Home » COMMUNITY (page 32)

COMMUNITY

ਸਿੱਖ ਮਾਡਲ ਨੇ ਰੋ-ਰੋ ਕੇ ਦੱਸੀ ਪਤੀ ਦੀ ਦਰਿੰਦਗੀ ਦੀ ਕਹਾਣੀ

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਇਕ ਸਿੱਖ ਮਾਡਲ ਨੇ ਆਪਣੇ ਪਤੀ ‘ਤੇ ਮਾਨਸਿਕ ਤੇ ਸਰੀਰਕ ਤਸ਼ੱਦਦ ਦੇਣ ਦੇ ਦੋਸ਼ ਲਗਾਏ ਹਨ। ਜਾਣਕਾਰੀ ਮੁਤਾਬਕ ਇਹ ਲੜਕੀ ਸਿੱਖ ਮਾਡਲ ਤੇ ਧਾਰਮਿਕ ਫਿਲਮ ‘ਪਰਾਊਡ ਟੂ ਬੀ ਅ ਸਿੱਖ’ ਦੀ ਅਦਾਕਾਰ ਹਰਦੀਪ ਕੌਰ ਹੈ, ਜੋ ਆਪਣੇ ਪਤੀ ਜੀ ਦਰਿੰਦਗੀ ਦਾ ਸ਼ਿਕਾਰ ਹੈ। ਲੱਖਾਂ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹਰਦੀਪ ਕੌਰ ਨੇ ਕਦੇ ਸੋਚਿਆ ਵੀ ਨਹੀਂ ...

Read More »

ਦੀਵਾਲੀ ਤੋਂ ਪਹਿਲਾਂ ਬਦਲੇ ਜਾ ਸਕਦੇ ਹਨ ਅਕਾਲ ਤਖਤ ਦੇ ਮੌਜੂਦਾ ਜਥੇਦਾਰ

ja

ਬਠਿੰਡਾ- ਦੀਵਾਲੀ ਤੋਂ ਪਹਿਲਾਂ ਅਕਾਲ ਤਖਤ ਦੇ ਮੌਜੂਦਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਬਦਲਿਆ ਜਾ ਸਕਦਾ ਹੈ। ਜਾਣਕਾਰੀ ਮੁਤਾਬਕ, ਸ਼੍ਰੋਮਣੀ ਅਕਾਲੀ ਦਲ ਨੇ ਚੁੱਪ-ਚਪੀਤੇ ਨਵੇਂ ਜਥੇਦਾਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਉੱਥੇ ਹੀ, ਗਿਆਨੀ ਗੁਰਬਚਨ ਸਿੰਘ ਵੀ ਅਹੁਦਾ ਛੱਡਣ ਦੀ ਤਿਆਰੀ ‘ਚ ਹਨ ਅਤੇ ਅੰਦਰਖਾਤੇ ਅਹੁਦਾ ਛੱਡਣ ਦੀ ਪੇਸ਼ਕਸ਼ ਵੀ ਲੀਡਰਸ਼ਿਪ ਕੋਲ ਕਰ ਦਿੱਤੀ ਹੈ।ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਜਥੇਦਾਰ ...

Read More »

ਬਰਗਾੜੀ ਇਕੱਠ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਫਰੀਦਕੋਟ ਦਾ ਦੌਰਾ

ਫ਼ਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਇਸ ਤੋਂ ਬਾਅਦ ਵਾਪਰੇ ਕੋਟਕਪੂਰਾ ਅਤੇ ਬਹਿਬਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪਿੰਡ ਬਰਗਾੜੀ ‘ਚ ਪੰਥਕ ਧਿਰਾਂ ਵੱਲੋਂ ਸ਼ੁਰੂ ਕੀਤੇ ਇਨਸਾਫ਼ ਮੋਰਚੇ ਵਾਲੀ ਥਾਂ ‘ਤੇ 14 ਅਕਤੂਬਰ ਨੂੰ ਹੋਣ ਵਾਲੇ ਸੂਬਾ ਪੱਧਰੀ ਇਕੱਠ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਗਠਨ ਕੀਤੀ ਐੱਸ. ਆਈ. ਟੀ. ਨੇ ਅੱਜ ਫਰੀਦਕੋਟ ਦਾ ਦੌਰਾ ...

Read More »

ਚੰਡੀਗੜ੍ਹ ‘ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ

ss

ਨਵੀਂ ਦਿੱਲੀ : ਚੰਡੀਗੜ੍ਹ ‘ਚ ਰਹਿਣ ਵਾਲੀਆਂ ਸਿੱਖ ਔਰਤਾਂ ਲਈ ਵੱਡੀ ਖੁਸ਼ਖਬਰੀ ਹੈ। ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਚੰਡੀਗੜ੍ਹ ‘ਚ ਸਿੱਖ ਔਰਤਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੈੱਟ ਪਾਉਣ ਤੋਂ ਛੋਟ ਦੇ ਦਿੱਤੀ ਹੈ। ਹੁਣ ਸ਼ਹਿਰ ‘ਚ ਸਿੱਖ ਔਰਤਾਂ ਵਲੋਂ ਹੈਲਮੈੱਟ ਨਾ ਪਾਉਣ ‘ਤੇ ਚਲਾਨ ਨਹੀਂ ਕੱਟਿਆ ਜਾਵੇਗਾ। ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਪ੍ਰਸ਼ਾਸਨ ...

Read More »

ਐੱਸ.ਜੀ.ਪੀ.ਸੀ ਦੀਆਂ ਚੋਣਾਂ ਨੂੰ ਲੈ ਕੇ ਰਾਜਨੀਤੀ ਤੇਜ਼

sgpc

ਅੰਮ੍ਰਿਤਸਰ : ਬਰਗਾੜੀ ਦੇ ਮੋਰਚੇ ਤੋਂ ਬਾਅਦ ਹੁਣ ਰਾਜਨੀਤਿਕ ਪਾਰਟੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਕਾਬਜ਼ ਹੋਣ ਲਈ ਪੂਰਾ ਜ਼ੋਰ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਮਾਮਲੇ ‘ਚ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾ ਹਰਿੰਦਰ ਸਿੰਘ ਫੂਲਕਾ ਨੇ ਇਕ ਚਿੱਠੀ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਲਿਖੀ ਹੈ, ਜਿਸ ‘ਚ ਉਨ੍ਹਾਂ ਨੇ ਐੱਸ.ਜੀ.ਪੀ.ਸੀ ਦੀਆਂ ...

Read More »