ਹਿਮਾਚਲ ਪ੍ਰਦੇਸ਼: ਰਾਜ ਸਭਾ ਚੋਣ ’ਚ ਕਰਾਸ ਵੋਟਿੰਗ ਕਰਨ ਵਾਲੇ 6 ਕਾਂਗਰਸੀ ਵਿਧਾਇਕ ਅਣਦੱਸੀ ਥਾਂ ਤੋਂ ਸ਼ਿਮਲਾ ਪੁੱਜੇ

ਹਿਮਾਚਲ ਪ੍ਰਦੇਸ਼: ਰਾਜ ਸਭਾ ਚੋਣ ’ਚ ਕਰਾਸ ਵੋਟਿੰਗ ਕਰਨ ਵਾਲੇ 6 ਕਾਂਗਰਸੀ ਵਿਧਾਇਕ ਅਣਦੱਸੀ ਥਾਂ ਤੋਂ ਸ਼ਿਮਲਾ ਪੁੱਜੇ

ਪੰਚਕੂਲਾ, 28 ਫਰਵਰੀ- ਹਿਮਾਚਲ ਪ੍ਰਦੇਸ਼ ਵਿਚ ਰਾਜ ਸਭਾ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਨੂੰ ਵੋਟ ਪਾਉਣ ਵਾਲੇ ਕਾਂਗਰਸ ਦੇ ਛੇ ਵਿਧਾਇਕ ਹਰਿਆਣਾ ਤੋਂ ਕਿਸੇ ਅਣਦੱਸੀ ਥਾਂ ਵੱਲ ਰਵਾਨਾ ਹੋਣ ਬਾਅਦ ਅੱਜ ਸ਼ਿਮਲਾ ਪਰਤ ਗਏ। ਸ਼ਿਮਲਾ ਪਰਤਣ ਵਾਲੇ ਵਿਧਾਇਕਾਂ ਵਿੱਚ ਤਿੰਨ ਆਜ਼ਾਦ ਉਮੀਦਵਾਰ ਵੀ ਸ਼ਾਮਲ ਹਨ, ਜੋ ਰਾਜ ਸਭਾ ਚੋਣਾਂ ਵਿੱਚ ਆਪਣੀ ਵੋਟ ਪਾਉਣ ਤੋਂ ਬਾਅਦ […]

ਪੰਜਾਬ ’ਚ 5 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਸਾਰੀਆਂ ਪੰਚਾਇਤਾਂ ਭੰਗ

ਪੰਜਾਬ ’ਚ 5 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਸਾਰੀਆਂ ਪੰਚਾਇਤਾਂ ਭੰਗ

ਚੰਡੀਗੜ੍ਹ, 28 ਫਰਵਰੀ- ਪੰਜਾਬ ਵਿੱਚ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਇਨ੍ਹਾਂ ਦੀਆਂ ਚੋਣਾਂ ਲੋਕ ਸਭਾ ਚੋਣਾਂ ਤੋਂ ਬਾਅਦ ਹੋਣਗੀਆਂ।

ਗੁਜਰਾਤ ਦੇ ਸਮੁੰਦਰੀ ਤੱਟ ਤੋਂ ਰਿਕਾਰਡ 3300 ਕਿਲੋ ਨਸ਼ੀਲੇ ਪਦਾਰਥ ਜ਼ਬਤ

ਗੁਜਰਾਤ ਦੇ ਸਮੁੰਦਰੀ ਤੱਟ ਤੋਂ ਰਿਕਾਰਡ 3300 ਕਿਲੋ ਨਸ਼ੀਲੇ ਪਦਾਰਥ ਜ਼ਬਤ

ਨਵੀਂ ਦਿੱਲੀ, 28 ਫਰਵਰੀ- ਭਾਰਤੀ ਜਲ ਸੈਨਾ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਸਾਂਝੇ ਅਪਰੇਸ਼ਨ ਵਿੱਚ ਗੁਜਰਾਤ ਤੱਟ ਤੋਂ ਇਰਾਨੀ ਕਿਸ਼ਤੀ ਵਿੱਚੋਂ ਪੰਜ ਵਿਦੇਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3,300 ਕਿਲੋ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਬਿਊਰੋ ਨੇ ਅੱਜ ਕਿਹਾ ਕਿ ਜਲ ਸੈਨਾ, ਗੁਜਰਾਤ ਐਂਟੀ ਟੈਰਰਿਸਟ ਸਕੁਐਡ ਅਤੇ ਐੱਨਸੀਬੀ ਦਾ ਇਹ ਸੰਯੁਕਤ ਅਪਰੇਸ਼ਨ ਅੰਤਰਰਾਸ਼ਟਰੀ ਸਮੁੰਦਰੀ […]

