ਜੇ ਪੰਜਾਬ ਦਾ ਵਾਤਾਵਰਨ ਸੰਭਾਲਣਾ ਹੈ ਤਾਂ ਹਰ ਪਿੰਡ ਇੱਕ ਸੰਤ ਸੀਚੇਵਾਲ ਪੈਦਾ ਕਰੇ

ਜੇ ਪੰਜਾਬ ਦਾ ਵਾਤਾਵਰਨ ਸੰਭਾਲਣਾ ਹੈ ਤਾਂ ਹਰ ਪਿੰਡ ਇੱਕ  ਸੰਤ ਸੀਚੇਵਾਲ ਪੈਦਾ ਕਰੇ

ਦੁਨੀਆਂ ਦਾ ਇਹ ਧੰਦਾ ਬਣ ਗਿਆ  ਹੈ, ਕਿਵੇਂ ਨਾ ਕਿਵੇਂ ਕਿਸੇ ਦੀ ਆਲੋਚਨਾ ਕਰਨਾ, ਜਾਂ ਫਿਰ ਆਪਣੀ ਤਾਰੀਫ਼ ਦੇ ਪੁਲ ਬੰਨ੍ਹਣੇ ਜਾਂ ਫਿਰ ਆਪਣੀ ਤਾਰੀਫ ਸੁਣਨਾ, ਬਹੁਤਿਆਂ  ਨੇ ਤਾਂ ਆਪਣੀ ਹੀ ਹਉਮੈ ਨੂੰ ਪੱਠੇ ਪਾਉਣਾ ਹੁੰਦਾ ਹੈ । ਜ਼ਿੰਦਗੀ ਜਿਉਣ ਅਤੇ ਅੱਗੇ ਵਧਣ ਦਾ ਮਤਲਬ ਭੁੱਲ ਗਏ ਹਨ ਲੋਕ , ਬਹੁਤ ਘੱਟ ਲੋਕ ਹੁੰਦੇ ਹਨ  […]

ਨਿਊਜ਼ ਚੈਨਲ ਪਰੋਸ ਰਹੇ ਹਨ ਮਨੋਰੰਜਨ

ਭਾਰਤ ਵਿਚ ਤੁਸੀਂ ਕਿਤੇ ਵੀ ਜਾਓਗੇ ਟੈਲੀਵਿਜ਼ਨ ʼਤੇ ਭਾਰਤੀ ਨਿਊਜ਼ ਚੈਨਲ ਚੱਲਦੇ ਨਜ਼ਰ ਆਉਣਗੇ ਕਿਉਂਕਿ ਇਨ੍ਹਾਂ ਨੇ ਮਨੋਰੰਜਨ ਦੀ ਜ਼ਿੰਮੇਵਾਰੀ ਵੀ ਸੰਭਾਲ ਲਈ ਹੈ।ਹਰ ਰੋਜ਼, ਹਰ ਹਫ਼ਤੇ, ਹਰ ਮਹੀਨੇ ਕੋਈ ਨਾ ਕੋਈ ਅਜਿਹੀ ਸਟੋਰੀ ਇਨ੍ਹਾਂ ਨੂੰ ਮਿਲ ਜਾਂਦੀ ਹੈ ਜਿਸ ਰਾਹੀਂ ਦਰਸ਼ਕਾਂ ਦਾ ਚੋਖਾ ਮਨੋਰੰਜਨ ਹੋ ਜਾਂਦਾ ਹੈ। ਖ਼ਬਰ ਭਾਵੇਂ ਬੇਹੱਦ ਦੁਖਾਂਤਕ ਹੋਵੇ ਉਹਦੇ ਵਿਚੋਂ […]

