Home » COMMUNITY (page 10)

COMMUNITY

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਕੈਪਟਨ ਨੇ ਕੇਂਦਰ ਤੋਂ ਮੰਗੇ 2150 ਕਰੋੜ ਰੁਪਏ

ca

ਸੁਲਤਾਨਪੁਰ ਲੋਧੀ  – ਸੁਲਤਾਨਪੁਰ ਲੋਧੀ ‘ਚ 2019 ਨੂੰ ਮਨਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਤ ਸਮਾਜ ਨਾਲ ਮੀਟਿੰਗ ਕੀਤੀ ਗਈ। ਸੰਤ ਸਮਾਜ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 11 ਮੈਂਬਰੀ ਕਮੇਟੀ ਬਣਾਈ ਗਈ ਹੈ ਕਿ ਜੋ ਕਿ ਆਪਣੇ ਸੁਝਾਅ ...

Read More »

ਇਨ੍ਹਾਂ ਸਮੱਸਿਆਵਾਂ ਦਾ ਕਰਨਾ ਪੈ ਸਕਦਾ ਹੈ ਸਾਹਮਣਾ, ਜੇਕਰ ਖੁੱਲ੍ਹਦਾ ਹੈ ਕਰਤਾਰਪੁਰ ਕਾਰੀਡੋਰ

kpl

ਅੰਮ੍ਰਿਤਸਰ- ਪਾਕਿਸਤਾਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੇ ਦਿੱਤੇ ਬਿਆਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ ਪਰ ਇਹ ਕਾਰੀਡੋਰ ਬਣਾਉਣਾ ਸੌਖਾ ਨਹੀਂ ਹੈ। ਬੀ.ਐੱਸ.ਐੱਫ. ਸਮੇਤ ਹੋਰ ਸੁਰੱਖਿਆ ਏਜੰਸੀਆਂ ਇਸ ਨੂੰ ਸਿਆਸੀ ਸਟੰਟ ਦੱਸ ਰਹੀਆਂ ਹਨ। ਪਾਕਿਸਤਾਨ ‘ਚ ਪੈਂਦੇ ਗੁਰਦੁਆਰਾ ਸਥਿਤ ਗੁਰਦਆਰਾ ਸਾਹਿਬ ਤੋਂ ਪਹਿਲਾਂ ਸਰਕੰਡਿਆਂ ਦਾ ਜੰਗਲ, ਫਿਰ ਰਾਵੀ ਦਰਿਆ, ਨਾਲਾ ...

Read More »

ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ ‘ਚ 10 ਨੂੰ ਛੁੱਟੀ ਦਾ ਐਲਾਨ

Tssssssssss

ਗੜ੍ਹਸ਼ੰਕਰ, 8 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਮਨਾਏ ਜਾਣ ਨੂੰ ਮੁੱਖ ਰੱਖਦੇ ਹੋਏ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਹੋਏ ਆਦੇਸ਼ ਅਨੁਸਾਰ ਡਾਇਰੈਕਟਰ ਐਜੂਕੇਸ਼ਨ ਡਾ. ਜਤਿੰਦਰ ਸਿੰਘ ਸਿੱਧੂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਮੂਹ ਵਿੱਦਿਅਕ ਅਦਾਰਿਆਂ ‘ਚ 10 ਸਤੰਬਰ ਦਿਨ ਸੋਮਵਾਰ ...

Read More »

ਬੇਅਦਬੀ ਮਾਮਲਾ : ਨਵਜੋਤ ਸਿੱਧੂ ਵਲੋਂ ਕੋਟਕਪੂਰਾ ਚੌਂਕ ਦੀ ਸੀ. ਸੀ. ਟੀ. ਵੀ. ਫੁਟੇਜ ਜਾਰੀ

df

ਚੰਡੀਗੜ੍ਹ : ਇੱਥੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ‘ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਵੱਡੇ ਖੁਲਾਸੇ ਕੀਤੇ ਹਨ। ਨਵਜੋਤ ਸਿੱਧੂ ਨੇ ਮੀਡੀਆ ਸਾਹਮਣੇ ਕੋਟਕਪੂਰਾ ਚੌਂਕ ‘ਚ ਸੀ. ਸੀ. ਟੀ. ਵੀ. ਫੁਟੇਜ ਜਾਰੀ ਕੀਤੀ ਹੈ, ਜਿਸ ‘ਚ ਦੇਖਿਆ ਗਿਆ ਹੈ ਕਿ ਪੁਲਸ ਵਲੋਂ ਧਰਨੇ ‘ਤੇ ਸ਼ਾਂਤੀ ਨਾਲ ਬੈਠੇ ਲੋਕਾਂ ‘ਤੇ ਗੋਲੀ ਚਲਾਈ ਗਈ ਹੈ। ...

Read More »

ਹੈਲਮੈੱਟ ਦੇ ਫੈਸਲੇ ਖਿਲਾਫ ਸੜਕਾਂ ‘ਤੇ ਉਤਰਿਆ ਅਕਾਲੀ ਦਲ

helmat

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਵਲੋਂ ਔਰਤਾਂ ਦਾ ਹੈਲਮੈੱਟ ਪਾਉਣਾ ਲਾਜ਼ਮੀ ਕਰਨ ਦੇ ਵਿਰੋਧ ‘ਚ ਅਕਾਲੀ ਦਲ ਵਲੋਂ ਸੈਕਟਰ-34 ਦੇ ਗੁਰਦੁਆਰਾ ਸਾਹਿਬ ਤੋਂ ਇਕ ਰੋਸ ਮਾਰਚ ਕੱਢਿਆ ਗਿਆ। ਔਰਤਾਂ ਤੇ ਪੁਰਸ਼ਾਂ ਵਲੋਂ ਕੱਢਿਆ ਗਿਆ ਇਹ ਰੋਸ ਮਾਰਚ ਸੈਕਟਰ-33 ਅਤੇ 32 ਤੋਂ ਹੁੰਦਾ ਹੋਇਆ ਗਵਰਨਰ ਹਾਊਸ ਜਾਵੇਗਾ, ਜਿੱਥੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਹੈਲਮੈੱਟ ਦੇ ਵਿਰੋਧ ‘ਚ ਇਕ ਮੰਗ ...

Read More »