Home » COMMUNITY (page 21)

COMMUNITY

ਸਿੱਖਾਂ ਨੂੰ ਇਨਸਾਫ਼ ਕਿਉਂ ਨਹੀਂ ਮਿਲਿਆ?

ss

ਚੰਡੀਗੜ੍ਹ : ਇਕ ਪਾਸੇ ਅਦਾਲਤ ਵਲੋਂ ਸੌਦਾ ਸਾਧ ਗੁਰਮੀਤ ਰਾਮ ਰਹੀਮ ਦੇ ਪਾਪਾਂ-ਜੁਰਮਾਂ ਬਦਲੇ ਸਾਧਵੀਆਂ ਅਤੇ ਮਰਹੂਮ ਪੱਤਰਕਾਰ ਰਾਮ ਛਤਰਪਤੀ ਨੂੰ ਇਨਸਾਫ ਦਿੱਤਾ ਜਾ ਚੁੱਕਾ ਹੈ ਅਤੇ ਨਿਪੁੰਸਕ ਸਾਧੂਆਂ ਦੇ ਇਨਸਾਫ ਦੀ ਲੜਾਈ ਸੀਬੀਆਈ ਜੋਰਾਂ-ਸ਼ੋਰਾਂ ਨਾਲ ਲੜ ਰਹੀ ਹੈ ਉਥੇ ਦਸਮ ਗੁਰੂ, ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਏ ਜਾਣ ਦੇ ਮਾਮਲੇ ਚ ਪੰਜਾਬ ਪੁਲਿਸ ਹੀ ਇਨਸਾਫ ਦੇ ਰਾਹ ਅੜਿੱਕਾ ਸਾਬਿਤ ...

Read More »

ਸਿੱਖ ਨੌਜਵਾਨ ਦਾ ਚਲਾਨ ਕੱਟਣ ਵਾਲੇ ਪੁਲਿਸ ਅਫ਼ਸਰ ਨੇ ਮੰਗੀ ਮਾਫ਼ੀ

sk

ਪੇਸ਼ਾਵਰ : ਸਿੱਖਾਂ ਨੂੰ ਹੈਲਮਟ ਪਾਉਣ ‘ਚ ਛੋਟ ਹਾਸਲ ਹੈ। ਇਸ ਦੇ ਬਾਵਜੂਦ ਪੇਸ਼ਾਵਰ ਦੇ ਦਬਗਾਰੀ ਇਲਾਕੇ ਵਿਚ ਇਕ ਟ੍ਰੈਫ਼ਿਕ ਪੁਲਿਸ ਅਧਿਕਾਰੀ ਨੇ ਸਿੱਖ ਨੌਜਵਾਨ ਦਾ ਚਲਾਨ ਕਰ ਦਿਤਾ। ਵਿਰੋਧ ਹੋਣ ਤੋਂ ਬਾਅਦ ਅਧਿਕਾਰੀ ਨੇ ਸਿੱਖ ਨੌਜਵਾਨ ਤੋਂ ਮਾਫ਼ੀ ਵੀ ਮੰਗੀ। ਪਿਛਲੇ ਸਾਲ ਹੀ ਪੇਸ਼ਾਵਰ ਪੁਲਿਸ ਨੇ ਸਿੱਖਾਂ ਨੂੰ ਹੈਲਮਟ ਨਾਲ ਪਾਉਣ ਦੀ ਛੋਟ ਦਿਤੀ ਸੀ। ਪੇਸ਼ਾਵਰ ਵਿਚ ਸਿੱਖ ਤਬਕੇ ...

