ਤਿੰਨ ਜਾਂਚ ਕਮਿਸ਼ਨਾਂ ਅਤੇ ਐਸਆਈਟੀ ਦੇ ਬਾਵਜੂਦ ਪੀੜਤ ਪਰਵਾਰਾਂ ਨੂੰ ਨਹੀਂ ਕਿਸੇ ਤੋਂ ਇਨਸਾਫ਼ ਦੀ ਆਸ

ਤਿੰਨ ਜਾਂਚ ਕਮਿਸ਼ਨਾਂ ਅਤੇ ਐਸਆਈਟੀ ਦੇ ਬਾਵਜੂਦ ਪੀੜਤ ਪਰਵਾਰਾਂ ਨੂੰ ਨਹੀਂ ਕਿਸੇ ਤੋਂ ਇਨਸਾਫ਼ ਦੀ ਆਸ

ਕੋਟਕਪੂਰਾ : ਭਾਵੇਂ 14 ਅਕਤੂਬਰ 2015 ਨੂੰ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨੇ ‘ਤੇ ਬੈਠੀਆਂ ਸੰਗਤਾਂ ਉਪਰ ਢਾਹੇ ਗਏ ਪੁਲਿਸੀਆ ਅਤਿਆਚਾਰ ਮੌਕੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਸਿੱਖ ਨੌਜਵਾਨਾਂ ਕਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਬਿੱਟੂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਆਏ ਵੱਖ-ਵੱਖ ਸਿਆਸੀ […]

ਈ-ਰਿਕਸ਼ਾ ਵਾਲਿਆਂ ਨੇ ਸਿੱਖ ਬੱਸ ਡਰਾਈਵਰ ਨਾਲ ਕੀਤੀ ਮਾਰਕੁੱਟ, ਦਾੜ੍ਹੀ ਵੀ ਪੁਟੀ

ਈ-ਰਿਕਸ਼ਾ ਵਾਲਿਆਂ ਨੇ ਸਿੱਖ ਬੱਸ ਡਰਾਈਵਰ ਨਾਲ ਕੀਤੀ ਮਾਰਕੁੱਟ, ਦਾੜ੍ਹੀ ਵੀ ਪੁਟੀ

ਕਰਨਾਲ : ਅੱਜ ਕਰਨਾਲ ਵਿਖੇ ਉਸ ਸਮੇਂ ਭਾਰੀ ਤਣਾਅ ਪੈਦਾ ਹੋ ਗਿਆ ਜਦੋਂ ਇਕ ਅੰਮ੍ਰਿਤਧਾਰੀ ਸਿੱਖ ਬੱਸ ਡਰਾਈਵਰ ਨਾਲ ਈ-ਰਿਕਸ਼ਾ ਵਾਲਿਆਂ ਨੇ ਮਾਰਕੁੱਟ ਕੀਤੀ ਅਤੇ ਉਸ ਦੀ ਦਾੜ੍ਹੀ ਵੀ ਪੁਟ ਦਿਤੀ। ਮਿਲੀ ਜਾਨਕਾਰੀ ਮੁਤਾਬਕ ਸਿੱਖ ਡਰਾਈਵਰ ਗੁਰਬੇਗ ਸਿੰਘ ਸਿਟੀ ਬੱਸ ਸਰਵਿਸ ਦੀ ਬੱਸ ਚਲਾਉਂਦਾ ਹੈ ਅਤੇ ਜਦੋਂ ਅੱਜ ਗੁਰਬੇਗ ਸਿੰਘ ਬੱਸ ਲੈ ਕੇ ਰੇਲਵੇ ਸਟੇਸ਼ਨ […]

