Home » FEATURED NEWS (page 22)

FEATURED NEWS

ਜ਼ਿੰਬਾਬਵੇ ਨੇ ਕਰੰਸੀ ਛਾਪਣੀ ਕੀਤੀ ਸ਼ੁਰੂ, ਜਾਣੋ 10 ਸਾਲ ਤੋਂ ਕਿਉਂ ਨਹੀਂ ਛਾਪੀ ਸੀ ਕਰੰਸੀ?

zz

ਅਫ਼ਰੀਕਾ- ਜ਼ਿੰਬਾਬਵੇ ਦੀਆਂ ਬੈਂਕਾਂ ਦੇ ਬਾਹਰ ਲੋਕ ਸਾਲਾਂ ਬਾਅਦ ਮੁੜ ਤੋਂ ਜਾਰੀ ਹੋਏ ਜ਼ਿੰਬਾਬਵੇ ਦੇ ਡਾਲਰ ਲੈਣ ਲਈ ਲਾਈਨਾਂ ਬੰਨ੍ਹੀ ਖੜ੍ਹੇ ਹਨ। ਸਾਲ 2009 ਤੋਂ ਬਾਅਦ ਰਿਜ਼ਰਵ ਬੈਂਕ ਵੱਲੋਂ ਜ਼ਿੰਬਾਬਵੇ ਦੇ ਡਾਲਰ ਦੇ ਨਵੇਂ ਨੋਟ ਜਾਰੀ ਕੀਤੇ ਗਏ ਹਨ। ਇੱਕ ਦਹਾਕੇ ਪਹਿਲਾਂ ਜ਼ਿੰਬਾਬਵੇ ਦੀ ਮਹਿੰਗਾਈ ਐਨੀ ਜ਼ਿਆਦਾ ਵਧ ਗਈ ਸੀ ਕਿ ਇਸ ਮਹਿੰਗਾਈ ਤੋਂ ਬਚਣ ਲਈ ਜ਼ਿੰਬਾਬਵੇ ਨੇ ਨਵੇਂ ਨੋਟ ...

Read More »

ICU ‘ਚ ਹੈ ਲਤਾ ਮੰਗੇਸ਼ਕਰ, ਠੀਕ ਹੋਣ ‘ਚ ਸਮਾਂ ਲੱਗੇਗਾ

lta

ਚੰਡੀਗੜ੍ਹ: ਪਿਛਲੇ ਤਿੰਨ ਦਿਨਾਂ ਤੋਂ ਹਸਪਤਾਲ ‘ਚ ਭਰਤੀ ਲਤਾ ਮੰਗੇਸ਼ਕਰ ਦੀ ਸਿਹਤ ਨੂੰ ਲੈ ਕੇ ਹਸਪਤਾਲ ਤੋਂ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਹਸਪਤਾਲ ਦੇ ਸੂਤਰਾਂ ਨੇ ਉਨ੍ਹਾਂ ਦੀ ਸਿਹਤ ਨਾਲ ਜੁੜੀ ਅਪਡੇਟ ਦੱਸਦੇ ਹੋਏ ਦੱਸਿਆ ਹੈ ਕਿ ਹੁਣੇ ਉਨ੍ਹਾਂ ਦੀ ਹਾਲਤ ਹਾਲਤ ਸਥਿਰ ਬਣੀ ਹੋਈ ਹੈ ਅਤੇ ਹੌਲੀ-ਹੌਲੀ ਸੁਧਾਰ ਵੀ ਹੋ ਰਿਹਾ ਹੈ। ਹਾਲਾਂਕਿ ਉਹ ਹੁਣ ਵੀ ਆਈਸੀਯੂ ਵਿੱਚ ਹੀ ...

