ਪਾਕਿਸਤਾਨ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗੀ

ਪਾਕਿਸਤਾਨ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗੀ

ਗੁੱਜਰਾਂਵਾਲਾ (ਪਾਕਿਸਤਾਨ), 13 ਅਗਸਤ- ਪਾਕਿਸਤਾਨ ਦੇ ਗੁੱਜਰਾਂਵਾਲਾ ਸ਼ਹਿਰ ਵਿੱਚ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਪਾਕਿਸਤਾਨ ਸਰਕਾਰ ਦੀ ਲਗਾਤਾਰ ਅਣਗਹਿਲੀ ਅਜਿਹਾ ਹੋਇਆ ਹੈ। ਕੁਝ ਦਿਨ ਪਹਿਲਾਂ ਅਧਿਕਾਰੀਆਂ ਵੱਲੋਂ ਇਸ ਨੂੰ ਇਤਿਹਾਸਕ ਸੈਰ-ਸਪਾਟਾ ਸਥਾਨ ਵਿੱਚ ਤਬਦੀਲ ਕਰਨ ਲਈ ਸੁਰੱਖਿਅਤ ਐਲਾਨਣ ਦੇ ਬਾਵਜੂਦ ਸ਼ੇਰ-ਏ-ਪੰਜਾਬ ਦੀ ਹਵੇਲੀ ਦਾ ਇੱਕ ਹਿੱਸਾ ਢਹਿ-ਢੇਰੀ ਹੋ […]

ਅਮਰੀਕਾ, ਆਸਟ੍ਰੇਲੀਆ, ਜਾਪਾਨ ਵੱਲੋਂ ਚੀਨ ਨੂੰ ‘ਫ਼ੌਜੀ ਅਭਿਆਸ’ ਤੁਰੰਤ ਬੰਦ ਕਰਨ ਦੀ ਅਪੀਲ

ਅਮਰੀਕਾ, ਆਸਟ੍ਰੇਲੀਆ, ਜਾਪਾਨ ਵੱਲੋਂ ਚੀਨ ਨੂੰ ‘ਫ਼ੌਜੀ ਅਭਿਆਸ’ ਤੁਰੰਤ ਬੰਦ ਕਰਨ ਦੀ ਅਪੀਲ

ਵਾਸ਼ਿੰਗਟਨ – ਅਮਰੀਕਾ, ਆਸਟ੍ਰੇਲੀਆ ਅਤੇ ਜਾਪਾਨ ਨੇ ਚੀਨ ਨੂੰ ਆਪਣੇ ਫ਼ੌਜੀ ਅਭਿਆਸ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਹੈ। ਤਿੰਨਾਂ ਦੇਸ਼ਾਂ ਨੇ ਤਾਈਵਾਨ ਜਲਡਮਰੂਮੱਧ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ, ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਪੈਨੀ ਵੋਂਗ ਅਤੇ ਜਾਪਾਨ ਦੇ ਵਿਦੇਸ਼ ਮੰਤਰੀ ਹਯਾਸ਼ੀ ਯੋਸ਼ੀਮਾਸਾ […]

ਵਿਦੇਸ਼ਾਂ ’ਚ ਵਸਦੇ ਭਾਰਤੀਆਂ ਦੀ ਗਿਣਤੀ ਬਾਰੇ ਸਰਕਾਰ ਕੋਲ ਅੰਕੜਾ ਨਹੀਂ

ਵਿਦੇਸ਼ਾਂ ’ਚ ਵਸਦੇ ਭਾਰਤੀਆਂ ਦੀ ਗਿਣਤੀ ਬਾਰੇ ਸਰਕਾਰ ਕੋਲ ਅੰਕੜਾ ਨਹੀਂ

ਨਵੀਂ ਦਿੱਲੀ, 4 ਅਗਸਤ-ਸੰਸਦੀ ਕਮੇਟੀ ਨੇ ਸਰਕਾਰ ਕੋਲ ਦੁਨੀਆ ਭਰ ਵਿੱਚ ਫੈਲੇ ਪਰਵਾਸੀ ਭਾਰਤੀ ਭਾਈਚਾਰੇ ਦਾ ਕੋਈ ‘ਅਧਿਕਾਰਤ ਅੰਕੜਾ’ ਨਾ ਹੋਣ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਭਾਰਤੀ ਸਫ਼ਾਰਤਖਾਨੇ/ਹਾਈ ਕਮਿਸ਼ਨ/ਮਿਸ਼ਨ ਦਾ ਪਰਵਾਸੀ ਭਾਰਤੀਆਂ ਨਾਲ ਵਿਆਪਕ ਅਤੇ ਨਜ਼ਦੀਕੀ ਸੰਪਰਕ ਹੋਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਪਰਵਾਸੀ ਭਾਰਤੀਆਂ ਨੂੰ ਰਜਿਸਟਰਡ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ […]