ਬੇਅਦਬੀ ਕਾਂਡ : ਬਰਗਾੜੀ ‘ਚ ਪਸ਼ਚਾਤਾਪ ਵਜੋਂ ਅਖੰਡ ਪਾਠ ਆਰੰਭ, ਭੋਗ ਭਲਕੇ

ਬੇਅਦਬੀ ਕਾਂਡ : ਬਰਗਾੜੀ ‘ਚ ਪਸ਼ਚਾਤਾਪ ਵਜੋਂ ਅਖੰਡ ਪਾਠ ਆਰੰਭ, ਭੋਗ ਭਲਕੇ

ਕੋਟਕਪੂਰਾ : ਪਿਛਲੇ ਸਾਲ 1 ਜੂਨ ਨੂੰ ਕੁੱਝ ਸਿੱਖ ਸੰਸਥਾਵਾਂ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਵਲੋਂ ਬਰਗਾੜੀ ਵਿਖੇ ਮਨਾਇਆ ਗਿਆ ਪਸ਼ਚਾਤਾਪ ਦਿਵਸ ਪੁਲਿਸ ਪ੍ਰਸ਼ਾਸ਼ਨ ਅਤੇ ਸਰਕਾਰ ਲਈ ਉਸ ਸਮੇਂ ਪ੍ਰੇਸ਼ਾਨੀ ਦਾ ਸਬੱਬ ਬਣ ਗਿਆ, ਜਦੋਂ ਭਾਈ ਧਿਆਨ ਸਿੰਘ ਮੰਡ ਨੇ ਇਨਸਾਫ਼ ਮਿਲਣ ਤਕ ਉਸੇ ਥਾਂ ਅਣਮਿੱਥੇ ਸਮੇਂ ਲਈ ਮੋਰਚਾ ਲਾਉਣ ਦਾ ਐਲਾਨ ਕਰ ਦਿੱਤਾ। ਹੁਣ […]

ਤਰਨਤਾਰਨ ਦੀ ਇਤਿਹਾਸਕ ਦਰਸ਼ਨੀ ਡਿਉਢੀ ਆਵੇਗੀ ਪਹਿਲੇ ਰੂਪ ‘ਚ

ਤਰਨਤਾਰਨ ਦੀ ਇਤਿਹਾਸਕ ਦਰਸ਼ਨੀ ਡਿਉਢੀ ਆਵੇਗੀ ਪਹਿਲੇ ਰੂਪ ‘ਚ

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਤਰਨ-ਤਾਰਨ ਸਾਹਿਬ ਦੀ ਇਤਿਹਾਸਕ ਦਰਸ਼ਨੀ ਡਿਉਢੀ ਜਿਸ ਦੇ ਕੁੱਝ ਹਿੱਸੇ ਨੂੰ ਰਾਤ ਦੇ ਹਨੇਰੇ ਵਿਚ ਢਾਹ ਦਿਤਾ ਗਿਆ ਸੀ, ਨੂੰ ਦੁਬਾਰਾ ਪਹਿਲਾਂ ਦੀ ਤਰ੍ਹਾਂ ਵਿਰਾਸਤੀ ਮਾਹਰਾਂ ਦੀ ਰਾਇ ਅਨੁਸਾਰ ਪੁਨਰ ਸੁਰਜੀਤ ਕੀਤਾ ਜਾਵੇਗਾ। ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ […]

ਬੇਅਦਬੀ ਦੇ ਦੋਸ਼ੀ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ : ਭਗਵੰਤ ਮਾਨ

ਬੇਅਦਬੀ ਦੇ ਦੋਸ਼ੀ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ : ਭਗਵੰਤ ਮਾਨ

ਚੰਡੀਗੜ੍ਹ : ਅਕਤੂਬਰ 2015 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਕਮੇਟੀ (ਸਿਟ) ਵੱਲੋਂ ਤਤਕਾਲੀ ਗ੍ਰਹਿ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ, ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਸਾਜ਼ਿਸ਼-ਕਰਤਾ ਵਜੋਂ ਚਲਾਨ ਪੇਸ਼ ਕਰਨ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ […]

1 22 23 24 25 26 159