ਵੱਡੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹੀਦੀ ਦੀ ਦਾਸਤਾਂ

ਵੱਡੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹੀਦੀ ਦੀ ਦਾਸਤਾਂ

ਸਿੱਖ ਇਤਿਹਾਸ ਸ਼ਹਾਦਤਾਂ ਅਤੇ ਜੰਗਾਂ-ਯੁੱਧਾਂ ਦੇ ਮਹਾਨ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਇਨ੍ਹਾਂ ਜੰਗਾਂ-ਯੁੱਧਾਂ ਅਤੇ ਸ਼ਹਾਦਤਾਂ ਦਾ ਕਾਰਨ ਸਿੱਖ ਧਰਮ ਦੁਆਰਾ ਹੱਕ ਸੱਚ ਅਤੇ ਧਰਮ ਦੀ ਸਥਾਪਤੀ ਕਰਦਿਆਂ ਦੁਨੀਆਂ ਨੂੰ ਅਨਿਆਂ, ਦੁਰਾਚਾਰ ਅਤੇ ਜ਼ੁਲਮ ਤੋਂ ਛੁਟਕਾਰਾ ਦਿਵਾ ਕੇ ਇਕ ਆਦਰਸ਼ ਤੇ ਕਲਿਆਣਕਾਰੀ ਸਮਾਜ ਦੀ ਸਿਰਜਨਾ ਕਰਨਾ ਸੀ। ਇਹ ਸੰਕਲਪ ਸਿੱਖ ਧਰਮ ਦੇ ਬਾਨੀਆਂ ਦਾ ਸੀ। […]

ਨਿਆਂ ਪ੍ਰਾਪਤੀ ਦੇ ਬਿਖੜੇ ਪੈਂਡੇ

ਨਿਆਂ ਪ੍ਰਾਪਤੀ ਦੇ ਬਿਖੜੇ ਪੈਂਡੇ

ਨਵੰਬਰ ’84 ਵਿਚ ਹੋਏ ਸਿੱਖਾਂ ਦੇ ਕਤਲੇਆਮ ਤੋਂ 34 ਵਰ੍ਹੇ ਬਾਅਦ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਨੇ ਕਾਂਗਰਸ ਦੇ ਸਾਬਕਾ ਐੱਮਪੀ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਦਿੱਤੀ ਹੈ। 2013 ਵਿਚ ਸੱਜਣ ਕੁਮਾਰ ਹੇਠਲੀ ਅਦਾਲਤ ਵਿਚੋਂ ਬਰੀ ਹੋ ਗਿਆ ਸੀ। ਇਹ ਲੰਬੀ ਤੇ ਦੁੱਖ ਭਰੀ ਲੜਾਈ ਸ੍ਰੀਮਤੀ ਜਗਦੀਸ਼ ਕੌਰ ਦੇ ਸਿਦਕ ਤੇ ਸਿਰੜ ਕਾਰਨ ਸਿਰੇ […]

ਸੀਰੀਆ ਸੰਕਟ: ਜਮਹੂਰੀਅਤ ਦੀ ਲੜਾਈ ਲਈ ਕੁਝ ਸਬਕ

ਸੀਰੀਆ ਸੰਕਟ: ਜਮਹੂਰੀਅਤ ਦੀ ਲੜਾਈ ਲਈ ਕੁਝ ਸਬਕ

ਸਮੁੱਚੀ ਮਾਨਵਤਾ ਲਈ ਇਸ ਸਦੀ ਦਾ ਸਭ ਤੋਂ ਵੱਡਾ ਸੰਕਟ ਸੀਰੀਆ ਸੰਕਟ ਹੈ। ਇਸ ਸੰਕਟ ਨੇ ਕਿਸੇ ਨਾ ਕਿਸੇ ਰੂਪ ਵਿਚ ਪੂਰੀ ਦੁਨੀਆ ਨੂੰ ਆਪਣੇ ਕਲਾਵੇ ਵਿਚ ਲਿਆ ਹੋਇਆ ਹੈ। ਇਕ ਰਿਪੋਰਟ ਮੁਤਾਬਕ, 5 ਲੱਖ ਲੋਕ ਮੌਤ ਦੀ ਭੇਟ ਚੜ੍ਹ ਚੁੱਕੇ ਹਨ, 10 ਲੱਖ ਤੋਂ ਜ਼ਿਆਦਾ ਜ਼ਖਮੀ ਹੋ ਗਏ ਹਨ। ਮੁਲਕ ਦੀ ਅੱਧ ਤੋਂ ਵੱਧ […]

