Home » ENTERTAINMENT (page 2)

ENTERTAINMENT

ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਲਿਆ ਜਨਮ

gippy sons

ਜਲੰਧਰ, 10 ਦਸੰਬਰ- ਫ਼ਿਲਮੀ ਹਸਤੀਆਂ ਦੇ ਘਰ ਅੱਜ ਖ਼ੁਸ਼ੀਆਂ ਦਾ ਤਾਂਤਾ ਲੱਗਿਆ ਹੋਇਆ ਹੈ। ਪਹਿਲਾਂ ਖ਼ਬਰ ਆਈ ਸੀ ਕਿ ਕਪਿਲ ਸ਼ਰਮਾ ਦੇ ਘਰ ਇਕ ਨੰਨ੍ਹੀ ਪਰੀ ਨੇ ਜਨਮ ਲਿਆ ਹੈ। ਹੁਣ ਖ਼ਬਰ ਆਈ ਹੈ ਕਿ ਪੰਜਾਬੀ ਗਾਇਕ ਅਤੇ ਅਭਿਨੇਤਾ ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਜਨਮ ਲਿਆ ਹੈ ਜਿਸ ਦਾ ਨਾਂਅ ਗੁਰਬਾਜ਼ ਗਰੇਵਾਲ ਰੱਖਿਆ ਗਿਆ ਹੈ। ਦੱਸ ਦੇਈਏ ਕਿ ...

Read More »

ਐਲੀ ਮਾਂਗਟ ਨੂੰ ਮਿਲੀ ਜ਼ਮਾਨਤ

aa

ਲੁਧਿਆਣਾ : ਕਥਿਤ ਤੌਰ ‘ਤੇ ਫ਼ਾਇਰਿੰਗ ਕੇਸ ਵਿਚ ਨਾਮਜ਼ਦ ਕੀਤੇ ਗਏ ਪੰਜਾਬੀ ਗਾਇਕ ਹਰਕੀਰਤ ਸਿੰਘ ਮਾਂਗਟ ਉਰਫ਼ ਐਲੀ ਮਾਂਗਟ ਨੂੰ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਇਕ ਵੱਡੀ ਰਾਹਤ ਦੇ ਦਿਤੀ ਹੈ। ਦਰਅਸਲ, ਕੁੱਝ ਦਿਨ ਪਹਿਲਾਂ ਹੀ ਗਾਇਕ ਐਲੀ ਮਾਂਗਟ ਅਪਣੇ ਦੋਸਤ ਦੀ ਜਨਮ ਦਿਨ ਪਾਰਟੀ ‘ਚ ਹਵਾਈ ਫ਼ਾਇਰ ਕਰਨ ਕਾਰਨ ਵਿਵਾਦਾਂ ‘ਚ ਘਿਰੇ ਸਨ।ਐਲੀ ਮਾਂਗਟ ਦੀ ਗੋਲੀਆਂ ਚਲਾਉਂਦੇ ਦੀ ਵੀਡੀਉ ...

Read More »

‘ਲਾਲ ਸਿੰਘ ਚੱਢਾ’ ਦੀ ਸ਼ੂਟਿੰਗ ਲਈ ਪੰਜਾਬ ਦੇ ਖੇਤਾਂ ‘ਚ ਆਏ ਆਮਿਰ ਖ਼ਾਨ

lqla

ਚੰਡੀਗੜ੍ਹ : ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖ਼ਾਨ ਇਸ ਸਮੇਂ ਰੂਪਨਗਰ ਜ਼ਿਲ੍ਹੇ ਦੇ ਸਤਲੁਜ ਦੇ ਕੰਢੇ ਖੇਤਾਂ ‘ਚ ਡੇਰਾ ਲਾਈ ਬੈਠੇ ਹਨ। ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅਪਣੀ ਆਉਣ ਵਾਲੀ ਫ਼ਿਲਮ ‘ਲਾਲ ਸਿੰਘ ਚੱਢਾ’ ਦੀ ਸ਼ੂਟਿੰਗ ਲਈ ਇਥੇ ਪਹੁੰਚੇ ਹੋਏ ਹਨ। ਮਿਰ ਲਈ ਪਿੰਡ ਦੇ ਬਾਹਰ ਖੇਤਾਂ ‘ਚ ਸੈੱਟ ਬਣਵਾਇਆ ਗਿਆ ਹੈ। ਆਮਿਰ ਖ਼ਾਨ ਸਮੇਤ ਪੂਰੀ ਟੀਮ ਇਥੇ ਸ਼ੂਟਿੰਗ ‘ਚ ਰੁੱਝੀ ...

Read More »

ਕਾਮਯਾਬੀ ਦਾ ਨਸ਼ਾ ਸਿੱਧੂ ਮੁਸੇਵਾਲ ਦੇ ਸਿਰ ਚੜ੍ਹ ਬੋਲਣ ਲੱਗਾ, ਦਰਸ਼ਕ ਦੇ ਮੂੰਹ ‘ਤੇ ਮਾਰੇ 20 ਡਾਲਰ

Medi

ਵਾਸ਼ਿੰਗਟਨ: ਲਗਦਾ ਸਿੱਧੂ ਮੁਸੇਵਾਲ ਕੋਲ ਪੈਸਾ ਜ਼ਿਆਦਾ ਆ ਗਿਆ ਹੈ, ਇਸ ਲਈ ਤਾਂ ਪ੍ਰਸ਼ੰਸਕ ਦੀ ਹੀ ਨਹੀਂ ਸਗੋਂ ਉਹ ਪੈਸੇ ਦੀ ਕਦਰ ਕਰਨੀ ਵੀ ਭੁੱਲ ਗਿਆ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਿੱਤ ਦਿਨ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ਵਿਚ ਰਹਿੰਦਾ ਹੈ। ਹੁਣ ਫਿਰ ਵਿਦੇਸ਼ ਵਿਚਲੇ ਇਕ ਸ਼ੋਅ ਦੌਰਾਨ ਅਪਣੇ ਵੱਲੋਂ ਕੀਤੀ ਹਰਕਤ ਨੂੰ ਲੈ ਕੇ ਉਹ ਫਿਰ ਤੋਂ ...

Read More »

ਫਿਲਮ ਕਿਰਦਾਰ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਬੁਰੀ ਤਰ੍ਹਾਂ ਭਿੜੇ ਆਮਿਰ-ਅਕਸ਼ੈ ਦੇ ਫੈਂਸ

ssss

ਮੁੰਬਈ : ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖਾਨ ਇਨ੍ਹੀਂ ਦਿਨੀਂ ਫਿਲਮ ਲਾਲ ਸਿੰਘ ਚੱਢਾ ਦੀ ਤਿਆਰੀ ਵਿੱਚ ਲੱਗੇ ਹੋਏ ਹਨ। ਹਾਲ ਹੀ ਵਿੱਚ ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ ਦਾ ਨਵਾਂ ਪੋਸਟਰ ਰਿਲੀਜ਼ ਹੋਇਆ ਹੈ। ਇਸ ਪੋਸਟਰ ਨੂੰ ਐਕਟਰ ਨੇ ਆਪਣੇ ਟਵੀਟਰ ਹੈਂਡਲ ਤੋਂ ਸ਼ੇਅਰ ਕੀਤਾ ਹੈ। ਆਮਿਰ ਖਾਨ ਇਸ ਪੋਸਟਰ ‘ਚ ਸਰਦਾਰ ਜੀ ਦੇ ਲੁੱਕ ਵਿੱਚ ਨਜ਼ਰ ਆ ...

Read More »