Home » BLOG

BLOG

ਆਸਟ੍ਰੇਲੀਆ ਦੇ ਜੰਗਲਾਂ ‘ਚ ਲੱਗੀ ਅੱਗ ਨਾਲ ਲੜ੍ਹ ਰਹੀ ਇਹ ਗਰਭਵਤੀ ਔਰਤ

images (1)

ਮੈਲਬਰਨ – ਆਸਟ੍ਰੇਲੀਆ ‘ਚ ਇਕ 23 ਸਾਲਾ ਮਹਿਲਾ ਨੇ ਗਰਭਪਤੀ ਹੋਣ ਦੇ ਬਾਵਜੂਦ ਉਥੇ ਫੈਲੀ ਅੱਗ ਨਾਲ ਲੱੜ੍ਹਣ ਲਈ ਫਾਇਰ ਫਾਇਟਰ ਦੇ ਤੌਰ ‘ਤੇ ਹਿੱਸਾ ਲਿਆ ਹੈ। ਉਹ ਆਪਣੇ ਫੈਸਲੇ ਦਾ ਖੁਲ੍ਹ ਕੇ ਬਚਾਅ ਵੀ ਕਰ ਰਹੀ ਹੈ। ਕੈਟ ਰਾਬਿਨਸਨ ਵਿਲੀਅਮਸ ਇਸ ਸਮੇਂ 14 ਹਫਤੇ ਦੀ ਗਰਭਵਤੀ ਮਹਿਲਾ ਹੈ ਪਰ ਫਾਇਰ ਫਾਇਟਰ ਵਾਲੰਟੀਅਰ ਦੀ ਭੂਮਿਕਾ ‘ਚ ਆਸਟ੍ਰੇਲੀਆ ਦੇ ਜੰਗਲਾਂ ‘ਚ ...

Read More »

ਆਸਟਰੇਲੀਆ ਦੀ ਸੰਸਦੀ ਖੁਫੀਆ ਕਮੇਟੀ ਮੁਖੀ ਦੇ ਚੀਨ ਵਿਚ ਦਾਖਲੇ ‘ਤੇ ਲੱਗੀ ਰੋਕ

images

ਸਿਡਨੀ – ਆਸਟਰੇਲੀਆ ਦੀ ਸੰਸਦੀ ਖੁਫੀਆ ਕਮੇਟੀ ਦੇ ਮੁਖੀ ਦੇ ਪ੍ਰਸਤਾਵਿਤ ਬੀਜਿੰਗ ਦੌਰੇ ਨੂੰ ਚੀਨ ਦੀ ਸਰਕਾਰ ਨੇ ਇਜਾਜ਼ਤ ਦੇਣ ਤੋਂ ਮਨਾਂ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਸੱਤਾਧਾਰੀ ਕਮਿਊਨਿਸਟ ਪਾਰਟੀ ਬਾਰੇ ਦਿੱਤੇ ਗਏ ਉਨ੍ਹਾਂ ਦੇ ਬਿਆਨ ਤੋਂ ਨਾਰਾਜ਼ ਹੋ ਕੇ ਚੀਨ ਨੇ ਇਹ ਕਦਮ ਚੁੱਕਿਆ ਹੈ। ਇਹ ਜਾਣਕਾਰੀ ਖੁਦ ਖੁਫੀਆ ਕਮੇਟੀ ਦੇ ਮੁਖੀ ਐਂਡ੍ਰਿਊ ਹੇਸਟੀ ਨੇ ਦਿੱਤੀ। ...