ਦੁਬਈ: ਜੁੰਮੇ ਦੀ ਨਮਾਜ਼ ਅਦਾ ਕਰਨ ਆਏ ਮੁਸਲਿਮ ਵੀਰ ਛਕਦੇ ਹਨ ਸਿੱਖ ਨੌਜਵਾਨਾਂ ਵੱਲੋਂ ਲਾਈ ਛਬੀਲ ਦਾ ਜਲ

ਦੁਬਈ: ਜੁੰਮੇ ਦੀ ਨਮਾਜ਼ ਅਦਾ ਕਰਨ ਆਏ ਮੁਸਲਿਮ ਵੀਰ ਛਕਦੇ ਹਨ ਸਿੱਖ ਨੌਜਵਾਨਾਂ ਵੱਲੋਂ ਲਾਈ ਛਬੀਲ ਦਾ ਜਲ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਸਿੱਖ ਇਤਿਹਾਸ ਵਿੱਚ ਭਾਈ ਘਨੱਈਆ ਜੀ ਦੀ ਸੇਵਾ ਦਾ ਜ਼ਿਕਰ ਮਾਣਮੱਤਾ ਹੈ। ਉਹਨਾਂ ਦੀ ਸੇਵਾ ਨੂੰ ਮਨ ਵਿੱਚ ਚਿਤਵਦਿਆਂ ਵੀ ਮਨ ਠੰਢੇ ਜਲ ਦੀਆਂ ਘੁੱਟਾਂ ਭਰ ਰਿਹਾ ਪ੍ਰਤੀਤ ਹੁੰਦਾ ਹੈ। ਗਰਮੀ ਦਾ ਸਿਖਰ ਮੰਨੀ ਜਾਂਦੀ ਦੁਬਈ ਦੀ ਧਰਤੀ ‘ਤੇ ਜਾਤਾਂ ਧਰਮਾਂ ਦਾ ਜੂਲਾ ਲਾਹ ਕੇ ਜੇਕਰ ਕੋਈ ਭਾਈ ਘਨੱਈਆ ਜੀ ਦੇ […]

ਪੰਜਾਬੀ ਲਿਖਣ ਵਾਲਾ ਪਹਿਲਾ ਮਨੁੱਖੀ ਰੋਬੋਟ: ‘ਸਰਬੰਸ ਸਿੰਘ’

ਪੰਜਾਬੀ ਲਿਖਣ ਵਾਲਾ ਪਹਿਲਾ ਮਨੁੱਖੀ ਰੋਬੋਟ: ‘ਸਰਬੰਸ ਸਿੰਘ’

ਅਸੀਂ ਇਤਿਹਾਸ ਦੇ ਅਜਿਹੇ ਮੋੜ ‘ਤੇ ਹਾਂ ਜਿਥੇ ਅਸੰਭਵ ਹਕੀਕਤ ਬਣ ਗਿਆ ਹੈ। ‘ਰੋਬੋਟਿਕਸ’ ਸਭ ਤੋਂ ਤੇਜ਼ੀ ਨਾਲ ਵੱਧਣ ਵਾਲਾ ਖੇਤਰ ਬਣਦਾ ਜਾ ਰਿਹਾ ਹੈ। ‘ਰੋਬੋਟਿਕਸ’ ਇੰਜੀਨੀਅਰਿੰਗ ਦੀ ਹੀ ਇੱਕ ਸ਼ਾਖਾ ਹੈ ਜਿਸ ਵਿੱਚ ਰੋਬੋਟਸ ਦਾ ਡਿਜ਼ਾਈਨ, ਨਿਰਮਾਣ ਅਤੇ ਸੰਚਾਲਨ ਸ਼ਾਮਲ ਹੁੰਦਾ ਹੈ। ਰੋਬੋਟਿਕਸ ਖੇਤਰ ਦਾ ਉਦੇਸ਼ ਬੁੱਧੀਮਾਨ ਮਸ਼ੀਨਾਂ ਬਣਾਉਣਾ ਹੈ ਜੋ ਮਨੁੱਖਾਂ ਦੀ ਵੱਖ-ਵੱਖ […]