Home » ENTERTAINMENT » Punjabi Movies (page 4)

Punjabi Movies

ਭੰਗੜਾ ਪਾਉਣ ‘ਤੇ ਮਜਬੂਰ ਕਰੇਗਾ ‘ਅਸ਼ਕੇ’ ਫਿਲਮ ਦਾ ਟਾਈਟਲ ਟਰੈਕ

ad

ਜਲੰਧਰ – 27 ਜੁਲਾਈ ਨੂੰ ਰਿਲੀਜ਼ ਹੋਈ ਪੰਜਾਬੀ ਫਿਲਮ ‘ਅਸ਼ਕੇ’ ਦਰਸ਼ਕਾਂ ਵਲੋਂ ਖੂਬ ਪਸੰਦ ਕੀਤੀ ਜਾ ਰਹੀ ਹੈ। ਫਿਲਮ ਦੇ ਰਿਲੀਜ਼ ਹੋਏ ਗੀਤ ਤੇ ਟਰੇਲਰ ਵੀ ਧੁੰਮਾਂ ਪਾ ਰਹੇ ਹਨ। ਹਾਲ ਹੀ ‘ਚ ਫਿਲਮ ‘ਅਸ਼ਕੇ’ ਦਾ ਟਾਈਟਲ ਟਰੈਕ ਰਿਲੀਜ਼ ਹੋਇਆ ਹੈ, ਜਿਸ ਨੂੰ ਸੁਣ ਕੇ ਤੁਸੀਂ ਵੀ ਭੰਗੜਾ ਪਾਉਣ ‘ਤੇ ਮਜਬੂਰ ਹੋ ਜਾਓਗੇ। ਗੀਤ ਨੂੰ ਪਾਕਿਸਤਾਨੀ ਗਾਇਕ ਆਰਿਫ ਲਾਹੌਰ ਨੇ ...

Read More »

‘ਮਰ ਗਏ ਓਏ ਲੋਕੋ’ ਦਾ ਟੀਜ਼ਰ ਹੋਇਆ ਰਿਲੀਜ਼

mm

ਜਲੰਧਰ – ‘ਮੰਜੇ ਬਿਸਤਰੇ’ ਅਤੇ ‘ਅਰਦਾਸ’ ਤੋਂ ਬਾਅਦ ਹੰਬਲ ਮੋਸ਼ਨ ਪਿਕਚਰਸ ਇਕ ਵਾਰ ਫਿਰ ਦਰਸ਼ਕਾਂ ਦੇ ਢਿੱਡੀਂ ਪੀੜਾਂ ਪਾਉਣ ਲਈ ਤਿਆਰ ਹੈ। ਦਰਅਸਲ ਗਿੱਪੀ ਗਰੇਵਾਲ ਦੀ ਆਉਣ ਵਾਲੀ ਫਿਲਮ ‘ਮਰ ਗਏ ਓਏ ਲੋਕੋ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਸ ਟੀਜ਼ਰ ਨੂੰ ਗਿੱਪੀ ਗਰੇਵਾਲ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਟੀਜ਼ਰ ‘ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ ਅਤੇ ਬੀ. ...

Read More »

ਪੰਜਾਬੀ ਗਾਇਕ ਪ੍ਰੀਤ ਬਰਾੜ ਧੋਖਾਧੜੀ ਮਾਮਲੇ ‘ਚ ਅਦਾਲਤ ਵਲੋਂ ਭਗੌੜਾ ਕਰਾਰ

s

ਮੋਹਾਲੀ – ਅਦਾਲਤ ਵਿਚ ਜ਼ਮੀਨ ਸਬੰਧੀ ਲੱਖਾਂ ਰੁਪਏ ਦੀ ਧੋਖਾਦੇਹੀ ਦੇ ਮਾਮਲੇ ‘ਚ ਪੰਜਾਬੀ ਗਾਇਕ ਪ੍ਰੀਤ ਬਰਾੜ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ। ਉਸ ਨੂੰ ਐਲਾਨ ਕਰਨ ਤੋਂ ਪਹਿਲਾਂ ਅਦਾਲਤ ਵਲੋਂ ਬਰਾੜ ਨੂੰ ਇਕ ਮਹੀਨੇ ਦੇ ਅੰਦਰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਹੁਣ ਪੁਲਸ ਉਸ ਨੂੰ ਕਦੇ ਵੀ ਗ੍ਰਿਫਤਾਰ ਕਰ ਸਕਦੀ ਹੈ । ਮੋਹਾਲੀ ਨਿਵਾਸੀ ...

Read More »

ਬਿੱਗ ਬੀ ਨੇ ਦਿਲਜੀਤ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ

dw

ਮੁੰਬਈ -ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਐਕਟਰ ਦਿਲਜੀਤ ਦੋਸਾਂਝ ਜਲਦ ਹੀ ਹਾਕੀ ਦੇ ਦਿੱਗਜ਼ ਖਿਡਾਰੀ ਸੰਦੀਪ ਸਿੰਘ ਦੀ ਬਾਇਓਪਿਕ ‘ਸੂਰਮਾ’ ‘ਚ ਨਜ਼ਰ ਆਉਣਗੇ। ਬੀਤੇ ਦਿਨੀਂ ਰਿਲੀਜ਼ ਕੀਤੇ ਫਿਲਮ ਦੇ ਟਰੇਲਰ ਨੂੰ ਲੋਕਾਂ ਦੀ ਕਾਫੀ ਵਧੀਆ ਪ੍ਰਤੀਕਿਰਿਆ ਮਿਲ ਰਹੀ ਹੈ। ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਆਉਣ ਵਾਲੀ ਫਿਲਮ ‘ਸੂਰਮਾ’ ਦੀ ਪੂਰੀ ਟੀਮ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ, ”ਮੈਂ ਐਕਟਰ ਦਿਲਜੀਤ ...

Read More »

ਗਾਇਕ ਸ਼ੈਰੀ ਮਾਨ ਨਾਲ ਕੌਣ ਮਾਰ ਗਿਆ 50 ਹਜ਼ਾਰ ਡਾਲਰ ਦੀ ਠੱਗੀ?

156-sharry-mann

ਚੰਡੀਗੜ੍ਹ : ਪ੍ਰਸਿੱਧ ਗਾਇਕ ਮਾਨ ਨਾਲ ਕਿਸੇ ਵਲੋਂ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ‘ਮਾਂ ਤੇਰੀ ਆਟੇ ਦੀ ਚਿੜੀ’, ‘ਸ਼ਾਦੀ ਡਾਟ ਕਾਮ’, ‘ਤਿੰਨ ਪੈੱਗ’ ਗੀਤਾਂ ਨਾਲ ਸਾਰਿਆਂ ਦੇ ਹਰਮਨ ਪਿਆਰੇ ਬਣੇ ਹੋਏ ਗਾਇਕ ਸ਼ੈਰੀ ਮਾਨ ਨਾਲ ਧੋਖਾਧੜੀ ਹੋਈ ਹੈ। ਇਹ ਧੋਖਾ ਛੋਟਾ ਮੋਟਾ ਨਹੀਂ ਹੈ ਸਗੋਂ 50 ਹਜ਼ਾਰ ਡਾਲਰ ਦਾ ਹੋਇਆ ਹੈ। ਸ਼ੈਰੀ ਮਾਨ ਨੇ ਸਨੈਪਚੈਟ ‘ਤੇ ...

Read More »