ਪੰਜਾਬ ਵਿਚ ਕਿਸਦੀ ਬਣੇਗੀ ਸਰਕਾਰ?

ਪੰਜਾਬ ਵਿਚ ਕਿਸਦੀ ਬਣੇਗੀ ਸਰਕਾਰ?

10 ਮਾਰਚ ਵਿਚ 2 ਦਿਨ ਰਹਿ ਗਏ ਹਨ। ਸੱਭ ਦੀਆਂ ਧੜਕਨਾਂ ਤੇਜ਼ ਹੋ ਗਈਆਂ ਹਨ। ਸਾਰੇ ਮੰਨ ਕੇ ਬੈਠੇ ਹਨ ਕਿ ਪੰਜਾਬ ਵਿਚ ਕਿਸੇ ਪਾਰਟੀ ਜਾਂ ਗੱਠਜੋੜ ਨੂੰ ਬਹੁਮਤ ਨਹੀਂ ਮਿਲ ਰਿਹਾ। ਹੋ ਸਕਦਾ ਇਹ ਕਿਆਸ ਅਰਾਈਆਂ ਸਹੀ ਨਿਕਲਣ ਅਤੇ ਇਹ ਵੀ ਹੋ ਸਕਦਾ ਹੈ ਕਿ ਸਹੀ ਨਾ ਨਿਕਲਣ।ਹੁਣ ਤੱਕ ਨਿਊਜ਼ ਚੈਨਲਾਂ ਵੱਲੋਂ ਜਿੰਨੇ ਵੀ […]

ਦੀਪ ਸਿੱਧੂ ਦੀ ਵਿਚਾਰਧਾਰਾ ਦਾ ਪ੍ਭਾਵ

ਦੀਪ ਸਿੱਧੂ ਦੀ ਵਿਚਾਰਧਾਰਾ ਦਾ ਪ੍ਭਾਵ

ਦੁਨਿਆਂ ਵਿੱਚ ਧਰੂ ਤਾਰੇ ਵਾਂਗ ਚਮਕਣ ਦੀ ਗਤੀ ਕਿਸੇ ਵਿਰਲੇ ਵਿਰਲੇ ਬੰਦਿਆਂ ਦੇ ਹਿਸੇ ਆਈ ਹੈ। ਜੇ ਉਸ ਗਤੀ ਨੇ ਆਪਣੀ ਰਫਤਾਰ ਨੂੰ ਢੁੱਕਵੇ ਰੁੱਖ ਵਿੱਚ ਰੱਖ ਕੇ ਬਿਨਾਂ ਨੁੱਕਸਾਨ ਤੇ ਮੰਜ਼ਿਲ ਨੂੰ ਸਪ੍ਸ਼ੀ ਛੋਹਿਆ ਹੋਵੇ ਤਾਂ ਦੁਨਿਆਂ ਚੰਗੇ ਲਈ ਗੱਲਾਂ ਕਰਦੀ ਹੈ। ਜੱਗ ਬਾਤਾਂ ਪਾਉਣ ਦੇ ਕਾਬਲ ਹੋ ਜਾਦਾ ਹੈ। ਪੰਜਾਬ ਅਤੇ ਸਿੱਖ ਸਿਆਸਤ […]

ਧੁੰਦ ਬਹੁਤ ਹੈ, ਅਜੇ ਸਰਕਾਰ ਵਿਖਾਈ ਨਹੀਂ ਦੇ ਰਹੀ

ਵੋਟਾਂ ਪੈ ਗਈਆਂ ਹਨ। ਇਕ ਅਖ਼ਬਾਰ ਨੇ ਪੰਜਾਬ ਦੀਆ 117 ਸੀਟਾਂ ਦਾ ਵਿਸ਼ਲੇਸ਼ਣ ਪ੍ਰਕਾਸ਼ਿਤ ਕੀਤਾ। ਨਾਲ ਇਕ ਕਾਰਟੂਨ ਛਾਪਿਆ। ਜਿਸ ਵਿਚ ਚਾਰੇ ਪਾਸੇ ਧੁੰਦ ਹੀ ਧੁੰਦ ਹੈ। ਇਕ ਵਿਅਕਤੀ ਦੂਰਬੀਨ ਅੱਖਾਂ ਅੱਗੇ ਲਾ ਕੇ ਵੇਖਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰੰਤੂ ਕੁਝ ਵਿਖਾਈ ਨਹੀਂ ਦਿੰਦਾ। ਕੋਲ ਖੜੀ ਪਤਨੀ ਨੂੰ ਕਹਿੰਦਾ ਹੈ ਧੁੰਦ ਬਹੁਤ ਸੰਘਣੀ ਹੈ, […]

ਭਾਜਪਾ ਨੇ ਸਾਕਾ ਨੀਲਾ ਤਾਰਾ ਦੀ ਹਮਾਇਤ ਕੀਤੀ ਸੀ: ਡਾ. ਗੁਮਟਾਲਾ

ਅੰਮ੍ਰਿਤਸਰ 18 ਫਰਵਰੀ -ਜਦੋਂ ਵੀ ਚੋਣਾਂ ਹੁੰਦੀਆਂ ਹਨ ਤਾਂ ਭਾਜਪਾ ਵੱਲੋਂ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਉਪਰ ਹੱਲਾ ਬੋਲਦਿਆਂ ਦੋਸ਼ ਲਾਇਆ ਜਾਂਦਾ ਹੈ ਕਿ ਕਾਂਗਰਸ ਪਾਰਟੀ ਦੇ  ਬੇਦੋਸ਼ਿਆਂ ਦੇ ਖੁਨ ਨਾਲ ਹੱਥ ਰੰਗੇ ਹੋਏ ਹਨ। ਅੱਜ ਕੱਲ੍ਹ ਪੰਜਾਬ ਦੇ ਚੋਣ ਪ੍ਰਚਾਰ ਸਮੇਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਿੱਖਾਂ ਨੂੰ 1984 ਦਾ ਕਤਲੇਆਮ ਯਾਦ ਕਰਵਾਇਆ […]

ਮੇਰੀ ਆਵਾਜ਼ ਹੀ ਪਹਿਚਾਨ ਹੈ….!

ਕੰਨਾਂ ‘ਚ ਸ਼ਹਿਦ ਘੋਲਣ ਵਾਲੀ ਆਵਾਜ਼ ਦੀ ਮਾਲਿਕ, ਭਾਰਤ ਦੀ ਕੋਇਲ ਲਤਾ ਮੰਗੇਸ਼ਕਰ ਦੀ ਆਵਾਜ਼, ਜੋ ਤਕਰੀਬਨ ਸੱਤ ਦਹਾਕੇ ਦੱਖਣੀ ਏਸ਼ੀਆ ਖਿੱਤੇ ਦੇ ਸੰਗੀਤ ‘ਤੇ ਛਾਈ ਰਹੀ, ਆਖ਼ਰ ਛੇ ਫਰਵਰੀ 2022 ਐਤਵਾਰ ਨੂੰ ਬੰਦ ਹੋ ਗਈ।ਕੋਵਿੱਡ ਦੀਆਂ ਅਲਾਮਤਾਂ ਤੇ ਕੋਵਿੱਡ ਟੈਸਟ ਪੋਜ਼ਿਟਿਵ ਹੋਣ ਕਾਰਣ ਲਤਾ ਨੂੰ ਮੁੰਬਈ ਦੇ ਬੀਚ ਕੈਂਡੀ ਹਸਪਤਾਲ ਦੇ ਆਈ.ਸੀ.ਯੂ. ਵਿਚ ਦਾਖ਼ਲ […]

1 9 10 11 12 13 62