Home » ENTERTAINMENT (page 6)

ENTERTAINMENT

ਸੁਨੀਲ ਗਰੋਵਰ ਕਰ ਸਕਦੇ ਨੇ ਕਪਿਲ ਦੇ ਕਮੇਡੀ ਸ਼ੋਅ ‘ਚ ਵਾਪਸੀ !

sg

ਮੁੰਬਈ : ਉਂਝ ਤਾਂ ਸੁਨੀਲ ਗਰੋਵਰ ਦੀ ਕਾਮੇਡੀ ਦੇ ਸਾਰੇ ਦੀਵਾਨੇ ਹਨ ਪਰ ਫ਼ਿਲ‍ਮ ‘ਭਾਰਤ’ ਵਿਚ ਉਨ੍ਹਾਂ ਦੇ ਕਿਰਦਾਰ ਨੂੰ ਖਾਸਾ ਸਰਹਾਇਆ ਜਾ ਰਿਹਾ ਹੈ। ਉਥੇ ਹੀ ਆਏ ਦਿਨ ਲੋਕ ਸੁਨੀਲ ਅਤੇ ਕਪਿਲ ਸ਼ਰਮਾ ਦੀ ਜੋੜੀ ਨੂੰ ਫਿਰ ਤੋਂ ਇਕੱਠੇ ਦੇਖਣ ਦੇ ਕੰਮੈਂਟਸ ਵੀ ਕਰਦੇ ਰਹਿੰਦੇ ਹਨ। ਅਜਿਹੇ ਵਿਚ ਖਬਰਾਂ ਆ ਰਹੀ ਹਨ ਕਿ ਸੁਨੀਲ ਗਰੋਵਰ ਦੁਬਾਰਾ ਤੋਂ ਕਪਿਲ ਸ਼ਰਮਾ ...

Read More »

ਕੈਨੇਡਾ ’ਚ ਕਾਤਲਾਨਾ ਹਮਲੇ ਪਿੱਛੋਂ ਪੰਜਾਬੀ ਗਾਇਕ ਕਰਨ ਔਜਲਾ ਜ਼ਖ਼ਮੀ

Untitled-1 copy

ਚੰਡੀਗੜ੍ਹ : ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ’ਚ ਸਨਿੱਚਰਵਾਰ ਦੀ ਰਾਤ ਨੂੰ ਕਾਤਲਾਨਾ ਹਮਲੇ ਤੋਂ ਪੰਜਾਬੀ ਗਾਇਕ ਕਰਨ ਔਜਲਾ ਜ਼ਖ਼ਮੀ ਦੱਸੇ ਜਾ ਰਹੇ ਹਨ ਪਰ ਉਂਝ ਸਹੀ–ਸਲਾਮਤ ਹਨ। ਕੱਲ੍ਹ ਫ਼ੇਸਬੁੱਕ ਉੱਤੇ ਸੁਖਪ੍ਰੀਤ ਸਿੰਘ ਬੁੱਢਾ ਦੇ ਗਰੁੱਪ ਨੇ ਪਹਿਲਾਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਪਰ ਬਾਅਦ ’ਚ ਸੁਖਪ੍ਰੀਤ ਸਿੰਘ ਬੁੱਢਾ ਦੇ ਨਾਂਅ ਉੱਤੇ ਹੀ ਫ਼ੇਸਬੁੱਕ ਦੇ ਇੱਕ ਹੋਰ ...

Read More »

ਕਠੂਆ ਬੱਚੀ ਬਲਾਤਕਾਰ ਕਾਂਡ: 3 ਦੋਸ਼ੀਆਂ ਨੂੰ ਉਮਰ ਕੈਦ, 3 ਨੂੰ 5-5 ਸਾਲ ਦੀ ਕੈਦ

kh

ਪਠਾਨਕੋਟ : ਜੰਮੂ–ਕਸ਼ਮੀਰ ਦੇ ਕਠੂਆ ਵਿਖੇ ਬੰਜਾਰਾ ਭਾਈਚਾਰੇ ਦੀ ਅੱਠ ਸਾਲਾ ਬੱਚੀ ਨਾਲ ਬਲਾਤਕਾਰ ਤੇ ਫਿਰ ਉਸ ਦਾ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਇੱਕ ਖ਼ਾਸ ਅਦਾਲਤ ਨੇ ਅੱਜ ਛੇ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ। ਇਹ ਖ਼ਬਰ ਲਿਖੇ ਜਾਣ ਤੱਕ ਇਸ ਮਾਮਲੇ ’ਤੇ ਬਹਿਸ ਚੱਲ ਰਹੀ ਸੀ ਕਿ ਦੋਸ਼ੀਆਂ ਨੂੰ ਕਿੰਨੀ ਸਜ਼ਾ ਸੁਣਾਈ ਜਾਣੀ ਚਾਹੀਦੀ ਹੈ। ਮ੍ਰਿਤਕ ਬੱਚੀ ਤੇ ...

