Home » ARTICLES (page 33)

ARTICLES

ਵਿਦੇਸ਼ਾਂ ਵਿੱਚ ਸਿੱਖਾਂ ਉੱਪਰ ਨਸਲੀ ਹਮਲਿਆਂ ਦੀ ਅਸਲੀਅਤ

11304CD-_KATHY_BLOG1-300x168

ਵਿਦੇਸ਼ਾਂ ਵਿੱਚ ਸਿੱਖਾਂ ਉੱਪਰ ਹੋ ਰਹੇ ਨਸਲੀ ਹਮਲਿਆਂ ਨੂੰ ਰੋਕਣ ਲਈ ਉਪਾਅ ਸੁਝਾਉਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵੱਲੋਂ ਸੱਤ ਅਪਰੈਲ 2016 ਨੂੰ ਅੰਮ੍ਰਿਤਸਰ ਵਿੱਚ ਸਿੱਖ ਵਿਦਵਾਨਾਂ ਦੀ ਇਕੱਤਰਤਾ ਕੀਤੀ ਗਈ ਪਰ ਇਸ ਵਿੱਚ ਆਏ ਸੁਝਾਵਾਂ ਬਾਰੇ ਜਾਣਕਾਰੀ ਹਾਲੇ ਤਕ ਸਾਹਮਣੇ ਨਹੀਂ ਆਈ। ਵਿਦੇਸ਼ਾਂ ਵਿੱਚ ਸਿੱਖਾਂ ਉੱਪਰ ਨਸਲੀ ਹਮਲਿਆਂ ਸਬੰਧੀ ਇਹ ਕਹਿਣਾ ਜ਼ਰੂਰੀ ਹੈ ਕਿ ਇਨ੍ਹਾਂ ਨੂੰ ਸਬੰਧਿਤ ਸਰਕਾਰਾਂ ...

Read More »

ਕੈਨੇਡਾ ‘ਚ ਸਿੱਖਾਂ ਲਈ ਨਵੇਂ ਅਧਿਆਏ ਦੀ ਸ਼ੁਰੂਆਤ

trudeau-komagata-maru

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਾਮਾਗਾਟਾਮਾਰੂ ਦੁਖਾਂਤ ਬਾਰੇ ਪਾਰਲੀਮੈਂਟ ਵਿਚ ਮੁਆਫੀ ਮੰਗਣ ਦੇ ਐਲਾਨ ਨਾਲ ਸੰਸਾਰ ਭਰ ਵਿਚ ਪੰਜਾਬੀਆਂ, ਖਾਸ ਕਰ ਕੇ ਸਿੱਖਾਂ ਦਾ ਨਵਾਂ ਅਧਿਆਏ ਜੁੜ ਗਿਆ ਹੈ। ਪੰਜਾਬੀ ਭਾਈਚਾਰੇ ਦੀ ਇਹ ਚਿਰੋਕਣੀ ਮੰਗ ਸੀ ਕਿ ਕੈਨੇਡੀਅਨ ਸਰਕਾਰ ਇਸ ਦੁਖਾਂਤ ਬਾਰੇ ਪਾਰਲੀਮੈਂਟ ਵਿਚ ਮੁਆਫੀ ਮੰਗੇ। ਇਸ ਤੋਂ ਪਹਿਲਾਂ ਕੈਨੇਡੀਅਨ ਸਰਕਾਰ ਇਸ ਦੁਖਾਂਤ ਲਈ ਅਫਸੋਸ ਤਾਂ ਜ਼ਾਹਿਰ ਕਰ ਚੁੱਕੀ ...

Read More »

ਇਸਲਾਮਿਕ ਸਟੇਟ ਦਾ ਖ਼ਾਤਮਾ ਕਿਉਂ ਜ਼ਰੂਰੀ?

