ਦੀਵਾਲੀ: ਆਪਸੀ ਸਾਂਝ ਅਤੇ ਪਿਆਰ ਦਾ ਤਿਉਹਾਰ

ਦੀਵਾਲੀ: ਆਪਸੀ ਸਾਂਝ ਅਤੇ ਪਿਆਰ ਦਾ ਤਿਉਹਾਰ

ਭਾਰਤ ਵੱਖ-ਵੱਖ ਜਾਤਾਂ ਅਤੇ ਧਰਮਾਂ ਦਾ ਦੇਸ਼ ਹੈ ਅਤੇ ਹਰ ਧਰਮ ਦੇ ਆਪੋ ਆਪਣੇ ਰੀਤੀ ਰਿਵਾਜ਼ ਅਤੇ ਤਿਉਹਾਰ ਹਨ। ਇਸੇ ਲਈ ਭਾਰਤ ਨੂੰ ਤਿਉਹਾਰਾਂ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਅੱਜ ਜਿਸ ਤਿਉਹਾਰ ਦੀ ਅਸੀਂ ਗੱਲ ਕਰ ਰਹੇ ਹਾਂ ਉਹ ਹੈ ਰੌਸ਼ਨੀਆਂ ਦਾ ਤਿਉਹਾਰ, ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ, ਹਨੇਰੇ ‘ਚ ਰੋਸ਼ਨੀ ਦਾ […]

ਆਪਣੇ ਘਰ ’ਚ ਹੀ ਬੇਗਾਨੀ ਹੋਈ ਪੰਜਾਬੀ

ਆਪਣੇ ਘਰ ’ਚ ਹੀ ਬੇਗਾਨੀ ਹੋਈ ਪੰਜਾਬੀ

ਹਰ ਵਿਅਕਤੀ ਨੂੰ ਆਪਣੀ ਮਾਂ ਬੋਲੀ ’ਤੇ ਮਾਣ ਹੁੰਦਾ ਹੈ। ਸਾਨੂੰ ਵੀ ਮਾਣ ਹੈ ਕਿ ਸਾਡੀ ਮਾਂ ਬੋਲੀ ਪੰਜਾਬੀ ਹੈ। ਵਿਸ਼ਵ ਪ੍ਰਸਿੱਧ ਕਿਤਾਬ ‘ਮੇਰਾ ਦਾਗਿਸਤਾਨ’ ਦਾ ਲੇਖਕ ਰਸੂਲ ਹਮਜ਼ਾਤੋਵ ਲਿਖਦਾ ਹੈ: ਆਪਣੇ ਖਿੱਤੇ ’ਚੋਂ ਕੰਮਕਾਜ ਖਾਤਰ ਇਕ ਨੌਜਵਾਨ ਵਿਦੇਸ਼ ਜਾਂਦਾ ਹੈ ਤੇ ਉੱਥੇ ਬਸੇਰਾ ਬਣਾ ਲੈਂਦਾ ਹੈ। ਫਿਰ ਇਕ ਦਿਨ ਉਸ ਨੌਜਵਾਨ ਦਾ ਦੋਸਤ ਉਸ […]

ਸੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਤਸਵੀਰਾਂ ਪਾਉਣ ਵਾਲਿਆਂ ਦੀ ਹੁਣ ਖੈਰ ਨਹੀਂ

ਸੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਤਸਵੀਰਾਂ ਪਾਉਣ ਵਾਲਿਆਂ ਦੀ ਹੁਣ ਖੈਰ ਨਹੀਂ

ਤਰਨਤਾਰਨ :  ਸੋਸ਼ਲ ਮੀਡੀਆ ਉੱਪਰ ਹਥਿਆਰਾਂ ਨਾਲ ਪੋਸਟਾਂ ਪਾਉਣ ਵਾਲੇ ਵਿਅਕਤੀਆਂ ਦੀ ਹੁਣ ਖੈਰ ਨਹੀਂ ਰਹੇਗੀ। ਪੁਲਸ ਵਲੋਂ ਅਜਿਹੇ ਵਿਅਕਤੀਆਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਲਈ ਇਕ ਵੱਖਰੇ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਹ ਸੈੱਲ ਸੋਸ਼ਲ ਮੀਡੀਆ ’ਤੇ ਹੋਣ ਵਾਲੀਆਂ ਗਤੀਵਿਧੀਆਂ ਉੱਪਰ ਨਜ਼ਰ ਰੱਖੇਗਾ। ਜ਼ਿਕਰਯੋਗ ਹੈ ਕਿ ਐੱਸ.ਐੱਸ.ਪੀ ਵਲੋਂ ਸੋਸ਼ਲ ਮੀਡੀਆ […]

ਸੱਤਾ ਤੇ ਵਿਵਸਥਾ ਦੀ ਤਬਦੀਲੀ ਅਤੇ ਚਿੰਤਨ ਮੰਥਨ

ਸੱਤਾ ਤੇ ਵਿਵਸਥਾ ਦੀ ਤਬਦੀਲੀ ਅਤੇ ਚਿੰਤਨ ਮੰਥਨ

– ਡਾ. ਲਕਸ਼ਮੀ ਨਰਾਇਣ ਭੀਖੀ – ਦਿੱਲੀ ਦੇ ਬਾਰਡਰਾਂ ਤੇ ਲਗਭਗ 10 ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੇ ਕਿਸਾਨੀ ਦੇ ਇਤਿਹਾਸਕ ਸੰਘਰਸ਼ ਨੇ ਕੌਮੀ ਅਤੇ ਕੌਮਾਂਤਰੀ ਕੀਰਤੀਮਾਨ ਸਥਾਪਤ ਕਰ ਦਿੱਤੇ ਹਨ। ਵਿਸ਼ਵ ਭਰ ਵਿਚੋਂ ਇਸ ਸੰਘਰਸ਼ ਨੂੰ ਹਮਾਇਤ ਮਿਲ ਰਹੀ ਹੈ। ਸਰਬਜਾਤੀ ਖਾਪ ਪੰਚਾਇਤਾਂ, ਧਰਮ ਅਤੇ ਜਾਤ ਤੋਂ ਉਪਰ ਉੱਠ ਕੇ ਕਿਸਾਨਾਂ ਦੇ ਹੱਕ […]

1 13 14 15 16 17 62