ਐੱਨਆਈਏ ਨੇ ਪਿੰਡ ਹਮੀਦੀ ਵਿਖੇ ਘਰ ’ਤੇ ਛਾਪਾ ਮਾਰਿਆ

ਐੱਨਆਈਏ ਨੇ ਪਿੰਡ ਹਮੀਦੀ ਵਿਖੇ ਘਰ ’ਤੇ ਛਾਪਾ ਮਾਰਿਆ

ਮਹਿਲ ਕਲਾਂ, 27 ਫਰਵਰੀ- ਅੱਜ ਸਵੇਰੇ ਕੇਂਦਰੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਜ਼ਿਲ੍ਹਾ ਬਰਨਾਲਾ ਦੇ ਪਿੰਡ ਹਮੀਦੀ ਵਿਖੇ ਰੇਸ਼ਮ ਸਿੰਘ ਦੇ ਘਰ ਛਾਪਾ ਮਾਰਿਆ ਗਿਆ। ਕੇਂਦਰੀ ਜਾਂਚ ਏਜੰਸੀ ਵੱਲੋਂ ਅੱਜ ਦੀ ਰੇਡ ਮੁਕੱਦਮਾ ਨੰਬਰ 30/23 ਸਬੰਧੀ ਕੀਤੀ ਗਈ। ਡੇਢ ਸਾਲ ਪਹਿਲਾਂ ਸੰਗਰੂਰ ਪੁਲੀਸ ਵੱਲੋਂ ਰੇਸ਼ਮ ਸਿੰਘ ਨੂੰ ਖਾਲਿਸਤਾਨੀ ਨਾਅਰੇ ਲਿਖਣ ਦੇ ਕਥਿਤ ਮਾਮਲੇ ਵਿੱਚ ਗ੍ਰਿਫਤਾਰ ਕੀਤਾ […]

ਬਕਾਇਆ ਦਾ ਭੁਗਤਾਨ ਨਾ ਕਰਨ ’ਤੇ ਹਾਕੀ ਇੰਡੀਆ ਦੀ ਸੀਈਓ ਐਲੀਨਾ ਨੌਰਮਨ ਨੇ ਅਸਤੀਫ਼ਾ ਦਿੱਤਾ

ਬਕਾਇਆ ਦਾ ਭੁਗਤਾਨ ਨਾ ਕਰਨ ’ਤੇ ਹਾਕੀ ਇੰਡੀਆ ਦੀ ਸੀਈਓ ਐਲੀਨਾ ਨੌਰਮਨ ਨੇ ਅਸਤੀਫ਼ਾ ਦਿੱਤਾ

ਨਵੀਂ ਦਿੱਲੀ, 27 ਫਰਵਰੀ- ਹਾਕੀ ਇੰਡੀਆ ਲਈ ਉਸ ਵੇਲੇ ਸ਼ਰਮਨਾਕ ਘਟਨਾ ਹੋਈ ਜਦੋਂ ਕੁੱਝ ਮਹੀਨਿਆਂ ਦੇ ਬਕਾਏ ਦਾ ਭੁਗਤਾਨ ਨਾ ਹੋਣ ਕਰਕੇ ਉਸ ਦੀ ਸੀਈਓ ਐਲੀਨਾ ਨੌਰਮਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਹ ਆਸਟਰੇਲੀਅਨ ਕਰੀਬ 13 ਸਾਲਾਂ ਤੋਂ ਇਸ ਅਹੁਦੇ ‘ਤੇ ਸੀ। ਉਨ੍ਹਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਸੀ। ਨੌਰਮਨ […]