ਮਨੁੱਖਤਾ ਦੇ ਸਰਬ ਸਾਂਝੇ ਰਹਿਬਰ ‘ਸ੍ਰੀ ਗੁਰੂ ਨਾਨਕ ਦੇਵ ਜੀ

ਮਨੁੱਖਤਾ ਦੇ ਸਰਬ ਸਾਂਝੇ ਰਹਿਬਰ ‘ਸ੍ਰੀ ਗੁਰੂ ਨਾਨਕ ਦੇਵ ਜੀ

ਜਲੰਧਰ – ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਸਰਬ-ਸਾਂਝੇ ਗੁਰੂ ਹਨ। ਆਪ ਜੀ ਦੀ ਵਿਚਾਰਧਾਰਾ ਅਤੇ ਉਪਦੇਸ਼ਾਂ ਦਾ ਮੂਲ ਆਧਾਰ ਅਧਿਆਤਮਿਕ, ਸਮਾਜਿਕ ਅਤੇ ਭਾਵਨਾਤਮਿਕ ਏਕਤਾ ਹੈ। ਇਹ ਅਧਿਆਤਮਵਾਦੀ ਹੋਣ ਦੇ ਬਾਵਜੂਦ ਸਮਾਜਿਕ ਜੀਵਨ ਤੋਂ ਉਪਰਾਮਤਾ ਨਹੀਂ ਸਿਖਾਉਂਦੀ, ਸਗੋਂ ਮਾਨਵੀ ਜੀਵਨ ਦੇ ਸਮਾਜਿਕ ਪੱਖਾਂ ਨੂੰ ਮੁੱਖ ਰੱਖ ਕੇ ਆਤਮਿਕ ਵਿਕਾਸ ਦਾ ਰਾਹ ਦੱਸਦੀ ਹੈ। ਆਪ […]

ਬਾਦਲਾਂ ਨੂੰ ਚੁਰਾਸੀ ਦੇ ਪੀੜਤਾਂ ਦੀ ਹੁਣ ਹੀ ਕਿਉਂ ਯਾਦ ਆਈ?

ਬਾਦਲਾਂ ਨੂੰ ਚੁਰਾਸੀ ਦੇ ਪੀੜਤਾਂ ਦੀ ਹੁਣ ਹੀ ਕਿਉਂ ਯਾਦ ਆਈ?

ਸ਼ੰਗਾਰਾ ਸਿੰਘ ਭੁੱਲਰ ਗੱਲ ਚੌਤੀ ਵਰ•ੇ ਪਹਿਲਾਂ ਦੀ ਹੈ ਜਦੋਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਪਿਛੋਂ ਦਿੱਲੀ ਅਤੇ ਦੇਸ਼ ਦੇ ਖਾਸ ਕਰਕੇ ਉਨ•ਾਂ ਹਿਸਿਆਂ ਵਿਚ ਸਿੱਖਾਂ ਦਾ ਕਤਲੇਆਮ ਹੋਇਆ ਜਿਥੇ ਇਨ•ਾਂ ਦੀ ਕਾਫੀ ਵਸੋਂ ਸੀ। ਸੈਂਕੜੇ ਨਹੀਂ ਹਜ਼ਾਰਾਂ ਬੇਦੋਸ਼ੇ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿਤਾ ਗਿਆ। ਕਤਲੇਆਮ ਦਾ ਜੋ ਢੰਗ ਤਰੀਕਾ ਵਰਤਿਆ […]

1 20 21 22 23 24 62