Home » FEATURED NEWS (page 21)

FEATURED NEWS

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸਿੱਖਾਂ ਨੂੰ CAA ਦਾ ਵਿਰੋਧ ਕਰਨ ਦਾ ਸੱਦਾ

wwa

ਨਿਊਯਾਰਕ : ਵਰਲਡ ਸਿੱਖ ਪਾਰਲੀਮੈਂਟ ਨੇ ਸਮੂਹ ਸਿੱਖਾਂ ਨੂੰ ਨਾਗਰਿਕਤਾ ਸੋਧ ਐਕਟ ਦਾ ਪੁਰਜ਼ੋਰ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ। ਜਥੇਬੰਦੀ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਤੇ ਹਰਦਿਆਲ ਸਿੰਘ ਨੇ ਇਕ ਬਿਆਨ ਵਿਚ ਕਿਹਾ ਕਿ ਭਾਰਤ ਦੀ ਹਿੰਦੂਵਾਦੀ ਸਰਕਾਰ ਵੱਲੋਂ ਪਿਛਲੇ ਦਿਨੀਂ ਪਾਸ ਕੀਤਾ ਗਿਆ ਨਾਗਰਿਕਤਾ ਸੋਧ ਬਿੱਲ ਵਿਤਕਰੇ ਭਰਪੂਰ ਅਤੇ ਘੱਟ ਗਿਣਤੀ ਵਿਰੋਧੀ ਹੈ ਅਤੇ ਭਾਰਤ ਦੇਸ਼ ਦੇ ਇਕ ...

Read More »

ਗੂਗਲ ‘ਤੇ ਸਭ ਤੋਂ ਵੱਧ ਲੱਭੇ ਜਾਣ ‘ਚ ਯੁਵਰਾਜ ਸਿੰਘ ਨੇ ਮਾਰੀ ਬਾਜ਼ੀ

yubi

ਨਵੀਂ ਦਿੱਲੀ : ਗੂਗਲ ਇੰਡੀਆ ਨੇ ਇਸ ਸਾਲ ਦੇਸ਼ ‘ਚ ਸਭ ਤੋਂ ਜ਼ਿਆਦਾ ਸਰਚ ਕੀਤੇ ਜਾਣ ਵਾਲੇ ਇੰਵੈਂਟਸ ਅਤੇ ਮਸ਼ਹੂਰ ਹਸਤੀਆਂ ਦੀ ਲਿਸਟ ਜਾਰੀ ਕੀਤੀ ਹੈ। ਇਸ ਸੂਚੀ ‘ਚ ਭਾਰਤ ਦੇ ਸਾਬਕਾ ਦਿੱਗਜ ਖਿਡਾਰੀ ਯੁਵਰਾਜ ਸਿੰਘ ਨੇ ਬਾਜੀ ਮਾਰੀ ਹੈ। ਇਸ ਗੱਲ ਦਾ ਪ੍ਰਗਟਾਵਾ ਹਾਲ ਹੀ ‘ਚ ਗੂਗਲ ਦੀ ਰਿਪੋਰਟ ‘ਚ ਕੀਤਾ ਗਿਆ ਹੈ।ਯੁਵਰਾਜ ਸਿੰਘ ਨੇ ਆਪਣੇ ਕਰੀਅਰ ‘ਚ ਕਈ ...

Read More »

ਸੰਯੁਕਤ ਰਾਸ਼ਟਰ ਨੇ ਨਾਗਰਿਕਤਾ ਬਿੱਲ ਨੂੰ ਦੱਸਿਆ ਮੁਸਲਿਮਾਂ ਨਾਲ ‘ਵਿਤਕਰਾ’

ge

ਨਵੀਂ ਦਿੱਲੀ : ਸੰਯੁਕਤ ਰਾਸ਼ਟਰ ਨੇ ਮੋਦੀ ਸਰਕਾਰ ਦੇ ਨਾਗਰਿਕਤਾ ਸੋਧ ਬਿੱਲ ਨੂੰ ਮੁਸਲਿਮਾਂ ਖਿਲਾਫ ‘ਪੱਖਪਾਤੀ’ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਯੂਐਨ ਨੇ ਇਹ ਵੀ ਕਿਹਾ ਹੈ ਕਿ ਹੁਣ ਇਸ ਮੁੱਦੇ ‘ਤੇ ਉਹਨਾਂ ਦੀਆਂ ਨਜ਼ਰਾਂ ਸੁਪਰੀਮ ਕੋਰਟ ਦੇ ਫੈਸਲੇ ‘ਤੇ ਹਨ। ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀ ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਇਹ ਟਿੱਪਣੀ ਕੀਤੀ ਹੈ। ਸੰਯੁਕਤ ਰਾਸ਼ਟਰ ...

Read More »

‘ਭਾਰਤ ਬਚਾਓ ਰੈਲੀ’ ਵਿਚ ਰਾਹੁਲ ਦਾ BJP ‘ਤੇ ਨਿਸ਼ਾਨਾ

s2

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਵਿਚ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ‘ਭਾਰਤ ਬਚਾਓ’ ਰੈਲੀ ਦਾ ਅਯੋਜਨ ਕੀਤਾ ਜਾ ਰਿਹਾ ਹੈ। ਪਾਰਟੀ ਦੇ ਸਾਰੇ ਸੀਨੀਅਰ ਆਗੂ ਸਟੇਜ ‘ਤੇ ਮੌਜੂਦ ਹਨ। ਰੈਲੀ ਦਾ ਮੁੱਖ ਉਦੇਸ਼ ਭਾਜਪਾ ਸਰਕਾਰ ਦੀਆਂ ‘ਵੰਡਣ ਵਾਲੀਆਂ’ ਨੀਤੀਆ ਨੂੰ ਉਜਾਗਰ ਕਰਨਾ ਹੈ।ਪਾਰਟੀ ਦੇ ਸੀਨੀਅਰ ਆਗੂ ਰੈਲੀ ...

Read More »

ਸੁਖਬੀਰ ਬਾਦਲ ਸਰਬਸੰਮਤੀ ਨਾਲ ਤੀਜੀ ਵਾਰ ਅਕਾਲੀ ਦਲ ਦੇ ਪ੍ਰਧਾਨ ਬਣੇ

ss

ਅੰਮ੍ਰਿਤਸਰ : ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਇਕ ਵਾਰ ਫਿਰ ਤੋਂ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ। ਅੱਜ ਅੰਮ੍ਰਿਤਸਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਬੁਲਾਏ ਗਏ ਅਕਾਲੀ ਦਲ ਦੇ ਇਜਲਾਸ ਵਿਚ ਰਸਮੀ ਤੌਰ ‘ਤੇ ਇਸ ਦਾ ਐਲਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਹੈ। ਜਾਣਕਾਰੀ ਮੁਤਾਬਕ ਅੱਜ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਪਾਰਟੀ ਡੈਲੀਗੇਟ ਇਜਲਾਸ ...

Read More »