Read More »

ਆਸਟ੍ਰੇਲੀਆ ‘ਚ 3 ਮਹੀਨੇ ਤੱਕ ਮੀਂਹ ਦੇ ਸੰਕੇਤ ਨਹੀਂ, ਹੋਰ ਭੜਕੇਗੀ ਜੰਗਲ ਦੀ ਅੱਗ

fiee

ਸਿਡਨੀ : ਆਸਟ੍ਰੇਲੀਆ ਵਿਚ ਜੰਗਲੀ ਅੱਗ ਹੁਣ ਭਿਆਨਕ ਰੂਪ ਧਾਰ ਚੁੱਕੀ ਹੈ। ਇਸ ਅੱਗ ਨੂੰ ਬੁਝਾਉਣ ਲਈ ਫਾਇਰ ਫਾਈਟਰਾਂ ਦੀ ਟੀਮ ਨੇ ਪੂਰੀ ਤਾਕਤ ਲਗਾ ਦਿੱਤੀ ਹੈ ਪਰ ਹਾਲੇ ਤੱਕ ਇਸ ਨੂੰ ਅੱਗੇ ਵਧਣ ਤੋਂ ਰੋਕਿਆ ਨਹੀਂ ਜਾ ਸਕਿਆ ਹੈ। ਇਸ ਦੌਰਾਨ ਮੌਸਮ ਵਿਭਾਗ ਦੀ ਚਿਤਾਵਨੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ...

Read More »

ਪਰਾਲੀ ਸਾੜਨ ਦੇ ਦੋਸ਼ ਹੇਠ 1200 ਕਿਸਾਨ ਗ੍ਰਿਫ਼ਤਾਰ

aa

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੀ ਘੁਰਕੀ ਤੋਂ ਬਾਅਦ ਪਰਾਲੀ ਸਾੜਨ ਵਾਲੇ ਸੀਮਾਂਤ ਤੇ ਛੋਟੇ ਕਿਸਾਨਾਂ ਨੂੰ ਵਿੱਤੀ ਰਾਹਤ ਦੇਣ ਦਾ ਦਾਅਵਾ ਕਰਨ ਦੇ ਨਾਲ ਹੀ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਦਾ ਅਮਲ ਤੇਜ਼ ਕਰ ਦਿੱਤਾ ਗਿਆ ਹੈ। ਪੁਲੀਸ, ਮਾਲ ਅਤੇ ਖੇਤੀਬਾੜੀ ਵਿਭਾਗ ਨੇ 13 ਨਵੰਬਰ ਤੱਕ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜੁਰਮਾਨੇ, ਕੇਸ ਦਰਜ ਕਰਨ, ਮਾਲ ...

Read More »

ਕੈਨੇਡਾ ‘ਚ ਪੰਜਾਬੀਆਂ ਵਲੋਂ ਸ਼ਰਨ ਮੰਗਣ ਦਾ ਰੁਝਾਨ ਜਾਰੀ

ca

ਟੋਰਾਂਟੋ – ਕੈਨੇਡਾ ਵਿਚ ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਦੇ ਲੋਕ ਪਹੁੰਚ ਕੇ ਸ਼ਰਨ ਲਈ ਅਰਜ਼ੀ ਸਾਰਾ ਸਾਲ ਦਿੰਦੇ ਰਹਿੰਦੇ ਹਨ | ਉਨ੍ਹਾਂ ਵਿਚ ਭਾਰਤ ਦੇ ਵੱਖ-ਵੱਖ ਰਾਜਾਂ ਦੇ ਲੋਕ ਵੀ ਸ਼ਾਮਿਲ ਹੁੰਦੇ ਹਨ | ਬੀਤੇ ਕੁਝ ਮਹੀਨਿਆਂ ਤੋਂ ਪੰਜਾਬੀ ਤੇ ਗੁਜਰਾਤੀ ਕੈਨੇਡਾ ਵਿਚ ਲਗਾਤਾਰ ਸ਼ਰਨਾਰਥੀ ਬਣ ਰਹੇ ਹਨ | ਨੌਜਵਾਨ ਮੁੰਡੇ ਤੇ ਕੁੜੀਆ ਦੇ ਨਾਲ ਹੀ ਅੱਧਖੜ ਉਮਰ ਦੇ ...

Read More »