Home » COMMUNITY (page 28)

COMMUNITY

ਤਿੰਨ ਚੋਣਾਂ ਹਾਰੇ, ਹੁਣ ਲਗਾਤਾਰ ਦੂਸਰੀ ਵਾਰ ਪ੍ਰਧਾਨ ਬਣੇ ਲੌਂਗੋਵਾਲ

lo

ਜਲੰਧਰ : ਲਗਾਤਾਰ ਦੂਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਇਸ ਤੋਂ ਪਹਿਲਾਂ ਤਿੰਨ ਵਾਰ ਵਿਧਾਨ ਸਭਾ ਚੋਣਾਂ ‘ਚ ਹਾਰ ਦਾ ਸਾਹਮਣਾ ਕਰ ਚੁੱਕੇ ਹਨ। ਸੰਤ ਹਰਚਨ ਸਿੰਘ ਲੌਂਗੋਵਾਲ ਨਾਲ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਗੋਬਿੰਦ ਸਿੰਘ ਸਾਲ 2000 ਦੌਰਾਨ ਬਾਦਲ ਸਰਕਾਰ ‘ਚ ਸੂਬੇ ਦੇ ਸਿੰਚਾਈ ਮੰਤਰੀ ਵੀ ਰਹਿ ਚੁੱਕੇ ਹਨ। ਪ੍ਰਾਈਵੇਟ ਤੌਰ ...

Read More »

‘ਚੌਰਾਸੀ’ ਦੰਗਿਆਂ ਦੇ ਇਨਸਾਫ ਲਈ ਰਾਸ਼ਟਰਪਤੀ ਕੋਲ ਪੁੱਜਾ ਸਿੱਖ ਵਫਦ

ra

ਨਵੀਂ ਦਿੱਲੀ – ਵੱਕਾਰੀ ਨਾਗਰਿਕਾਂ ਦੇ ਇਕ ਵਫਦ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਵਫਦ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਸਾਲ 1984 ਵਿਚ ਸਿੱਖ ਵਿਰੋਧੀ ਦੰਗੇ ਮਾਮਲਿਆਂ ਦੀ ਨਿਗਰਾਨੀ ਲਈ ਗਠਿਤ ਐੱਸ.ਆਈ.ਟੀ. ਦੇ ਤੀਜੇ ਮੈਂਬਰ ਦੇ ਨਾਮ ਨੂੰ ਤੁਰੰਤ ਨੋਟੀਫਾਈਡ ਕਰਨ ਲਈ ਸੁਪਰੀਮ ਕੋਰਟ ਨੂੰ ਕਹਿਣ। ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਵਾਲੇ ਇਸ ਵਫਦ ਵਿਚ ...

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣਨ ਤੋਂ ਪਹਿਲਾਂ ਅਕਾਲੀ ਦਲ `ਚੋਂ ਕਿਉਂ ਕੱਢੇ ਗਏ ਸੀਨੀਅਰ ਆਗੂ?

sg

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀ ਚੋਣ ਆਉਂਦੀ 13 ਨਵੰਬਰ ਨੂੰ ਹੋਣੀ ਹੈ ਤੇ ਅਕਾਲੀ ਦਲ ਹਾਈ ਕਮਾਂਡ ਨੇ ਭਾਵੇਂ ਇਸ ਚੋਣ ਬਾਰੇ ਆਖ਼ਰੀ ਫ਼ੈਸਲਾ ਲੈ ਲਿਆ ਹੈ ਪਰ ਫਿਰ ਵੀ ਉਸ ਨੂੰ ਡਰ ਹੈ ਕਿ ਕਿਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਮੀਟਿੰਗ `ਚ ਕਿਤੇ ਕੋਈ ਬਾਗ਼ੀ ਸੁਰ ਨਾ ਉੱਠੇ। ਇਸੇ ਲਈ ਅੱਜ ਸੀਨੀਅਰ ਅਕਾਲੀ ਆਗੂਆਂ ਸ੍ਰੀ ...

Read More »

ਆਸਟ੍ਰੇਲੀਆ ਕੌਂਸਲ ਚੋਣਾਂ ‘ਚ 3 ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ

Cction1-ll

ਸਿਡਨੀ – ਆਸਟ੍ਰੇਲੀਆ ‘ਚ ਬੀਤੇ ਦਿਨੀਂ ਸੂਬੇ ਦੱਖਣੀ ਆਸਟ੍ਰੇਲੀਆ ‘ਚ ਕੌਂਸਲ ਤੇ ਮੇਅਰ ਦੀਆਂ ਚੋਣਾਂ ਕਰਵਾਈਆਂ ਗਈਆਂ, ਜਿਨ੍ਹਾਂ ‘ਚ 3 ਪੰਜਾਬੀ ਮੂਲ ਦੇ ਆਸਟ੍ਰੇਲੀਅਨਜ਼ ਨੇ ਵੀ ਜਿੱਤ ਦੇ ਝੰਡੇ ਗੱਡੇ। ਕੌਂਸਲ ਚੋਣਾਂ ਦੇ ਨਤੀਜੇ ਅਨੁਸਾਰ ਹਲਕਾ ਪੋਰਟ ਅਗਸਤਾ ਤੋਂ ਪੰਜਾਬੀ ਮੂਲ ਦੇ ਸੰਨੀ ਸਿੰਘ, ਪਲਿੰਮਟਨ ਤੋਂ ਸੁਰਿੰਦਰ ਪਾਲ ਸਿੰਘ ਚਾਹਲ ਅਤੇ ਰਿਵਰਲੈਂਡ ਤੋਂ ਸਿਮਰਤਪਾਲ ਸਿੰਘ ਮੱਲੀ ਜੇਤੂ ਰਹੇ ਹਨ। ਜੇਤੂ ...

Read More »

ਬਾਦਲ ਪਿਓ-ਪੁੱਤ ਤੇ ਅਕਸ਼ੈ ਕੁਮਾਰ ਨੂੰ ਭੇਜੇ ਸੰਮਨ, ਦੇਰ ਨਾਲ ਲਿਆ ਫੈਸਲਾ : ਮੰਡ

mand

ਫਰੀਦਕੋਟ : ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਾਦਲ ਪਿਓ-ਪੁੱਤ ਅਤੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਐੱਸ. ਆਈ. ਟੀ. ਵਲੋਂ ਸੰਮਨ ਭੇਜੇ ਜਾਣ ਨੂੰ ਦੇਰ ਨਾਲ ਲਿਆ ਗਿਆ ਸਹੀ ਫੈਸਲਾ ਦੱਸਿਆ ਹੈ। ਬਰਗਾੜੀ ‘ਚ ਮੋਰਚਾ ਲਗਾਈ ਬੈਠੇ ਧਿਆਨ ਸਿੰਘ ਮੰਡ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਨੂੰ ਕਾਫੀ ਪਹਿਲਾਂ ਹੀ ਇਸ ਮਾਮਲੇ ‘ਚ ਕਾਰਵਾਈ ਕਰਨੀ ਚਾਹੀਦੀ ਸੀ। ਬਾਕੀ ਸ਼ੁਰੂਆਤ ...

Read More »