Home » COMMUNITY (page 7)

COMMUNITY

ਸ੍ਰੀ ਨਨਕਾਣਾ ਸਾਹਿਬ ’ਚ ਸ਼ਰਧਾਲੂਆਂ ਦੇ ਠਹਿਰਨ ਲਈ ਬਣੀ ਟੈਂਟ ਸਿਟੀ

nanak

ਲਾਹੌਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸਾਰੇ ਪਾਸੇ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ, ਜਿਸ ਤਰ੍ਹਾਂ ਭਾਰਤੀ ਪੰਜਾਬ ਦੇ ਸੁਲਤਾਨਪੁਰ ਲੋਧੀ ਵਿਖੇ ਸ਼ਰਧਾਲੂਆਂ ਦੇ ਠਹਿਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ਾਲ ਟੈਂਟ ਸਿਟੀਜ਼ ਦਾ ਨਿਰਮਾਣ ਕਰਵਾਇਆ ਗਿਆ ਹੈ, ਉਸੇ ਤਰ੍ਹਾਂ ਬਾਬੇ ਨਾਨਕ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਪਾਕਿਸਤਾਨ ਸਰਕਾਰ ...

Read More »

ਭਾਈ ਮਰਦਾਨਾ ਕਮੇਟੀ ਵੱਲੋਂ ਫਤਿਹਗੜ੍ਹ ਸਾਹਿਬ ’ਚ ਕੌਮਾਂਤਰੀ ਨਗਰ ਕੀਰਤਨ ਦਾ ਨਿੱਘਾ ਸਵਾਗਤ

s

ਸ਼੍ਰੀ ਫ਼ਤਿਹਗੜ੍ਹ ਸਾਹਿਬ : ਅੱਜ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫ਼ੇਅਰ ਸੁਸਾਇਟੀ (ਰਜਿ) ਪੰਜਾਬ ਵੱਲੋਂ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੂਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਜੋ ਕਿ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਚੱਲ ਕੇ ਗੁਰੂਆਂ ਦੀ ਇਤਿਹਾਸਕ ਧਰਤੀ ਸ਼੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚਿਆ ਜਿੱਥੇ ਗੁਰੂ ਨਾਨਕ ਦੇਵ ਜੀ ਦੇ ਅਣਥੱਕ ਅਤੇ ਪਿਆਰੇ ਭਗਤ ...

Read More »

ਗੁਰੂ ਗ੍ਰੰਥ ਸਾਹਿਬ ਨੂੰ ਸੜਕਾਂ ਉਤੇ ਘੁਮਾ ਕੇ ਪੈਸੇ ਇਕੱਠੇ ਕਿਉਂ ਕੀਤੇ ਜਾ ਰਹੇ ਹਨ?

gg

ਪਿਛਲੇ 50 ਸਾਲਾਂ ਵਿਚ ਅਸੀ 300,350,400,500, 550 ਸਾਲਾ ਜਸ਼ਨ ਇਕੋ ਤਰ੍ਹਾਂ ਮਨਾਏ ਜਾਂਦੇ ਵੇਖੇ ਹਨ। ਲਾਰੀ ਉਤੇ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਸੁਸ਼ੋਭਿਤ ਕਰੋ, ਫੁੱਲਾਂ ਨਾਲ ਲਾਰੀ ਸਜਾ ਦਿਉ ਤੇ ਖੂਬ ਪ੍ਰਚਾਰ ਕਰੋ ਕਿ ਜਿਹੜਾ ਸਿੱਖ ਸੜਕ ਤੇ ਗੁਰੂ ਦੇ ਦਰਸ਼ਨ ਕਰੇਗਾ, ਉਸ ਨੂੰ ਦਰਸ਼ਨਾਂ ਦਾ ਬੜਾ ਲਾਹਾ ਮਿਲੇਗਾ ਤੇ ਜੀਵਨ ਸਫ਼ਲ ਹੋ ਜਾਏਗਾ। ਪਰ ਕੀ ਗੁਰਦਵਾਰੇ ਵਿਚ ਇਹ ਲਾਹਾ ...

Read More »

ਸ਼੍ਰੋਮਣੀ ਕਮੇਟੀ ਅਕਾਲ ਤਖ਼ਤ ਦਾ ਫ਼ੈਸਲਾ ਮੰਨੇਗੀ: ਲੌਂਗੋਵਾਲ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ, ਸ਼੍ਰੋਮਣੀ ਕਮੇਟੀ ਉਸ ਨੂੰ ਸਮਰਪਿਤ ਹੋਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਬਣਾਏ ਜਾ ਰਹੇ ਪੰਡਾਲ ਬਾਰੇ ਉਨ੍ਹਾਂ ਆਖਿਆ ਕਿ ਇਸ ਪੰਡਾਲ ਵਿਚ ਲਗਪਗ ਇਕ ਹਫ਼ਤਾ ਸਮਾਗਮ ਚੱਲਣੇ ਹਨ, ਇਸ ਲਈ ਪੰਡਾਲ ਦੀ ਲੋੜ ਹੈ। ਮੁੱਖ ਸਮਾਗਮ ਕਿਸ ਪੰਡਾਲ ਵਿਚ ਕੀਤਾ ਜਾਣਾ ...

Read More »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਾਲ ਵਿਚ ਇਕ ਵਾਰ ਕਰਤਾਰਪੁਰ ਜਾ ਸਕਣਗੇ ਸ਼ਰਧਾਲੂ

kkk

ਗੁਰਦਾਸਪੁਰ : ਕੇਂਦਰ ਸਰਕਾਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਸਬੰਧੀ ਛੇਤੀ ਮਹੱਤਵਪੂਰਨ ਫ਼ੈਸਲਾ ਲੈ ਸਕਦੀ ਹੈ। ਇਸ ਫ਼ੈਸਲੇ ਅਨੁਸਾਰ ਇਕ ਸ਼ਰਧਾਲੂ ਸਾਲ ਵਿਚ ਸਿਰਫ਼ ਇਕ ਵਾਰ ਲਾਂਘੇ ਰਾਹੀਂ ਯਾਤਰਾ ਕਰ ਸਕੇਗਾ। ਇਹ ਜਾਣਕਾਰੀ ਅੱਜ ਲਾਂਘੇ ’ਤੇ ਮੌਜੂਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਪਾਸਪੋਰਟ ਜ਼ਰੂਰੀ ਹਨ ਪਰ ਪਾਸਪੋਰਟਾਂ ...

Read More »