Read More »

ਤਖ਼ਤ ਹਜ਼ੂਰ ਸਾਹਿਬ ਬੋਰਡ ‘ਚ ਸਰਕਾਰ ਦੀ ਦਖ਼ਲਅੰਦਾਜ਼ੀ

mla

ਚੰਡੀਗੜ੍ਹ : ਪਿਛਲੇ 19 ਸਾਲਾਂ ਵਿਚ ਨਾਂਦੇੜ-ਮਹਾਰਾਸ਼ਟਰ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਸਿੱਖ ਗੁਰਦਵਾਰਾ ਬੋਰਡ ਵਿਚ ਵਧੇ ਸਰਕਾਰੀ ਕੰਟਰੋਲ ਤੇ ਦਖ਼ਲ ਅੰਦਾਜ਼ੀ ਵਿਰੁਧ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਅਤੇ ਖ਼ਾਸ ਕਰ ਨਾਂਦੇੜ ਸਾਹਿਬ ਦੇ 25000 ਸਿੱਖਾਂ ਵਿਚ ਭਾਰੀ ਰੋਸ ਤੇ ਗੁੱਸਾ ਪਾਇਆ ਜਾ ਰਿਹਾ ਹੈ। ਜੁਲਾਈ 2000 ਵਿਚ ਮਹਾਰਾਸ਼ਟਰ ਸਰਕਾਰ ਨੇ ਨੋਟੀਫ਼ੀਕੇਸ਼ਨ ਜਾਰੀ ਕਰ ਕੇ 1956 ਦੇ ਹਜ਼ੂਰ ਅਬਚਲਨਗਰ ...

Read More »

ਹਾਈ ਕੋਰਟ ਵਲੋਂ ਢਡਰੀਆਂ ਵਾਲੇ ਦੀ ਮੁੜ ਸੁਰੱਖਿਆ ਬਹਾਲੀ ਦੇ ਨਿਰਦੇਸ਼

dh

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢਡਰੀਆਂ ਵਾਲੇ ਦੀ ਸੁਰੱਖਿਆ ਰੀਵਿਊ ਅਤੇ ਉਨ੍ਹਾਂ ਨੂੰ ਮੁੜ ਬਣਦੀ ਸੁਰੱਖਿਆ ਛਤਰੀ ਮੁਹਈਆ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਨਿਰਦੇਸ਼ ਉਨ੍ਹਾਂ ਵਲੋਂ ਸਰਕਾਰੀ ਸੁਰੱਖਿਆ ਸਬੰਧੀ ਹਾਈ ਕੋਰਟ ਵਿਚ ਦਾਇਰ ਪਟੀਸ਼ਨ ‘ਤੇ ਜਾਰੀ ਕੀਤੇ ਗਏ ਹਨ। ਸਾਲ 2016 ਦੌਰਾਨ ਲੁਧਿਆਣਾ ਲਾਗੇ ਢਡਰੀਆਂ ਵਾਲੇ ‘ਤੇ ਜਾਨਲੇਵਾ ਹਮਲਾ ...

Read More »

ਅਮਰੀਕਾ ਵਿਚ ਸਿੱਖ ‘ਤੇ ਗੋਰੇ ਨੇ ਕੀਤਾ ਹਮਲਾ

am

ਨਿਊਯਾਰਕ : ਅਮਰੀਕਾ ਵਿਚ ਇਕ ਸਿੱਖ ਵਿਅਕਤੀ ‘ਤੇ 24 ਸਾਲਾ ਗੋਰੇ ਨੌਜਵਾਨ ਨੇ ਨਫ਼ਰਤ ਅਪਰਾਧ ਤਹਿਤ ਹਮਲਾ ਕਰ ਦਿਤਾ। ਗੋਰੇ ਵਿਅਕਤੀ ਨੇ ਪੀੜਤ ਦੀ ਦਾੜ੍ਹੀ ਪੁੱਟੀ ਅਤੇ ਉਸ ਨੂੰ ਲੱਤਾਂ ਅਤੇ ਮੁੱਕੇ ਵੀ ਮਾਰੇ। ਹਰਵਿੰਦਰ ਸਿੰਘ ਡੋਡ ਅਮਰੀਕਾ ਦੇ ਓਰੇਗਨ ਵਿਚ ਇਕ ਦੁਕਾਨ ‘ਚ ਕੰਮ ਕਰਦੇ ਹਨ। ਪਿਛਲੇ ਸੋਮਵਾਰ ਨੂੰ 24 ਸਾਲਾ ਐਂਡ੍ਰੀਊ ਰੈਮਜ਼ੇ ਨੇ ਕਥਿਤ ਤੌਰ ‘ਤੇ ਉਨ੍ਹਾਂ ‘ਤੇ ...

Read More »