ਸਾਲ 2022 ’ਚ ਵਿਵਾਦਾਂ ਵਿਚ ਰਹੇ ਇਹ ਸਿਤਾਰੇ

ਸਾਲ 2022 ’ਚ ਵਿਵਾਦਾਂ ਵਿਚ ਰਹੇ ਇਹ ਸਿਤਾਰੇ

ਸਤਿੰਦਰ ਸਰਤਾਜ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਸਤਿੰਦਰ ਸਰਤਾਜ ਦਾ ਖੂਬ ਨਾਮ ਹੈ। ਪਰ ਕਲਾਕਾਰ ਉਸ ਸਮੇਂ ਵਿਵਾਦਾਂ ਵਿੱਚ ਆ ਗਏ ਜਦੋਂ ਉਨ੍ਹਾਂ ਵੱਲੋਂ ਆਪਣੇ ਇੱਕ ਸ਼ੋਅ ਦਾ ਵੀਡੀਓ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤਾ ਗਿਆ। ਅਸਲ ਵਿੱਚ ਸਤਿੰਦਰ ਇੱਕ ਵਿਆਹ ਪਾਰਟੀ ’ਚ ਪਰਫਾਰਮ ਕਰਨ ਲਈ ਪਹੁੰਚੇ ਸੀ। ਕਲਾਕਾਰ ਵੱਲੋਂ ਸ਼ੇਅਰ ਕੀਤੀ ਵੀਡੀਓ ’ਚ ਸਤਿੰਦਰ ਸਰਤਾਜ […]

ਇਰਾਨ ਸਰਕਾਰ ਨੇ ਆਸਕਰ ਜੇਤੂ ਫਿਲਮ ਦੀ ਅਦਾਕਾਰਾ ਨੂੰ ਗ੍ਰਿਫ਼ਤਾਰ ਕੀਤਾ

ਇਰਾਨ ਸਰਕਾਰ ਨੇ ਆਸਕਰ ਜੇਤੂ ਫਿਲਮ ਦੀ ਅਦਾਕਾਰਾ ਨੂੰ ਗ੍ਰਿਫ਼ਤਾਰ ਕੀਤਾ

ਕਾਹਿਰਾ, 18 ਦਸੰਬਰ- ਇਰਾਨ ਦੇ ਅਧਿਕਾਰੀਆਂ ਨੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਬਾਰੇ ਝੂਠ ਫੈਲਾਉਣ ਦੇ ਦੋਸ਼ ਵਿੱਚ ਦੇਸ਼ ਦੀ ਸਭ ਤੋਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਨੂੰ ਗ੍ਰਿਫਤਾਰ ਕੀਤਾ ਹੈ। ਆਸਕਰ ਜੇਤੂ ਫਿਲਮ ‘ਦਿ ਸੇਲਸਮੈਨ’ ਦੀ ਅਦਾਕਾਰਾ ਤਾਰਾਨੇਹ ਅਲੀਦੂਸਤੀ ਨੂੰ ਸ਼ਨਿਚਰਵਾਰ ਨੂੰ ਹਿਰਾਸਤ ‘ਚ ਲਿਆ ਗਿਆ ਸੀ। ਹਫ਼ਤਾ ਪਹਿਲਾਂ ਉਸ ਨੇ ਇੰਸਟਾਗ੍ਰਾਮ ‘ਤੇ ਪੋਸਟ ਪੋਸਟ ਕੀਤੀ […]

Vedat Marathe Veer Daudle Saat: Akshay Kumar’s look unveiled in his first Marathi film

This Tuesday, Akshay Kumar started filming for his first Marathi film Vedat Marathe Veer Daudle Saat in Mumbai. Directed by Mahesh Manjrekar, the film features Akshay Kumar in the titular role of Chhatrapati Shivaji Maharaj ji. The international megastar dropped this announcement on his social media, saying “Today I am starting the shooting of Marathi film ‘Vedat Marathe Veer Daudale Saat‘ in […]

‘ਦਿ ਕਸ਼ਮੀਰ ਫਾਈਲਜ਼’: ਅਗਨੀਹੋਤਰੀ ਤੇ ਖੇਰ ਨੇ ਇਜ਼ਰਾਇਲੀ ਫਿਲਮ ਨਿਰਮਾਤਾ ਦੀ ਆਲੋਚਨਾ ਕੀਤੀ

ਮੁੰਬਈ, 29 ਨਵੰਬਰ – ਇਜ਼ਰਾਇਲੀ ਫਿਲਮ ਨਿਰਮਾਤਾ ਨਦਵ ਲੈਪਿਡ  ਨੇ ‘ਦਿ ਕਸ਼ਮੀਰ ਫਾਈਲਜ਼’ ਨੂੰ ਕੂੜ ਪ੍ਰਚਾਰ ਕਰਨ ਵਾਲੀ ਫਿਲਮ ਕਰਾਰ ਦੇਣ ਤੋਂ ਇਕ ਦਿਨ ਬਾਅਦ ਇਸ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੇ ਸੋਸ਼ਲ ਮੀਡੀਆ ਪੋਸਟ ’ਚ ਕਿਹਾ ਕਿ ਸੱਚਾਈ ਸਭ ਤੋਂ ਖਤਰਨਾਕ ਚੀਜ਼ ਹੈ ਕਿਉਂਕਿ ਇਹ ਲੋਕਾਂ ਨੂੰ ਝੂਠਾ ਬਣਾ ਸਕਦੀ ਹੈ। ਅਗਨੀਹੋਤਰੀ ਦੀ ਪ੍ਰਤੀਕਿਰਿਆ ‘ਤੇ […]

ਪੰਜਾਬੀ ਫ਼ਿਲਮਾਂ ਦੀ ਪ੍ਰਸਿੱਧ ਅਭਿਨੇਤਰੀ ਦਿਲਜੀਤ ਕੌਰ ਦਾ ਦੇਹਾਂਤ

ਪੰਜਾਬੀ ਫ਼ਿਲਮਾਂ ਦੀ ਪ੍ਰਸਿੱਧ ਅਭਿਨੇਤਰੀ ਦਿਲਜੀਤ ਕੌਰ ਦਾ ਦੇਹਾਂਤ

ਗੁਰੂਸਰ ਸੁਧਾਰ, 17 ਨਵੰਬਰ- ਪੰਜਾਬੀ ਸਿਨੇਮਾ ਜਗਤ ਦੀ ਸੁਪਰ ਸਟਾਰ ਰਹੀ ਦਿਲਜੀਤ ਕੌਰ ਨਹੀਂ ਰਹੇ। ਉਨ੍ਹਾਂ 69 ਸਾਲ ਦੀ ਉਮਰ ਵਿਚ ਅੱਜ ਸਵੇਰੇ ਆਖ਼ਰੀ ਸਾਹ ਲਿਆ। ਆਪਣੇ ਜ਼ਮਾਨੇ ਵਿਚ ਪੰਜਾਬੀ ਫ਼ਿਲਮਾਂ ਦੀ “ਹੇਮਾ ਮਾਲਿਨੀ” ਵਜੋਂ ਮਸ਼ਹੂਰ ਦਿਲਜੀਤ ਕੌਰ ਨੇ 100 ਵੱਧ ਪੰਜਾਬੀ ਫ਼ਿਲਮਾਂ ਵਿਚ ਕੰਮ ਕੀਤਾ ਸੀ ਅਤੇ ਦਰਜਨ ਦੇ ਕਰੀਬ ਹਿੰਦੀ ਫ਼ਿਲਮਾਂ ਵਿਚ ਵੀ […]

1 13 14 15 16 17 96