Home » COMMUNITY (page 31)

COMMUNITY

ਪੀੜਤ ਪਰਿਵਾਰਾਂ ਦੀ ਮਦਦ ਲਈ ਪਹੁੰਚੀ ਖਾਲਸਾ ਏਡ ਦੀ ਟੀਮ

ka

ਅੰਮ੍ਰਿਤਸਰ – ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਵਾਪਰੇ ਰੇਲ ਹਾਦਸੇ ‘ਚ ਪੀੜਤ ਪਰਿਵਾਰਾਂ ਦੀ ਮਦਦ ਕਰਨ ਲਈ ਵਿਸ਼ਵ ਪ੍ਰਸਿੱਧ ਸੰਸਥਾ ਖਾਲਸਾ ਏਡ ਪਹੁੰਚ ਚੁੱਕੀ ਹੈ, ਜਿਨ੍ਹਾਂ ਵਲੋਂ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲਾਸ਼ਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤਕ ਪਹੁੰਚਾਉਣ ਵਿਚ ਖਾਲਸਾ ਏਡ ਹੀ ਮਦਦ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਖਾਲਸਾ ...

Read More »

ਦਿੱਲੀ ‘ਚ ਸਿੱਖ ਖੇਡਾਂ 22 ਦਸੰਬਰ ਤੋਂ ਸ਼ੁਰੂ

sk

ਨਵੀਂ ਦਿੱਲੀ – ਦਿੱਲੀ ਦੇ ਤਿਆਗਰਾਜ ਸਟੇਡੀਅਮ ‘ਚ 22 ਦਸੰਬਰ ਤੋਂ 25 ਦਸੰਬਰ ਵਿਚਕਾਰ ਸਿੱਖ ਖੇਡਾਂ ਦਾ ਆਯੋਜਨ ਕੀਤਾ ਜਾਵੇਗਾ। ਇਨ੍ਹਾਂ ਖੇਡਾਂ ਦਾ ਮਕਸਦ ਸਿੱਖ ਬੱਚਿਆਂ ਨੂੰ ਸਪੋਰਟਸ ਟੈਲੇਂਟ ਨੂੰ ਨਿਖਾਰਣ ਦੇ ਨਾਲ ਉਨ੍ਹਾਂ ਨੂੰ ਮੋਟਾਪੇ ਅਤੇ ਨਸ਼ੇ ਦੀ ਕੇਦ ਤੋਂ ਬਚਾਉਣਾ ਹੈ ਇਨ੍ਹਾਂ ਖੇਡਾਂ ਨੂੰ ਸਭ ਤੋਂ ਪਹਿਲਾਂ ਆਸਟ੍ਰੇਲੀਆ ‘ਚ ਅਯੋਜਿਤ ਕੀਤਾ ਗਿਆ ਸੀ ਅਤੇ ਹੁਣ ਇਹ ਭਾਰਤ ‘ਚ ...

Read More »

ਪੰਜਾਬ ਸਰਕਾਰ ਨੂੰ ਐੱਸ. ਜੀ. ਪੀ. ਸੀ. ਨੇ ਦਿੱਤੀ ਚਿਤਾਵਨੀ

ss

ਅੰਮ੍ਰਿਤਸਰ : ਬਾਰ੍ਹਵੀਂ ਦੇ ਸਿਲੇਬਸ ‘ਚੋਂ ਸਿੱਖ ਇਤਿਹਾਸ ਨੂੰ ਹਟਾਉਣ ਦੇ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਕਿ ਸਿੱਖ ਇਤਿਹਾਸ ਦਾ ਮਸਲਾ ਜੇਕਰ ਹੱਲ ਨਾ ਕੀਤਾ ਗਿਆ ਤਾਂ ਸਰਕਾਰ ਖ਼ਿਲਾਫ਼ ਸ਼ਖ਼ਤ ਐਕਸ਼ਨ ਲਿਆ ਜਾਵੇਗਾ। ਐਸ.ਜੀ.ਪੀ.ਸੀ. ਦੀ ਮੀਟਿੰਗ ‘ਚ ਇਸ ਮਸਲੇ ‘ਤੇ ਵਿਚਾਰ-ਵਟਾਂਦਰਾ ...

Read More »

ਸਿੱਖ ਬੀਬੀਆਂ ਨੂੰ ਹੈਲਮੈੱਟ ਪਹਿਨਣ ‘ਚ ਛੋਟ ਦੇਣ ਦੇ ਮੂਡ ‘ਚ ਨਹੀਂ ‘ਚੰਡੀਗੜ੍ਹ’!

GA

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਸਿੱਖ ਔਰਤਾਂ ਨੂੰ ਫਿਲਹਾਲ ਹੈਲਮੈੱਟ ਪਹਿਨਣ ‘ਚ ਛੋਟ ਦਿੱਤੇ ਜਾਣ ਦੇ ਮੂਡ ‘ਚ ਨਹੀਂ ਲੱਗ ਰਿਹਾ। ਪ੍ਰਸ਼ਾਸਨ ਹਾਈਕੋਰਟ ਤੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ‘ਚ ਉਲਝ ਗਿਆ ਹੈ। ਗ੍ਰਹਿ ਮੰਤਰਾਲੇ ਨੇ ਯੂ. ਟੀ. ਪ੍ਰਸ਼ਾਸਨ ਨੂੰ ਦਿੱਲੀ ਦੀ ਤਰਜ਼ ‘ਤੇ ਮਾਮਲੇ ‘ਚ ਐਡਵਾਈਜ਼ਰੀ ਜਾਰੀ ਕਰਨ ਦੀ ਹਦਾਇਤ ਦਿੱਤੀ ਸੀ। ਐੱਮ. ਐੱਚ. ਏ. ਵਲੋਂ ਜਾਰੀ ਐਡਵਾਈਜ਼ਰੀ ਤੋਂ ਬਾਅਦ ਯੂ. ...

Read More »

ਗੋਲਡ ਮੈਡਲਿਸਟ ਅਰਪਿੰਦਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ss

ਅੰਮ੍ਰਿਤਸਰ : ਏਸ਼ੀਅਨ ਖੇਡਾਂ ‘ਚ ਤੀਹਰੀ ਛਾਲ ‘ਚ ਗੋਲਡ ਮੈਡਲ ਜਿੱਤਣ ਵਾਲੇ ਅਰਪਿੰਦਰ ਸਿੰਘ ਪਰਿਵਾਰ ਤੇ ਕੋਚ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਇਲਾਹੀ ਕੀਰਤਨ ਵੀ ਸਰਵਨ ਕੀਤਾ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੰਜਾਬ ਸਰਕਾਰ ਵਲੋਂ ਖੇਡ ਨੀਤੀ ‘ਚ ਲਿਆਂਦੀ ਗਈ ਤਬਦੀਲੀ ਦੀ ਸਰਾਹਨਾ ਕੀਤੀ। ਇਸ ਦੇ ਨਾਲ ...

Read More »