Home » BLOGpage 20

BLOG

ਨਿਰਭਿਆ ਦੇ ਦੋਸ਼ੀਆਂ ਦੀ ਫਾਂਸੀ ‘ਤੇ ਫਿਰ ਲੱਗੀ ਰੋਕ

s

ਨਵੀਂ ਦਿੱਲੀ : ਨਿਰਭਿਆ ਦੇ ਚਾਰਾਂ ਦੋਸ਼ੀਆਂ ਨੂੰ ਕੱਲ ਯਾਨੀ 1 ਫ਼ਰਵਰੀ ਸ਼ਨੀਵਾਰ ਸਵੇਰੇ 1 ਵਜੇ ਫ਼ਾਂਸੀ ‘ਤੇ ਨਹੀਂ ਲਮਕਾਇਆ ਜਾਵੇਗਾ। ਪਟਿਆਲਾ ਹਾਉਸ ਕੋਰਟ ਨੇ ਦੋਸ਼ੀਆਂ ਦੀ ਫ਼ਾਂਸੀ ਟਾਲ ਦਿੱਤੀ ਹੈ। ਕੋਰਟ ਨੇ ਅਗਲੇ ਹੁਕਮ ਤੱਕ ਫ਼ਾਂਸੀ ਉੱਤੇ ਰੋਕ ਲਗਾ ਦਿੱਤੀ ਹੈ। ਕੋਰਟ ਨੇ ਫ਼ਾਂਸੀ ਟਾਲਣ ਲਈ ਨਿਯਮ 836 ਦਾ ਹਵਾਲਾ ਦਿੱਤਾ, ਜੋ ਕਹਿੰਦਾ ਹੈ ਕਿ ਜੇਕਰ ਰਹਿਮ ਅਪੀਲ ਲੰਬਿਤ ...

Read More »

ਆਸਟ੍ਰੇਲੀਆ ‘ਚ ਮੁੜ ਅੱਗ ਦੀ ‘ਦਸਤਕ’ ਦਾ ਖ਼ਤਰਾ!

CB

ਸਿਡਨੀ : ਪਿਛਲੇ ਮਹੀਨਿਆਂ ਦੌਰਾਨ ਆਸਟ੍ਰੇਲੀਆ ਵਿਚ ਜੰਗਲਾਂ ਦੀ ਅੱਗ ਨੇ ਭਾਰੀ ਤਬਾਹੀ ਮਚਾਈ ਸੀ। ਇਸ ਕਾਰਨ ਜਿੱਥੇ ਲੱਖਾਂ ਦੀ ਜਾਇਦਾਦ ਸੜ ਕੇ ਸੁਆਹ ਹੋ ਗਈ ਸੀ ਉਥੇ ਕਰੋੜਾਂ ਜੀਵ ਜੰਤੂਆਂ ਦਾ ਵੀ ਸਫ਼ਾਇਆ ਹੋ ਗਿਆ ਸੀ। ਇਸ ਤੋਂ ਬਾਅਦ ਚੱਲੇ ਬਾਰਿਸ਼ ਦੇ ਦੌਰ ਨੇ ਵੀ ਆਸਟ੍ਰੇਲੀਆ ਵਾਸੀਆਂ ਨੂੰ ਕਾਫ਼ੀ ਪ੍ਰੇਸ਼ਾਨ ਕੀਤਾ। ਪਰ ਹੁਣ ਅੱਗ ਦੇ ਮੁੜ ‘ਦਸਤਕ’ ਦੇਣ ਦੇ ...

Read More »

ਨਿਰਭਿਆ ਮਾਮਲਾ: ਅਕਸ਼ੇ ਦੀ ਕਿਉਰੇਟਿਵ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਿਜ਼

AB

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦੇਸ਼ ਨੂੰ ਦਹਿਲਾ ਦੇਣ ਵਾਲੇ ਨਿਰਭਆ ਕਾਂਡ ਦੇ ਇੱਕ ਹੋਰ ਦੋਸ਼ੀ ਅਕਸ਼ੇ ਕੁਮਾਰ ਦੀ ਕਿਊਰੇਟਿਵ ਪਟੀਸ਼ਨ ਵੀਰਵਾਰ ਨੂੰ ਖਾਰਿਜ਼ ਕਰ ਦਿੱਤੀ। ਜਸਟਿਸ ਐਨ ਵੀ ਰਮਨ, ਜਸਟਿਸ ਅਰੁਣ ਕੁਮਾਰ ਮਿਸ਼ਰਾ, ਜਸਟਿਸ ਆਰ ਐਫ ਨਰੀਮਨ, ਜਸਟਿਸ ਆਰ ਭਾਨੁਮਤੀ ਅਤੇ ਜਸਟਿਸ ਅਸ਼ੋਕ ਭੂਸ਼ਣ ਦੀ ਸੰਵਿਧਾਨਿਕ ਬੈਂਚ ਨੇ ਅਕਸ਼ੇ ਦੀ ਕਿਊਰੇਟਿਵ ਪਟੀਸ਼ਨ ਖਾਰਿਜ਼ ਕਰ ਦਿੱਤੀ। ਸੰਵਿਧਾਨਕ ਬੈਂਚ ਨੇ ...

Read More »

ਜਾਮਿਆ ਨੇੜੇ ਨੌਜਵਾਨ ਨੇ ਪ੍ਰਦਰਸ਼ਨਕਾਰੀਆਂ ‘ਤੇ ਚਲਾਈ ਗੋਲੀ, ਕਿਹਾ- ਇਹ ਲਓ ਆਜਾਦੀ

aa1

ਨਵੀਂ ਦਿੱਲੀ: ਦਿੱਲੀ ਦੇ ਜਾਮਿਆ ਇਲਾਕੇ ‘ਚ ਨਾਗਰਿਕਤਾ ਸੰਸ਼ੋਧਨ ਕਨੂੰਨ ਦੇ ਖਿਲਾਫ ਚੱਲ ਰਹੇ ਪ੍ਰਦਰਸ਼ਨ ਦੇ ਦੌਰਾਨ ਇੱਕ ਸ਼ਖਸ ਨੂੰ ਬੰਦੂਕ ਲਹਿਰਾਉਂਦੇ ਵੇਖਿਆ ਗਿਆ। ਨੌਜਵਾਨ ਪੁਲਿਸ ਦੇ ਸਾਹਮਣੇ ਹੀ ਨਿਡਰ ਹੋਕੇ ਬੰਦੂਕ ਦਿਖਾਉਂਦਾ ਰਿਹਾ ਅਤੇ ਬੋਲਿਆ ਲਓ ਆਜ਼ਾਦੀ। ਇਸਤੋਂ ਬਾਅਦ ਉਸਨੇ ਗੋਲੀ ਵੀ ਚਲਾਈ ਜਿਸ ਵਿੱਚ ਇੱਕ ਵਿਦਿਆਰਥੀ ਜਖ਼ਮੀ ਹੋ ਗਿਆ ਹੈ। ਹਾਲਾਂਕਿ ਦਾਅਵਾ ਹੈ ਕਿ ਵਿਦਿਆਰਥੀ ਨੂੰ ਨੌਜਵਾਨ ਦੀ ...

Read More »

ਸੁਖਬੀਰ ਦੀ ਰੈਲੀ ਤੋਂ ਪਹਿਲਾਂ ਢੀਂਡਸਾ ਨੇ ਵੀ ਵਿਖਾਇਆ ‘ਦਮ-ਖਮ’!

ssss

ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਢੀਂਡਸਾ ਪਰਵਾਰ ਵਿਚਾਲੇ ਪਿਛਲੇ ਦਿਨਾਂ ਦੌਰਾਨ ਪਈ ਖਾਈ ਦਿਨੋਂ ਦਿਨ ਡੂੰਘੀ ਹੁੰਦੀ ਜਾ ਰਹੀ ਹੈ। ਦੋਵਾਂ ਧਿਰਾਂ ਵਲੋਂ ਇਕ-ਦੂਜੇ ‘ਤੇ ਹਮਲਾ ਬੋਲਣ ਦਾ ਕੋਈ ਵੀ ਮੌਕਾ ਹੱਥੋਂ ਜਾਣ ਨਹੀਂ ਦਿਤਾ ਜਾ ਰਿਹਾ। ਇਕ ਪਾਸੇ ਜਿੱਥੇ ਸੁਖਬੀਰ ਬਾਦਲ ਹਲਕੇ ਅੰਦਰ ਢੀਂਡਸਾ ਪਰਵਾਰ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ, ਉਥੇ ...

Read More »