is

ਅਬੂ ਬਕਰ ਅਲ-ਬਗਦਾਦੀ ਦੀ ਅਗਵਾਈ ਵਾਲੇ ਇਸਲਾਮਿਕ ਸਟੇਟ ਆਫ਼ ਇਰਾਕ ਐਂਡ ਦਾ ਲੀਵੈਂਟ (ਆਈ.ਐੱਸ.ਆਈ.ਐੱਲ) ਨੇ ਪੂਰੀ ਦੁਨੀਆਂ ਵਿੱਚ ਕੋਹਰਾਮ ਮਚਾਇਆ ਹੋਇਆ ਹੈ। ਅਜੋਕੇ ਸਮੇਂ ਅਮਰੀਕਾ, ਰੂਸ, ਫਰਾਂਸ, ਬਰਤਾਨੀਆਂ ਸਮੇਤ 66 ਦੇਸ਼ਾਂ ਵੱਲੋਂ ਇਸ ਵਿਰੁੱਧ ਭਾਰੀ ਮਾਰੂ ਜੰਗੀ ਕਾਰਵਾਈ ਦੇ ਬਾਵਜੂਦ ਇਹ ਵਿਸ਼ਵ ਦੇ ਕਿਸੇ ਦੇਸ਼, ਕੋਨੇ ਜਾਂ ਇਲਾਕੇ ਨੂੰ ਆਪਣਾ ਨਿਸ਼ਾਨਾ ਬਣਾ ਸਕਣ ਦੇ ਸਮਰੱਥ ਹੈ। ਇਸ ਨੇ ਅਮਰੀਕਾ ਸਮੇਤ ...

Read More »

ਸ਼ਰਧਾ ਦੀ ਲਾਮਬੰਦੀ ਤੇ ਵਿਦਿਅਕ ਅਦਾਰਿਆਂ ਦੀ ਘੇਰਾਬੰਦੀ

Police stop demonstrators

-ਦਲਜੀਤ ਅਮੀ ਹੈਦਰਾਬਾਦ ਸੈਂਟਰਲ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅੱਪਾ ਰਾਓ ਨੇ ਜਿਨ੍ਹਾਂ ਹਾਲਾਤ ਅਤੇ ਜਿਸ ਤਰ੍ਹਾਂ ਛੁੱਟੀ ਤੋਂ ਬਾਅਦ ਆਪਣਾ ਅਹੁਦਾ ਸੰਭਾਲਿਆ ਹੈ, ਉਹ ਆਪਣੇ-ਆਪ ਵਿਚ ਮਿਸਾਲ ਹੈ। ਪ੍ਰੋ. ਅੱਪਾ ਰਾਓ ਖ਼ਿਲਾਫ਼ ਅਦਾਲਤੀ ਜਾਂਚ ਚੱਲ ਰਹੀ ਹੈ ਅਤੇ ਉਹ ਰੋਹਿਤ ਵੇਮੁਲਾ ਦੀ ਖ਼ੁਦਕੁਸ਼ੀ ਵਾਲੇ ਮਾਮਲੇ ਵਿਚ ਮੁੱਖ ਮੁਲਜ਼ਮ ਹਨ। ਰੋਹਿਤ ਵੇਮੁਲਾ ਦੀ ਖ਼ੁਦਕੁਸ਼ੀ ਤੋਂ ਬਾਅਦ ਪ੍ਰੋ. ਅੱਪਾ ਰਾਓ ਛੁੱਟੀ ...

Read More »

ਸਿਆਸੀ ਹਾਲਾਤ ਪਲ ਪਲ ਬਦਲਦੇ ਨੇ- ਬੇਸਬਰੇ ਨਾ ਹੋਣ ਲੋਕ

badal_illus_20110815

-ਜਤਿੰਦਰ ਪਨੂੰ ਇਹ ਸਵਾਲ ਸੁਣਦਿਆਂ ਹੁਣ ਕੰਨ ਪੱਕਣ ਵਾਲੇ ਹਨ ਕਿ ਅਗਲੀਆਂ ਚੋਣਾਂ ਵਿੱਚ ਪੰਜਾਬ ਵਿੱਚ ਕਿਸ ਪਾਰਟੀ ਦੀ ਸਰਕਾਰ ਬਣੇਗੀ?  ਜਦੋਂ ਪਾਰਲੀਮੈਂਟ ਚੋਣਾਂ ਹੋਣੀਆਂ ਸਨ, ਓਦੋਂ ਇਹੋ ਜਿਹਾ ਕੋਈ ਸਵਾਲ ਨਹੀਂ ਸੀ ਪੁੱਛਿਆ ਜਾ ਰਿਹਾ ਕਿ ਕਿਸ ਦੀਆਂ ਕਿੰਨੀਆਂ ਕੁ ਸੀਟਾਂ ਆਉਣਗੀਆਂ, ਪਰ ਚੋਣਾਂ ਵਿੱਚ ਇੱਕ ਹਫਤਾ ਰਹਿੰਦਿਆਂ ਜਦੋਂ ਪੰਜਾਬ ਦਾ ਚੋਣ ਦ੍ਰਿਸ਼ ਸਾਫ ਹੋਣ ਲੱਗ ਪਿਆ, ਓਦੋਂ ਆਮ ...

Read More »