਤਕਨੀਕੀ ਹੁਨਰ […]

ਹਰਿਆਣਾ ਪੁਲੀਸ ਨੇ ਦਿੱਲੀ ਚੱਲੋ ਅੰਦੋਲਨ ਦੇ ਪ੍ਰਦਰਸ਼ਨਕਾਰੀਆਂ ਪਾਸਪੋਰਟ ਤੇ ਵੀਜ਼ੇ ਰੱਦ ਕਰਾਉਣ ਦਾ ਫ਼ੈਸਲਾ

ਹਰਿਆਣਾ ਪੁਲੀਸ ਨੇ ਦਿੱਲੀ ਚੱਲੋ ਅੰਦੋਲਨ ਦੇ ਪ੍ਰਦਰਸ਼ਨਕਾਰੀਆਂ ਪਾਸਪੋਰਟ ਤੇ ਵੀਜ਼ੇ ਰੱਦ ਕਰਾਉਣ ਦਾ ਫ਼ੈਸਲਾ

ਚੰਡੀਗੜ੍ਹ, 29 ਫਰਵਰੀ- ਹਰਿਆਣਾ ਪੁਲੀਸ ਨੇ ਕਿਸਾਨਾਂ ਦੇ ਦਿੱਲੀ ਚੱਲੋਂ ਅੰਦੋਲਨ ਦੌਰਾਨ ਕਥਿਤ ਹਿੰਸਾ ਵਿੱਚ ਸ਼ਾਮਲ ਪ੍ਰਦਰਸ਼ਨਕਾਰੀਆਂ ਅਤੇ ਪੰਜਾਬ-ਹਰਿਆਣਾ ਸਰਹੱਦ ‘ਤੇ ਜਨਤਕ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕਰਨ ਦਾ ਫੈਸਲਾ ਕੀਤਾ ਹੈ। ਡੀਐੱਸਪੀ ਅੰਬਾਲਾ ਜੋਗਿੰਦਰ ਸ਼ਰਮਾ ਨੇ ਕਿਹਾ, ‘ਅਸੀਂ ਮੰਤਰਾਲੇ ਅਤੇ ਸਫ਼ਾਰਤਾਨੇ ਨੂੰ ਉਨ੍ਹਾਂ ਦੇ ਵੀਜ਼ੇ ਅਤੇ ਪਾਸਪੋਰਟ ਰੱਦ ਕਰਨ […]

ਹਿਮਾਚਲ ਪ੍ਰਦੇਸ਼ ਦੇ ਸਪੀਕਰ ਨੇ ਕਾਂਗਰਸ ਦੇ 6 ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ

ਹਿਮਾਚਲ ਪ੍ਰਦੇਸ਼ ਦੇ ਸਪੀਕਰ ਨੇ ਕਾਂਗਰਸ ਦੇ 6 ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ

ਸ਼ਿਮਲਾ, 29 ਫਰਵਰੀ- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸਦਨ ਵਿੱਚ ਵਿੱਤ ਬਿੱਲ ’ਤੇ ਸਰਕਾਰ ਦੇ ਪੱਖ ਵਿੱਚ ਵੋਟ ਪਾਉਣ ਲਈ ਪਾਰਟੀ ਵ੍ਹਿਪ ਦੀ ਉਲੰਘਣਾ ਕਰਨ ਵਾਲੇ ਛੇ ਕਾਂਗਰਸੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਹੈ। ਅਯੋਗ ਠਹਿਰਾਏ ਵਿਧਾਇਕਾਂ ਵਿੱਚ ਰਾਜਿੰਦਰ ਰਾਣਾ, ਸੁਧੀਰ ਸ਼ਰਮਾ, ਇੰਦਰ ਦੱਤ ਲਖਨਪਾਲ, ਦਵਿੰਦਰ ਕੁਮਾਰ ਭੁੱਟੂ, ਰਵੀ ਠਾਕੁਰ […]

ਬਰਤਾਨਵੀ ਸੰਸਦ ਮੈਂਬਰ ਨੇ ਸਿੱਖਾਂ ਦੇ ਕੌਮਾਂਤਰੀ ਦਮਨ ਦਾ ਮੁੱਦਾ ਪਾਰਲੀਮੈਂਟ ’ਚ ਉਠਾਇਆ

ਬਰਤਾਨਵੀ ਸੰਸਦ ਮੈਂਬਰ ਨੇ ਸਿੱਖਾਂ ਦੇ ਕੌਮਾਂਤਰੀ ਦਮਨ ਦਾ ਮੁੱਦਾ ਪਾਰਲੀਮੈਂਟ ’ਚ ਉਠਾਇਆ

ਲੰਡਨ, 28 ਫਰਵਰੀ- ਰਤਾਨਵੀ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਯੂਕੇ ਵਿੱਚ ਭਾਰਤੀ ਸਿੱਖ ਭਾਈਚਾਰੇ ਮੈਂਬਰਾਂ ਦੇ ਕੌਮਾਂਤਰੀ ਦਮਨ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਭਾਰਤ ਨਾਲ ਜੁੜੇ ਏਜੰਟਾਂ ਦਾ ਮੁੱਦਾ ਹਾਊਸ ਆਫ ਕਾਮਨਜ਼ ’ਚ ਉਠਾਇਆ ਹੈ। ਜਨਤਕ ਸਿਹਤ ਮੰਤਰੀ ਨੇ ਦਾਅਵਾ ਕੀਤਾ ਕਿ ਕਈ ਬਰਤਾਨਵੀ ਸਿੱਖ ਇੱਕ ‘ਹਿੱਟ ਲਿਸਟ’ ਉੱਤੇ ਆ ਗਏ ਹਨ […]