Home » COMMUNITY (page 29)

COMMUNITY

ਵਿਦੇਸ਼ਾਂ ‘ਚ ਵੀ ਮਨਾਇਆ ਜਾਵੇਗਾ 550 ਸਾਲਾਂ

550

ਨਵੀਂ ਦਿੱਲੀ-ਕੇਂਦਰ ਸਰਕਾਰ ਵਲੋਂ ਅਗਲੇ ਸਾਲ ਅਪ੍ਰੈਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। | ਇਹ ਫ਼ੈਸਲਾ ਕੌਮੀ ਅਮਲ ਕਮੇਟੀ (ਐਨ. ਆਈ. ਸੀ.) ਦੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ‘ਚ ਹੋਈ ਬੈਠਕ ਵਿਚ ਲਿਆ ਗਿਆ, ਜਿਸ ‘ਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸ਼ਾਮਿਲ ਸਨ। ਗ੍ਰਹਿ ...

Read More »

ਇੰਗਲੈਂਡ ਦੀ ਧਰਤੀ ‘ਤੇ ਸਿੱਖ ਕੌਮ ਦਾ ਸਿਰ ਮਾਣ ਨਾਲ ਹੋਇਆ ਉੱਚਾ

buut

ਜਲੰਧਰ – ਪਾਲੀਵੁੱਡ ਸਟਾਰ ਦਿਲਜੀਤ ਦੋਸਾਂਝ ਫਿਲਮਾਂ, ਗੀਤਾਂ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਸੋਸ਼ਲ ਮੀਡੀਆ ‘ਤੇ ਉਹ ਅਕਸਰ ਕੋਈ ਨਾ ਕੋਈ ਵੀਡੀਓ ਜਾਂ ਤਸਵੀਰ ਨਾਲ ਪ੍ਰਸ਼ੰਸਕਾਂ ਵਿਚਕਾਰ ਆਪਣੀ ਹਾਜ਼ਰੀ ਲਗਵਾਉਂਦੇ ਰਹਿੰਦੇ ਹਨ। ਹੁਣ ਹਾਲ ਹੀ ‘ਚ ਉਨ੍ਹਾਂ ਨੇ ਇਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਹੈ, ਜੋ ਕਾਫੀ ਪ੍ਰਸ਼ੰਸਾਯੋਗ ਹੈ। ਇਸ ਵੀਡੀਓ ਦੇ ਕੈਪਸ਼ਨ ‘ਚ, ...

Read More »

ਬੈਂਸ ਨੇ ਜਥੇਦਾਰ ਕੋਲ ਕੀਤੀ ਅਮਰੀਕਨ ਅੰਬੈਸੀ ‘ਤੇ ਕਾਰਵਾਈ ਦੀ ਮੰਗ

aT

ਅੰਮ੍ਰਿਤਸਰ : ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੀਤੇ ਦਿਨੀਂ ਅਮਰੀਕਨ ਅੰਬੈਸੀ ਵਲੋਂ ਸ੍ਰੀ ਸਾਹਿਬ ਪਹਿਣ ਕੇ ਅੰਦਰ ਦਾਖਲ ਨਾ ਹੋਣ ਦੇਣ ਅਤੇ ਅੰਮ੍ਰਿਤਧਾਰੀ ਸਿੱਖਾਂ ਦੇ ਕਕਾਰਾਂ ਦੀ ਬੇਅਦਬੀ ਕੀਤੇ ਜਾਣ ਦੇ ਵਿਰੋਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਂ ਇਕ ਮੰਗ-ਪੱਤਰ ਲਿਖਿਆ ਹੈ। ਇਸ ਮੰਗ ਪੱਤਰ ‘ਚ ਉਨ੍ਹਾਂ ਨੇ ਜਥੇਦਾਰਾਂ ਤੋਂ ਮੰਗ ਕੀਤੀ ਕਿ ...

Read More »

ਜਾਣੋ ਗੁਰੂ ਦੀ ਨਗਰੀ ‘ਚ ਵਸੇ ਸ੍ਰੀ ਹਰਿਮੰਦਰ ਸਾਹਿਬ ਬਾਰੇ ਖਾਸ ਗੱਲਾਂ

gk

ਅੰਮ੍ਰਿਤਸਰ – ਜੇਕਰ ਤੁਸੀਂ ਵੀ ਪੰਜਾਬ ਦੇ ਕਿਸੇ ਖੂਬਸੂਰਤ ਸ਼ਹਿਰ ‘ਚ ਘੁੰਮਣਾ ਚਾਹੁੰਦੇ ਹੋ ਤਾਂ ਮਸ਼ਹੂਰ ਸ਼ਹਿਰਾਂ ‘ਚ ਸ਼ੁਮਾਰ ਅੰਮ੍ਰਿਤਸਰ ਬੇਹੱਦ ਖੂਬਸੂਰਤ ਤੇ ਵਧੀਆ ਸ਼ਹਿਰ ਹੈ। ਅੰਮ੍ਰਿਤਸਰ ‘ਚ ਕਈ ਅਜਿਹੀਆਂ ਖੂਬਸੂਰਤ ਥਾਵਾਂ ਹਨ, ਜਿਨ੍ਹਾਂ ‘ਚ ਤੁਸੀਂ ਘੁੰਮ ਕੇ ਆਨੰਦ ਮਾਣ ਸਕਦੇ ਹੋ। ਉਨ੍ਹਾਂ ‘ਚੋਂ ਇਕ ਹੈ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਜੀ, ਜਿਸ ਦੀ ਸੁੰਦਰਤਾ ਬਾ-ਕਮਾਲ ਹੈ। ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ...

Read More »

12ਵੀਂ ਦੇ ਸਿਲੇਬਸ ਵਿਵਾਦ ‘ਤੇ ਬਣੀ ਕਮੇਟੀ ਦੀ ਸਫਾਈ

sw

ਚੰਡੀਗੜ੍ਹ : 12ਵੀਂ ਜਮਾਤ ਦੀ ਇਤਿਹਾਸ ਵਿਸ਼ੇ ਨਾਲ ਸਬੰਧਿਤ ਪੁਸਤਕ ਦੇ ਹੱਲ ਲਈ ਪੰਜਾਬ ਸਰਕਾਰ ਵਲੋਂ ਬਣਾਈ ਗਈ 6 ਮੈਂਬਰੀ ਕਮੇਟੀ ਨੇ ਇੱਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਸਫਾਈ ਦਿੰਦਿਆਂ ਸਾਰੇ ਦੋਸ਼ਾਂ ਨੂੰ ਝੂਠਾ ਦੱਸਿਆ ਹੈ। ਇਸ ਬਾਰੇ ਕਮੇਟੀ ਦੇ ਚੇਅਰਮੈਨ ਕਿਰਪਾਲ ਸਿੰਘ ਨੇ ਕਿਹਾ ਕਿ ਮੈਂ 20 ਸਾਲ ਅਕਾਲੀਆਂ ਨਾਲ ਕੰਮ ਕੀਤਾ ਹੈ ਅਤੇ ਮੈਨੂੰ ਕਾਫੀ ਸਨਮਾਨ ਵੀ ਦਿੱਤਾ ਗਿਆ ...

Read More »