Read More »

ਗਾਇਕ ਦਲੇਰ ਮਹਿੰਦੀ ਨੂੰ ਵਰਲਡ ਬੁੱਕ ਆਫ਼ ਰਿਕਾਰਡ ਦੇ ਬਰਾਂਡ ਅੰਬੈਸਡਰ ਵਜੋਂ ਨਾਮਜ਼ਦ ਕੀਤਾ

dl

ਲੰਦਨ : ਵਰਲਡ ਬੁੱਕ ਆਫ਼ ਰਿਕਾਰਡਜ਼ ਦੀ ਕਮੇਟੀ ਨੇ ਅੰਤਰਰਾਸ਼ਟਰੀ ਗਾਇਕ ਦਲੇਰ ਮਹਿੰਦੀ ਨੂੰ ਕਲਾਸੀਕਲ ਅਤੇ ਪੱਛਮੀ ਸੰਗੀਤ ਜਗਤ ‘ਚ ਚੰਗੇ ਪ੍ਰਭਾਅ ਕਾਰਨ ਆਪਣਾ ਬਰਾਂਡ ਅੰਬੈਸਡਰ ਨਾਮਜ਼ਦ ਕੀਤਾ ਹੈ। ਉਨ੍ਹਾਂ ਨੂੰ ਵਿਸ਼ਵ ਬੁੱਕ ਆਫ਼ ਰਿਕਾਰਡਜ਼ ਯੂਕੇ ਦੇ ਬ੍ਰਾਂਡ ਅੰਬੈਸਡਰ ਵਜੋਂ ਨਾਮਜ਼ਦ ਕੀਤਾ ਹੈ। ਵਰਲਡ ਬੁੱਕ ਆਫ਼ ਰੀਕਾਰਡਜ਼ ਯੂਕੇ, ਅਮਰੀਕਾ, ਆਸਟ੍ਰੇਲੀਆ, ਮੌਰੀਸ਼ੀਅਸ ਅਤੇ ਭਾਰਤ ‘ਚ ਵਿਆਪਕ ਪੱਧਰ ‘ਤੇ ਕੰਮ ਕਰਦੀ ਹੈ। ...

Read More »

ਪਹਿਲੀ ਵਾਰ ਪਰਦੇ ਤੇ ਨਜ਼ਰ ਆਉਣਗੇ ਨੀਰੂ ਅਤੇ ਤਰਸੇਮ

tn

ਚੰੜੀਗੜ੍ਹ : ਹਾਲ ਹੀ ‘ਚ ਰਿਲੀਜ਼ ਹੋਈਆਂ ਫਿਲਮਾਂ ਨੇ ਕਲਾ ਦਾ ਪੱਧਰ ਹੋਰ ਵੀ ਵਧਾ ਦਿੱਤਾ ਹੈ। ਸਾਲ 2019 ‘ਚ ਪਾਲੀਵੁੱਡ ਹੋਰ ਵੀ ਬਹੁਤ ਵਧੀਆ ਫਿਲਮਾਂ ਲੈ ਕੇ ਆ ਰਿਹਾ ਹੈ, ਜੋ ਵੱਖ-ਵੱਖ ਮੁੱਦਿਆ ਨਾਲ ਪਾਲੀਵੁੱਡ ਫਿਲਮ ਇੰਡਸਟਰੀ ਦੀ ਸ਼ਾਨ ਨੂੰ ਵਧਾਏਗਾ। ਇਸ ਲਿਸਟ ‘ਚ ਤਰਸੇਮ ਜੱਸੜ ਤੇ ਨੀਰੂ ਬਾਜਵਾ ਆਪਣੀ ਆਉਣ ਵਾਲੀ ਫਿਲਮ ‘ਓ ਅ’ ਦਾ ਨਾਂ ਵੀ ਜੁੜ ...

Read More »