ਕਸ਼ਮੀਰੀ ਔਰਤਾਂ ਦੇ ਸਨਮਾਨ ਦੀ ਰਖਿਆ ਸਾਡਾ ਧਰਮ ਫ਼ਰਜ਼ : ਬਾਬਾ ਬਲਬੀਰ ਸਿੰਘ

ਕਸ਼ਮੀਰੀ ਔਰਤਾਂ ਦੇ ਸਨਮਾਨ ਦੀ ਰਖਿਆ ਸਾਡਾ ਧਰਮ ਫ਼ਰਜ਼ : ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ : ਪੰਜਾਬ ਦੇ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਤੇ ਵਧਾਇਕਾਂ ਵਲੋਂ ਜਿਸ ਤਰੀਕੇ ਨਾਲ ਔਰਤ ਦੇ ਅਪਮਾਨ ਕਰਨ ਦੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਉਹ ਅਤਿ ਨਿੰਦਣਯੋਗ ਹੈ। ਇਹ ਵਿਚਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਸ੍ਰੀ ਹਰਿਮੰਦਰ ਸਾਹਿਬ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਨਿਹੰਗ ਸਿੰਘਾਂ ਵਿਖੇ […]

ਏਕ ਓਂਕਾਰ ਤੇ ਖੰਡੇ ਵਾਲੀਆਂ ਰੱਖੜੀਆਂ ਨੂੰ ਲੈ ਕੇ ਸਿੱਖਾਂ ‘ਚ ਰੋਸ

ਏਕ ਓਂਕਾਰ ਤੇ ਖੰਡੇ ਵਾਲੀਆਂ ਰੱਖੜੀਆਂ ਨੂੰ ਲੈ ਕੇ ਸਿੱਖਾਂ ‘ਚ ਰੋਸ

ਚੰਡੀਗੜ੍ਹ : ਇਸ ਸਮੇਂ ਰੱਖੜੀ ਦੇ ਤਿਓਹਾਰ ਨੂੰ ਲੈ ਕੇ ਬਾਜ਼ਾਰ ਵਿਚ ਕਾਫ਼ੀ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਬਜ਼ਾਰਾਂ ਵਿਚ ਰੱਖੜੀ ਖ਼ਰੀਦਣ ਵਾਲਿਆਂ ਦੀ ਭੀੜ ਅਕਸਰ ਹੀ ਦੇਖੀ ਜਾ ਸਕਦੀ ਹੈ, ਜੋ ਤਰ੍ਹਾਂ-ਤਰ੍ਹਾਂ ਦੇ ਡਿਜ਼ਾਇਨਾਂ ਵਾਲੀਆਂ ਰੱਖੜੀਆਂ ਖ਼ਰੀਦ ਰਹੇ ਹਨ ਪਰ ਬਾਜ਼ਾਰ ਵਿਚ ਕੁੱਝ ਸਿੱਖ ਧਰਮ ਦੇ ਚਿੰਨ੍ਹਾਂ ਵਾਲੀਆਂ ਰੱਖੜੀਆਂ ਵੀ ਦੇਖਣ ਨੂੰ ਮਿਲ […]

ਭਾਰਤ-ਪਾਕਿ ਤਣਾਅ ਦੇ ਬਾਵਜੂਦ ਕਰਤਾਰਪੁਰ ਲਾਂਘੇ ਦਾ ਕੰਮ ਨਹੀਂ ਰੁਕੇਗਾ : ਪਾਕਿ ਵਿਦੇਸ਼ ਮੰਤਰਾਲਾ

ਭਾਰਤ-ਪਾਕਿ ਤਣਾਅ ਦੇ ਬਾਵਜੂਦ ਕਰਤਾਰਪੁਰ ਲਾਂਘੇ ਦਾ ਕੰਮ ਨਹੀਂ ਰੁਕੇਗਾ : ਪਾਕਿ ਵਿਦੇਸ਼ ਮੰਤਰਾਲਾ

ਨਵੀਂ ਦਿੱਲੀ : ਪਾਕਿਸਤਾਨ ਦੇ ਵਿਦੇਸ਼ ਮੰਤਰਾਲਾ ਵੱਲੋਂ ਕਿਹਾ ਗਿਆ ਹੈ ਕਿ ਕਰਤਾਰਪੁਰ ਲਾਂਘੇ ਦਾ ਕੰਮ ਪੁਰਾਣੀ ਸਪੀਡ ਨਾਲ ਚੱਲਦਾ ਰਹੇਗਾ। ਲਾਂਘੇ ਦੇ ਕੰਮ ‘ਤੇ ਭਾਰਤ ਨਾਲ ਰਿਸ਼ਤਿਆਂ ਵਿਚ ਆਏ ਤਣਾਅ ਦਾ ਅਸਰ ਨਹੀਂ ਪਵੇਗਾ। ਭਾਰਤ ਵੱਲੋਂ ਜੰਮੂ-ਕਸ਼ਮੀਰ ਦਾ ਪੂਰਨ ਸੂਬੇ ਦਾ ਦਰਜਾ ਖ਼ਤਮ ਕੀਤੇ ਜਾਣ ਅਤੇ ਇਸ ਦੇ ਵਿਰੋਧ ‘ਚ ਪਾਕਿ ਵੱਲੋਂ ਭਾਰਤੀ ਹਾਈ […]

ਕੇਂਦਰ ਸਰਕਾਰ ਵਾਦੀ ‘ਚ ਰਹਿੰਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ : ਜਥੇਦਾਰ

ਕੇਂਦਰ ਸਰਕਾਰ ਵਾਦੀ ‘ਚ ਰਹਿੰਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ : ਜਥੇਦਾਰ

ਪਟਿਆਲਾ : ਜੰਮੂ-ਕਸ਼ਮੀਰ ‘ਚੋਂ ਧਾਰਾ 370 ਖ਼ਤਮ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਸ਼ਮੀਰ ‘ਚ ਹਾਲਾਤ ਦੇ ਮੱਦੇਨਜ਼ਰ ਜਿਥੇ ਕੇਂਦਰ ਸਰਕਾਰ ਨੂੰ ਕਸ਼ਮੀਰੀ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖ ਕੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰਖਣ ਦੇ ਨਾਲ-ਨਾਲ ਕਸ਼ਮੀਰੀਆਂ ਅਤੇ ਵਾਦੀ ‘ਚ ਰਹਿੰਦੇ ਸਿੱਖਾਂ […]

ਨਵੰਬਰ ਦੇ ਪਹਿਲੇ ਪੰਦਰਵਾੜੇ ਕਰਵਾਇਆ ਜਾਵੇਗਾ ‘ਡੇਰਾ ਬਾਬਾ ਨਾਨਕ ਉਤਸਵ’

ਨਵੰਬਰ ਦੇ ਪਹਿਲੇ ਪੰਦਰਵਾੜੇ ਕਰਵਾਇਆ ਜਾਵੇਗਾ ‘ਡੇਰਾ ਬਾਬਾ ਨਾਨਕ ਉਤਸਵ’

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਇਥੇ ਸੈਕਟਰ-35 ਸਥਿਤ ਮਾਰਕਫੈਡ ਦਫ਼ਤਰ ਵਿਖੇ ਮੀਟਿੰਗਾਂ ਕੀਤੀਆਂ। ਮੀਟਿੰਗ ਉਪਰੰਤ ਉਨ੍ਹਾਂ ਫ਼ੈਸਲਾ […]

1 17 18 19 20 21 158