Home » COMMUNITY (page 12)

COMMUNITY

ਅਮਰੀਕਾ ‘ਚ ਸਿੱਖ ਬਜ਼ੁਰਗ ਦੀ ਹੱਤਿਆ ਮਾਮਲੇ ‘ਚ ਇਕ ਗ੍ਰਿਫ਼ਤਾਰ

sss

ਵਾਸ਼ਿੰਗਟਨ : ਅਮਰੀਕਾ ‘ਚ ਪੁਲਿਸ ਨੇ ਭਾਰਤੀ ਸਿੱਖ ਬਜ਼ੁਰਗ ਦੀ ਹੱਤਿਆ ਮਾਮਲੇ ‘ਚ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। 64 ਸਾਲਾ ਪਰਮਜੀਤ ਸਿੰਘ ਦੀ ਹੱਤਿਆ ਕੈਲੇਫ਼ੋਰਨੀਆ ਸੂਬੇ ‘ਚ ਕਰ ਦਿੱਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ‘ਚ 21 ਸਾਲਾ ਐਂਥਨੀ ਕ੍ਰੀਟਰ ਰੋਡਜ਼ ਨੂੰ ਗ੍ਰਿਫ਼ਤਾਰ ਕੀਤਾ ਹੈ। ਪਰਮਜੀਤ ਸਿੰਘ ਜਦੋਂ 25 ਅਗਸਤ ਦੀ ਰਾਤ ਲਗਭਗ 9 ਵਜੇ ਟਰੇਸੀ ਦੀ ਗੇਟੇਚ ਟੈਲੇ ...

Read More »

ਕਰਤਾਰਪੁਰ ਲਾਂਘਾ : 4 ਸਤੰਬਰ ਨੂੰ ਅਟਾਰੀ ‘ਚ ਹੋਵੇਗੀ ਬੈਠਕ

k

ਨਵੀਂ ਦਿੱਲੀ : ਭਾਰਤ-ਪਾਕਿਸਤਾਨ ‘ਚ ਜੰਮੂ-ਕਸ਼ਮੀਰ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਕਾਰ ਕਰਤਾਰਪੁਰ ਲਾਂਘੇ ‘ਤੇ ਗੱਲਬਾਤ ਲਈ ਤੀਜੇ ਦੌਰ ਦੀ ਬੈਠਕ 4 ਸਤੰਬਰ ਨੂੰ ਅਟਾਰੀ ‘ਚ ਹੋਵੇਗੀ। ਵਿਦੇਸ਼ ਮੰਤਰਾਲੇ ਦੇ ਹਵਾਲੇ ਤੋਂ ਖ਼ਬਰ ਹੈ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਕਾਰ 4 ਸਤੰਬਰ ਨੂੰ ਬੈਠਕ ਹੋਣ ਵਾਲੀ ਹੈ। ਦੋਵਾਂ ਦੇਸ਼ਾਂ ਨੇ ਪੁਸ਼ਟੀ ਕੀਤੀ ਹੈ ...

Read More »

ਸਿੱਖੀ ਸਿਧਾਂਤਾਂ ‘ਤੇ ਚਲਦਿਆਂ ਸੇਵਾ ਦਾ ਸੰਕਲਪ ਪੂਰਾ ਕਰ ਰਹੀ ‘ਖ਼ਾਲਸਾ ਏਡ’

m

ਚੰਡੀਗੜ੍ਹ: ਵਿਸ਼ਵ ਪ੍ਰਸਿੱਧ ਸਮਾਜ ਭਲਾਈ ਸਿੱਖ ਸੰਸਥਾ ‘ਖ਼ਾਲਸਾ ਏਡ’ ਅੱਜ ਕਿਸੇ ਜਾਣ ਪਛਾਣ ਦੀ ਮੁਥਾਜ਼ ਨਹੀਂ ਹੈ। ਵਿਸ਼ਵ ਭਰ ਦੇ ਲੋਕ ਇਸ ਸਿੱਖ ਸੰਸਥਾ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਤੋਂ ਭਲੀ ਭਾਂਤ ਜਾਣੂ ਹਨ। ‘ਖ਼ਾਲਸਾ ਏਡ’ ਦੀ ਸਥਾਪਨਾ ਸਾਲ 1999 ਵਿਚ ਇੰਗਲੈਂਡ ਵਿਚ ਰਵਿੰਦਰ ਸਿੰਘ ਰਵੀ ਵਲੋਂ ਕੀਤੀ ਗਈ ਸੀ ਪਰ ਮੌਜੂਦਾ ਸਮੇਂ ਇਸ ਸੰਸਥਾ ਦੇ ਸਾਰੇ ...

Read More »

”ਨਨਕਾਣਾ ਸਾਹਿਬ ਜਾਣ ਦੀ ਚਾਹਵਾਨ ਸਾਰੀ ਸੰਗਤ ਨੂੰ ਦਿਵਾਵਾਂਗੇ ਵੀਜ਼ੇ”

review

ਅੰਮ੍ਰਿਤਸਰ : ਦਿੱਲੀ ਸਥਿਤ ਗੁਰਦੁਆਰਾ ਨਾਨਕ ਪਿਆਓ ਤੋਂ ਲੈ ਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਨੂੰ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਲੈ ਕੇ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅੰਮ੍ਰਿਤਸਰ ਪੁੱਜੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿਚ ਚੱਲੇਗਾ। ਇਸ ਮੌਕੇ ...

Read More »

ਸ੍ਰੀ ਦਰਬਾਰ ਸਾਹਿਬ ਨੂੰ ਬ੍ਰਾਂਡ ਬਣਾ ਕੇ ਵੇਚੇ ਜਾ ਰਹੇ ਨੇ ਚਾਵਲ ਤੇ ਆਟਾ ਕੈਨੇਡਾ-ਅਮਰੀਕਾ ’ਚ

ha

ਨਵੀਂ ਦਿੱਲੀ : ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਨਾਲ ਕੈਨੇਡਾ ਅਤੇ ਅਮਰੀਕਾ ਵਿਚ ਵਿਕ ਰਹੇ ਪੈਕਟ ਬੰਦ ਆਟਾ ਅਤੇ ਬਾਸਮਤੀ ਚਾਵਲ ਦੇ ਪੈਕਟਾਂ ਨੂੰ ਲੈ ਕੇ ਸਿੱਖਾਂ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ। ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਵਿਸ਼ੇ ’ਤੇ ਕੇਂਦਰੀ ਵਿਦੇਸ਼ ਮੰਤਰੀ ਐਸ ਜੈ ਸ਼ੰਕਰ ਨੂੰ ਪੱਤਰ ਲਿਖ ਕੇ ਵਾਲਮਾਰਟ ...

Read More »