Read More »

ਉਮਰ ਕੈਦ ਕੱਟ ਰਹੇ ਪ੍ਰੋ. ਦਵਿੰਦਰਪਾਲ ਭੁੱਲਰ ਤੇ ਮਨਜੀਤ ਧਨੇਰ ਦੀ ਰਿਹਾਈ ਜਲਦ

sdv

ਚੰਡੀਗੜ੍ਹ : ਹੱਤਿਆਕਾਂਡ ਅਤੇ ਕਿਰਨਜੀਤ ਅਗਵਾ ਕਾਂਡ ਇਨਸਾਫ ਕਮੇਟੀ ਨਾਲ ਸਬੰਧਿਤ ਦਿੱਲੀ ਬੰਬ ਧਮਾਕੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦਵਿੰਦਰਪਾਲ ਸਿੰਘ ਭੁੱਲਰ ਅਤੇ ਪੰਜਾਬ ਦੇ ਕਿਸਾਨ ਨੇਤਾ ਮਨਜੀਤ ਸਿੰਘ ਧਨੇਰ ਦੀ ਰਿਹਾਈ ਦਾ ਰਸਤਾ ਸਾਫ਼ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਧਨੇਰ ਦੀ ਉਮਰਕੈਦ ਦੀ ਸਜ਼ਾ ਮੁਆਫ਼ ਕਰਨ ਸਬੰਧੀ ਪੰਜਾਬ ਸਰਕਾਰ ...

Read More »

90 ਸਾਲਾ ਹਰਬੰਸ ਦਾ ਸੁਪਨਾ ਹੋਇਆ ਸੱਚ, 72 ਸਾਲ ਬਾਅਦ ਵਿਛੜੇ ਪਰਵਾਰ ਨੂੰ ਮਿਲੇ

ha

ਚੰਡੀਗੜ੍ਹ : ਅਮਰੀਕਾ ਦੇ ਕੈਲੀਫੋਰਨੀਆ ਤੋਂ ਆਏ ਹਰਬੰਸ ਸਿੰਘ (90) ਕਰਤਾਰਪੁਰ ਲਾਂਘਾ ਖੁੱਲ੍ਹਣ ‘ਤੇ ਬਹੁਤ ਖੁਸ਼ ਹਨ, ਕਿਉਂਕਿ ਇਸ ਨਾਲ ਉਨ੍ਹਾਂ ਦਾ ਪਾਕਿਸਤਾਨ ਜਾਣ ਦਾ ਸੁਪਨਾ ਸੱਚ ਹੋ ਗਿਆ। ਖ਼ਬਰਾਂ ਅਨੁਸਾਰ ਆਧਾਰਿਤ ਦੇ ਤਹਿਤ 17 ਸਾਲ ਦੀ ਉਮਰ ‘ਚ ਹਰਬੰਸ ਨੂੰ ਆਪਣਾ ਜੱਦੀ ਘਰ ਛੱਡਣਾ ਪਿਆ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਬੰਸ ਸਿੰਘ ਨੇ ਦੱਸਿਆ ਕਿ ਉਹ ਪਾਕਿਸਤਾਨ ਦੇ ਫੈਸਲਬਾਦ ...

Read More »

ਚੀਫ਼ ਜਸਟਿਸ ਦਾ ਦਫ਼ਤਰ ਆਰਟੀਆਈ ਦੇ ਘੇਰੇ ਹੇਠ

sc

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫ਼ੈਸਲੇ ਵਿੱਚ ਸਾਫ਼ ਕਰ ਦਿੱਤਾ ਕਿ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਜਨਤਕ ਅਥਾਰਿਟੀ ਹੈ, ਜੋ ਸੂਚਨਾ ਦੇ ਅਧਿਕਾਰ (ਆਰਟੀਆਈ) ਐਕਟ ਦੇ ਘੇਰੇ ਵਿੱਚ ਆਉਂਦਾ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਾਲ 2010 ਵਿੱਚ ਦਿੱਲੀ ਹਾਈ ਕੋਰਟ ਵੱਲੋਂ ਸੁਣਾਏ ਫੈਸਲੇ ਨੂੰ ਬਰਕਰਾਰ ਰੱਖਦਿਆਂ ਸੁਪਰੀਮ ...

Read More »