ਬੱਸੀ ਪਠਾਣਾ ਦਾ ਸਾਬਕਾ ਵਿਧਾਇਕ ਗੁਰਪ੍ਰੀਤ ਜੀਪੀ ‘ਆਪ’ ਵਿੱਚ ਸ਼ਾਮਲ

ਬੱਸੀ ਪਠਾਣਾ ਦਾ ਸਾਬਕਾ ਵਿਧਾਇਕ ਗੁਰਪ੍ਰੀਤ ਜੀਪੀ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 9 ਮਾਰਚ- ਕਾਂਗਰਸ ਨੂੰ ਝਟਕਾ ਦਿੰਦਿਆਂ ਇਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜੀਪੀ 2017 ਵਿੱਚ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ […]

ਪੰਜਾਬ ਮੰਤਰੀ ਮੰਡਲ ਨੇ 2024-25 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ

ਪੰਜਾਬ ਮੰਤਰੀ ਮੰਡਲ ਨੇ 2024-25 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ

ਚੰਡੀਗੜ੍ਹ, 9 ਮਾਰਚ- ਪੰਜਾਬ ਮੰਤਰੀ ਮੰਡਲ ਨੇ ਅੱਜ 2024-25 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਨੇ ਆਉਣ ਵਾਲੇ ਵਿੱਤੀ ਸਾਲ ਵਿੱਚ ਰਾਜ ਵਿੱਚ ਸ਼ਰਾਬ ਦੀ ਵਿਕਰੀ ਰਾਹੀਂ 10,350 ਕਰੋੜ ਰੁਪਏ ਦੀ ਸਾਲਾਨਾ ਆਮਦਨ ਦਾ ਟੀਚਾ ਰੱਖਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਈ, ਜਿੱਥੇ ਇਸ […]

ਕੈਨੇਡਾ ’ਚ ਹਰਦੀਪ ਨਿੱਝਰ ਦੀ ਹੱਤਿਆ ਦੀ ਵੀਡੀਓ ਸਾਹਮਣੇ ਆਈ

ਕੈਨੇਡਾ ’ਚ ਹਰਦੀਪ ਨਿੱਝਰ ਦੀ ਹੱਤਿਆ ਦੀ ਵੀਡੀਓ ਸਾਹਮਣੇ ਆਈ

ਓਟਵਾ, 9 ਮਾਰਚ- ਭਾਰਤ ਵਿਚ ਨਾਮਜ਼ਦ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਕਥਿਤ ਵੀਡੀਓ ਫੁਟੇਜ ਸਾਹਮਣੇ ਆਈ ਹੈ, ਜਿਸ ਵਿਚ ਨਿੱਝਰ ਨੂੰ ਹਥਿਆਰਬੰਦ ਵਿਅਕਤੀਆਂ ਵੱਲੋਂ ਗੋਲੀ ਮਾਰਦੇ ਹੋਏ ਦਿਖਾਇਆ ਗਿਆ ਹੈ। ਇਸ ਨੂੰ ‘ਕੰਟਰੈਕਟ ਕਿਲਿੰਗ’ ਦੱਸਿਆ ਜਾ ਜਿਹਾ ਹੈ। ਨਿੱਝਰ, ਜਿਸ ਨੂੰ ਕੌਮੀ ਜਾਂਚ ਏਜੰਸੀ ਨੇ 2020 ਵਿੱਚ ਅਤਿਵਾਦੀ ਐਲਾਨਿਆ ਸੀ, ਨੂੰ 18 ਜੂਨ, […]

ਕੈਨੇਡਾ: ਪਰਿਵਾਰ ਦੇ ਛੇ ਜੀਆਂ ਦੀ ਚਾਕੂ ਨਾਲ ਹੱਤਿਆ, ਘਰ ’ਚ ਰਹਿ ਰਿਹਾ ਵਿਦਿਆਰਥੀ ਗ੍ਰਿਫ਼ਤਾਰ

ਕੈਨੇਡਾ: ਪਰਿਵਾਰ ਦੇ ਛੇ ਜੀਆਂ ਦੀ ਚਾਕੂ ਨਾਲ ਹੱਤਿਆ, ਘਰ ’ਚ ਰਹਿ ਰਿਹਾ ਵਿਦਿਆਰਥੀ ਗ੍ਰਿਫ਼ਤਾਰ

ਟੋਰਾਂਟੋ, 8 ਮਾਰਚ- ਓਟਵਾ ਦੇ ਘਰ ’ਚ ਰਹਿ ਰਹੇ 19 ਸਾਲਾ ਸ੍ਰੀਲੰਕਾਈ ਵਿਦਿਆਰਥੀ ਨੂੰ ਢਾਈ ਮਹੀਨੇ ਦੀ ਬੱਚੀ ਸਮੇਤ ਘਰ ’ਚ ਰਹਿ ਰਹੇ ਛੇ ਵਿਅਕਤੀਆਂ ਦੀ ਚਾਕੂ ਨਾਲ ਹੱਤਿਆਵਾਂ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਫੈਬਰੀਸੀਓ ਡੀ-ਜ਼ੋਏਸਾ ਵਜੋਂ ਹੋਈ ਹੈ ਅਤੇ ਉਸ ‘ਤੇ ਹੱਤਿਆ ਅਤੇ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ […]

ਚੋਣ ਬਾਂਡ: ਐੱਸਬੀਆਈ ਦੀ ਅਰਜ਼ੀ ’ਤੇ 11 ਨੂੰ ਸੁਪਰੀਮ ਕਰੋਟ ਕਰੇਗੀ ਸੁਣਵਾਈ

ਚੋਣ ਬਾਂਡ: ਐੱਸਬੀਆਈ ਦੀ ਅਰਜ਼ੀ ’ਤੇ 11 ਨੂੰ ਸੁਪਰੀਮ ਕਰੋਟ ਕਰੇਗੀ ਸੁਣਵਾਈ

ਨਵੀਂ ਦਿੱਲੀ, 8 ਮਾਰਚ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਰਾਜਨੀਤਕ ਪਾਰਟੀਆਂ ਵੱਲੋਂ ਨਕਦੀ ਵਿਚ ਤਬਦੀਲ ਕੀਤੇ ਹਰ ਚੋਣ ਬਾਂਡ ਦੇ ਵੇਰਵੇ ਦਾ ਖੁਲਾਸਾ ਕਰਨ ਲਈ 30 ਜੂਨ ਤੱਕ ਸਮਾਂ ਵਧਾਉਣ ਦੀ ਭਾਰਤ ਸਟੇਟ ਬੈਂਕ (ਐੱਸਬੀਆਈ) ਦੀ ਅਰਜ਼ੀ ’ਤੇ 11 ਮਾਰਚ ਨੂੰ ਅਰਜ਼ੀ ‘ਤੇ ਸੁਣਵਾਈ ਕਰੇਗਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲਾ […]