Home » BLOGpage 4

BLOG

ਬਰਗਾੜੀ ਕਾਂਡ ਬਾਰੇ ਕੀ ਬੋਲੇ ਕੈਪਟਨ ਅਮਰਿੰਦਰ ਸਿੰਘ

FFF

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਕਾਂਡ ਬਾਰੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਇਸ ਮਾਮਲੇ ‘ਤੇ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਟੀਮ ‘ਚ ਸਪੈਸ਼ਲ ਅਫਸਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਕਿਹਾ ਸੀ ਕਿ ਸਰਕਾਰ ਦੇ ਆਉਂਦਿਆਂ ਹੀ ਉਹ ਇਸ ...

Read More »

10ਵੀਂ ਪਾਸ ਹਨ ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ

op

ਜਲੰਧਰ : ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ ਜਿਹੜੇ ਕਿ ਤਕਰੀਬਨ ਕਿਸੇ ਵਿਵਾਦ ਨੂੰ ਲੈ ਕੇ ਚਰਚਾ ਵਿਚ ਰਹਿੰਦੇ ਹਨ, ਅੱਜਕਲ ਉਨ੍ਹਾਂ ਦੀ ਸਿੱਖਿਆ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਕੁਝ ਲੋਕ ਪ੍ਰਚਾਰ ਕਰ ਰਹੇ ਹਨ ਕਿ ਓ. ਪੀ. ਸੋਨੀ 10ਵੀਂ ਪਾਸ ਹਨ ਅਤੇ ਕੁਝ ਲੋਕਾਂ ਦੀ ਇਸ ਗੱਲ ਨਾਲ ...

Read More »

ਸਿੱਖ ਮਾਡਲ ਨੇ ਰੋ-ਰੋ ਕੇ ਦੱਸੀ ਪਤੀ ਦੀ ਦਰਿੰਦਗੀ ਦੀ ਕਹਾਣੀ

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਇਕ ਸਿੱਖ ਮਾਡਲ ਨੇ ਆਪਣੇ ਪਤੀ ‘ਤੇ ਮਾਨਸਿਕ ਤੇ ਸਰੀਰਕ ਤਸ਼ੱਦਦ ਦੇਣ ਦੇ ਦੋਸ਼ ਲਗਾਏ ਹਨ। ਜਾਣਕਾਰੀ ਮੁਤਾਬਕ ਇਹ ਲੜਕੀ ਸਿੱਖ ਮਾਡਲ ਤੇ ਧਾਰਮਿਕ ਫਿਲਮ ‘ਪਰਾਊਡ ਟੂ ਬੀ ਅ ਸਿੱਖ’ ਦੀ ਅਦਾਕਾਰ ਹਰਦੀਪ ਕੌਰ ਹੈ, ਜੋ ਆਪਣੇ ਪਤੀ ਜੀ ਦਰਿੰਦਗੀ ਦਾ ਸ਼ਿਕਾਰ ਹੈ। ਲੱਖਾਂ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹਰਦੀਪ ਕੌਰ ਨੇ ਕਦੇ ਸੋਚਿਆ ਵੀ ਨਹੀਂ ...

Read More »

ਬਹਿਬਲਕਲਾਂ ਗੋਲੀਕਾਂਡ ’ਤੇ ਕੈਪਟਨ-ਕੇਜਰੀਵਾਲ ’ਚ ‘ਟਵਿਟਰ ਵਾਰ’

jk

ਚੰਡੀਗਡ਼੍ਹ – ਬਹਿਬਲਕਲਾਂ ਗੋਲੀਕਾਂਡ ’ਤੇ ਐਤਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਸੋਸ਼ਲ ਮੀਡਿਆ ’ਤੇ ਆਹਮਣੇ-ਸਾਹਮਣੇ ਆ ਗਏ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਕਿ ਬਹਿਬਲਕਲਾਂ ਵਿਚ ਕੁਰਬਾਨੀ ਦੇਣ ਵਾਲੇ ਕ੍ਰਿਸ਼ਣ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੀ ਤੀਜੀ ਬਰਸੀ ’ਤੇ ਉਨ੍ਹਾਂ ਦੇ ਪਰਿਵਾਰ ਪ੍ਰਤੀ ਸੰਵੇਦਨਾ ਵਿਅਕਤ ਕਰਦਾ ਹਾਂ। ਇਹ ਬੇਹੱਦ ਬਦਕਿਸਮਤੀ ਭਰਿਆ ...

Read More »

ਪੀ. ਟੀ. ਸੀ. ਚੈਨਲ ‘ਤੇ ਕਬੱਡੀ ਲੀਗ ਦੇ ਲਾਈਵ ਤੋਂ ਕਾਂਗਰਸੀ ਨਾਰਾਜ਼

rj

ਜਲੰਧਰ : ਪੰਜਾਬ ਸਰਕਾਰ ਵਲੋਂ ਕਰਵਾਈ ਜਾ ਰਹੀ ਕਬੱਡੀ ਲੀਗ ਵਿਵਾਦਾਂ ‘ਚ ਘਿਰ ਗਈ ਹੈ। ਇਹ ਵਿਵਾਦ ਨੂੰ ਜਨਮ ਕਿਸੇ ਹੋਰ ਨੇ ਨਹੀਂ ਸਗੋਂ ਕਾਂਗਰਸ ਦੇ ਹੀ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਵਿਧਾਇਕ ਸੁਸ਼ੀਲ ਰਿੰਕੂ ਅਤੇ ਲਾਡੀ ਸ਼ੇਰੋਵਾਲੀਆ ਵਲੋਂ ਦਿੱਤਾ ਗਿਆ ਹੈ। ਦਰਅਸਲ ਬੀਤੇ ਦਿਨੀਂ ਕਬੱਡੀ ਲੀਗ ਦੀ ਸ਼ੁਰੂਆਤ ਜਲੰਧਰ ਤੋਂ ਹੋਈ ਸੀ ਜਿਸ ਦਾ ਲਾਈਵ ਟੈਲੀਕਾਸਟ ਸੁਖਬੀਰ ਸਿੰਘ ...

Read More »