ਅਕਾਲੀ ਦਲ ਦਾ ਪੂਰਨਗਠਨ, ਚਿੰਤਾ ਅਤੇ ਭਵਿੱਖ

ਅਕਾਲੀ ਦਲ ਦਾ ਪੂਰਨਗਠਨ, ਚਿੰਤਾ ਅਤੇ ਭਵਿੱਖ

ਸ਼ੌ੍ਮਣੀ ਅਕਾਲੀ ਦਲ ਦੇ ਪੂਰਨਗਠਨ ਦੀ ਚਰਚਾ ਸ਼ੂਰੁ ਹੋ ਗਈ ਹੈ। ਸਿੱਖਾਂ ਵਿੱਚ ਸੰਭਾਵਿਤ ਖਤਰਿਆਂ ਨੂੰ ਲੈ ਕੇ ਵੱਡੀ ਚਿੰਤਾਂ ਬਣੀ ਹੋਈ ਹੈ। ਆਰ ਐਸ ਐਸ ਵੱਲੋ ਪਾਏ ਜਾਲ ਨਾਲ ਮੋਦੀ, ਸ਼ਾਹ ਦੀ ਜੋੜੀ ਨੇ ਜਿਸ ਤਾਰੀਕੇ ਨਾਲ ਸਿੱਖਾਂ ਦੇ ਰਾਜਨੀਤਕ ਰਾਹ ਨੂੰ ਥੜਕਾਉਣ ਅਤੇ ਸਿਆਸੀ ਰੀੜ ਹੱਡੀ  ਸ਼ੌ੍ਮਣੀ ਅਕਾਲੀ ਦਲ ਨੂੰ ਸੱਨ ਲਾਈ ਹੈ। […]

ਕਿੱਥੇ ਗਈਆਂ ਆਪ ਨੂੰ  ਵਿਧਾਨ ਸਭਾ ਚੋਣਾਂ ਸੰਗਰੂਰ ਵਿੱਚ ਪਈਆਂ 6:50 ਲੱਖ ਵੋਟਾਂ ਅਤੇ 3:75 ਲੱਖ ਦੀ ਲੀਡ ?

ਕਿੱਥੇ ਗਈਆਂ ਆਪ ਨੂੰ  ਵਿਧਾਨ ਸਭਾ ਚੋਣਾਂ ਸੰਗਰੂਰ ਵਿੱਚ ਪਈਆਂ 6:50 ਲੱਖ ਵੋਟਾਂ ਅਤੇ 3:75 ਲੱਖ ਦੀ ਲੀਡ ?

ਹਲਕਾ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਵਿਚ ਸਿਮਰਨਜੀਤ ਸਿੰਘ ਮਾਨ ਦੇ ਇਤਿਹਾਸਕ ਜਿੱਤ ਨੇ ਆਮ ਆਦਮੀ ਪਾਰਟੀ ਦਾ ਤਾਣਾ ਬਾਣਾ ਹਿਲਾਕੇ ਰੱਖ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੂੰ ਹਲਕਾ ਸੰਗਰੂਰ ਦੇ 9 ਹਲਕਿਆਂ ਤੋਂ ਕੁੱਲ 253154 ਹਜ਼ਾਰ  ਵੋਟਾਂ ਪਈਆਂ ਹਨ, ਜਦਕਿ  ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋ ਤਕੜੀ ਟੱਕਰ ਦੇਣ ਦੇ ਬਾਵਜੂਦ […]

ਭਾਰਤ ਵਿਚ ਅਖ਼ਬਾਰਾਂ ਸਾਰੀ ਦੁਨੀਆਂ ਨਾਲੋਂ ਸਸਤੀਆਂ

ਭਾਰਤ ਵਿਚ ਅਖ਼ਬਾਰਾਂ ਸਾਰੀ ਦੁਨੀਆਂ ਨਾਲੋਂ ਸਸਤੀਆਂ

ਭਾਰਤ ਵਿਚ ਅਖ਼ਬਾਰਾਂ ਸਾਰੀ ਦੁਨੀਆਂ ਨਾਲੋਂ ਸਸਤੀਆਂ ਹਨ ਅਤੇ ਅਮਰੀਕਾ ਵਿਚ ਸਭ ਤੋਂ ਮਹਿੰਗੀਆਂ। ਭਾਰਤ ਵਿਚ ਇਸ ਲਈ ਸਸਤੀਆਂ ਹਨ ਕਿਉਂਕਿ ਅਖ਼ਬਾਰਾਂ ਆਪਣੇ ਖਰਚੇ ਇਸ਼ਤਿਹਾਰਬਾਜ਼ੀ ਤੋਂ ਕੱਢਦੀਆਂ ਹਨ ਅਤੇ ਪਾਠਕਾਂ ਨੂੰ ਘੱਟ ਤੋਂ ਘੱਟ ਕੀਮਤ ʼਤੇ ਅਖ਼ਬਾਰ ਮੁਹੱਈਆ ਕਰਵਾਈ ਜਾਂਦੀ ਹੈ। ਅਮਰੀਕਾ ਅਤੇ ਹੋਰ ਵਿਕਸਤ ਮੁਲਕਾਂ ਵਿਚ ਇੰਟਰਨੈਟ ਨੇ ਇਸ਼ਤਿਹਾਰਬਾਜ਼ੀ ਨੂੰ ਪ੍ਰਿੰਟ ਮੀਡੀਆ ਤੋਂ ਖੋਹ […]

1 5 6 7 8 9 62