Home » FEATURED NEWS (page 10)

FEATURED NEWS

ਟਰੰਪ ਵੱਲੋਂ 52 ਇਰਾਨੀ ਟਿਕਾਣਿਆਂ ’ਤੇ ਹਮਲਾ ਕਰਨ ਦੀ ਧਮਕੀ

tr

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਤਹਿਰਾਨ ਨੇ ਆਪਣੇ ਸਿਖਰਲੇ ਫੌਜੀ ਕਮਾਂਡਰ ਕਾਸਿਮ ਸੁਲੇਮਾਨੀ ਦੀ ਮੌਤ ਦਾ ਬਦਲਾ ਲੈਣ ਲਈ ਅਮਰੀਕਾ ਖ਼ਿਲਾਫ਼ ਕੋਈ ਕਾਰਵਾਈ ਕੀਤੀ ਤਾਂ ਉਹ ਇਰਾਨ ਵਿੱਚ 52 ਸੰਭਾਵੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਏਗਾ, ਜਿਨ੍ਹਾਂ ਦੀ ਨਿਸ਼ਾਨਦੇਹੀ ਕੀਤੀ ਜਾ ਚੁੱਕੀ ਹੈ। ਚੇਤੇ ਰਹੇ ਕਿ ਸ਼ੁੱਕਰਵਾਰ ਨੂੰ ਬ਼ਗਦਾਦ ਹਵਾਈ ਅੱਡੇ ਦੇ ਬਾਹਰ ...

Read More »

ਮਰਹੂਮ ਸੰਦੀਪ ਸਿੰਘ ਧਾਲੀਵਾਲ ਦੇ ਨਾਂ ‘ਤੇ ਰਖਿਆ ਜਾਵੇਗਾ ਸੜਕ ਦਾ ਨਾਮ

an

ਹਿਊਸਟਨ (ਕੈਲੀਫ਼ੋਰਨੀਆ) : ਸਵਰਗੀ ਪੁਲਿਸ ਅਧਿਕਾਰੀ ਜੋ ਕਿ ਭਾਰਤੀ ਮੂਲ ਦਾ ਨਿਵਾਸੀ ਸ. ਸੰਦੀਪ ਸਿੰਘ ਧਾਲੀਵਾਲ ਸੀ, ਜਿਸ ਦੀ ਬੀਤੇ ਸਮੇਂ ਇਕ ਸਿਰ ਫਿਰੇ ਅਮਰੀਕੀ ਨੌਜਵਾਨ ਨੇ ਡਿਊਟੀ ਦੌਰਾਨ ਗੋਲੀ ਮਾਰ ਕੇ ਹਤਿਆ ਕਰ ਦਿਤੀ ਸੀ। ਉਸ ਦੇ ਸਨਮਾਨ ਵਿਚ ਭਾਈਚਾਰੇ ਵਲੋਂ ਸਦੀਵੀ ਯਾਦਗਾਰ ਬਣਾਏ ਜਾਣ ਦੀ ਹਿੰਮਤ ਜੁਟਾਈ ਜਾ ਰਹੀ ਹੈ ਇਹ ਵੀ ਜਾਣਕਾਰੀ ਮਿਲੀ ਹੈ ਕਿ ਹੈਰਿਸ ਕਾਊਂਟ ...

Read More »

ਨਨਕਾਣਾ ਸਹਿਬ ਦੇ ਮਾਮਲੇ ‘ਤੇ ਕਿਉਂ ਚੁੱਪ ਹਨ ਸਿੱਧੂ

si

ਚੰਡੀਗੜ੍ਹ : ਪਾਕਿਸਤਾਨ ‘ਚ ਸਿੱਖ ਧਰਮ ਦੇ ਪਵਿੱਤਰ ਸਥਾਨ ਗੁਰਦੁਆਰਾ ਨਨਕਾਣਾ ਸਾਹਿਬ ‘ਤੇ ਹੋਏ ਹਮਲੇ ਦੀ ਹਰ ਪਾਸੇ ਨਿੰਦਾ ਕੀਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵਲੋਂ ਗੁਰਦੁਆਰਾ ਸਾਹਿਬ ‘ਚ ਤੋੜ-ਭੰਨ ਦੀ ਘਟਨਾ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ ਹੈ ਪਰ ਇਸ ਘਟਨਾ ‘ਤੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਵਲੋਂ ਅਜੇ ਤੱਕ ਕਿਸੇ ਤਰ੍ਹਾਂ ਦੀ ਪ੍ਰਤੀਕਿਰਿਆ ਨਹੀਂ ਦਿੱਤੀ ਗਈ ...

Read More »

ਨਨਕਾਣਾ ਸਾਹਿਬ ਬਾਰੇ ਕੀ ਬੋਲੇ ਹਰਭਜਨ ਸਿੰਘ

ha

ਨਵੀਂ ਦਿੱਲੀ : ਪਾਕਿਸਤਾਨ ਵਿਚ ਸਥਿਤ ਸਿੱਖਾਂ ਦੇ ਧਾਰਮਕ ਅਸਥਾਨ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ‘ਤੇ ਸ਼ੁੱਕਰਵਾਰ ਨੂੰ ਹੋਈ ਪੱਖਰਬਾਜ਼ੀ ਅਤੇ ਸਿੱਖਾਂ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਭਾਰਤ ਵਿਚ ਕਾਫੀ ਰੋਸ ਦਿਖਾਈ ਦੇ ਰਿਹਾ ਹੈ। ਇਸ ਦੇ ਸਬੰਧੀ ਭਾਰਤੀ ਆਗੂਆਂ ਅਤੇ ਮੰਤਰੀਆਂ ਦੇ ਕਈ ਬਿਆਨ ਸਾਹਮਣੇ ਆ ਰਹੇ ਹਨ। ਇਸੇ ਤਰ੍ਹਾਂ ਅੱਜ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਇਸ ਹਮਲੇ ...

Read More »

ਗੁਰਦੁਆਰਾ ਨਨਕਾਣਾ ਸਾਹਿਬ ਸੁਰੱਖਿਅਤ -ਪਾਕਿ ਸਰਕਾਰ

ss

ਇਸਲਾਮਾਬਾਦ : ਪਾਕਿਸਤਾਨ ਸਰਕਾਰ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਖਬਰਾਂ ਨੂੰ ਖਾਰਿਜ ਕਰ ਦਿੱਤਾ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਖਾਸ ਸਮੂਹ ਦੇ ਲੋਕਾਂ ਨੇ ਨੁਕਸਾਨ ਪਹੁੰਚਾਇਆ ਹੈ। ਗੁਰਦੁਆਰਾ ਜਨਮ ਸਥਾਨ ਦੇ ਨਾਮ ਨਾਲ ਮਸ਼ਹੂਰ ਗੁਰਦੁਆਰਾ ਨਨਕਾਣਾ ਸਾਹਿਬ ਸਿੱਖ ਧਰਮ ਦੇ ਲੋਕਾਂ ਲਈ ਬੇਹੱਦ ਪਵਿਤਰ ਥਾਂ ਹੈ ਕਿਉਂਕਿ ਇੱਥੇ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਦਾ ...

Read More »