ਅੰਮ੍ਰਿਤਸਰ ਵਿਕਾਸ ਮੰਚ ਵਲੋਂ ਕੇਂਦਰੀ ਰਾਜ ਨੂੰ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਾਉਣ ਦੀ ਅਪੀਲ

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਕੇਂਦਰੀ ਰਾਜ ਨੂੰ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਾਉਣ ਦੀ ਅਪੀਲ

ਅੰਮ੍ਰਿਤਸਰ 11 ਜੂਨ – ਬੀਤੇ ਦਿਨੀਂ ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦਾ ਇੱਕ ਬਿਆਨ ਆਇਆ ਕਿ ਉਨ੍ਹਾਂ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਜਯੋਤੀਰਾਦਿਤਿਆ ਸਿੰਧੀਆ ਨਾਲ ਮੁਲਾਕਾਤ ਕਰਕੇ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਆਦਮਪੁਰ ਹਵਾਈ ਅੱਡੇ ਨੂੰ ਮੁੜ ਚਾਲੂ ਕਰਾਉਣ ਦੀ ਵੀ ਮੰਗ ਕੀਤੀ ਹੈ। ਅੰਮ੍ਰਿਤਸਰ ਵਿਕਾਸ […]

ਪ੍ਰੈਸ ਦੀ ਆਜ਼ਾਦੀ: ਭਾਰਤ 180 ਦੇਸ਼ਾਂ ਵਿਚੋਂ 150ਵੇਂ ਸਥਾਨ ʼਤੇ ਕਿਉਂ?

ਪ੍ਰੈਸ ਦੀ ਆਜ਼ਾਦੀ: ਭਾਰਤ 180 ਦੇਸ਼ਾਂ ਵਿਚੋਂ 150ਵੇਂ ਸਥਾਨ ʼਤੇ ਕਿਉਂ?

3 ਮਈ 2022 ਨੂੰ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ʻਰਿਪੋਰਟਜ਼ ਵਿਦਾਊਟ ਬਾਰਡਰਜ਼ʼ ਨੇ ਵਿਸ਼ਵ ਪ੍ਰੈਸ ਆਜ਼ਾਦੀ ਸੂਚਕ ਅੰਕ ਦਾ ਵੀਹਵਾਂ ਅਡੀਸ਼ਨ ਪ੍ਰਕਾਸ਼ਿਤ ਕੀਤਾ। ਇਸ ਵਿਚ ਦੁਨੀਆਂ ਦੇ 180 ਦੇਸ਼ਾਂ ਵਿਚੋਂ ਭਾਰਤ 150ਵੇਂ ਸਥਾਨ ʼਤੇ ਰਿਹਾ। ਇਹ ਸੂਚੀ ਹਰੇਕ ਸਾਲ ʻਰਿਪੋਰਟਜ਼ ਵਿਦਾਊਟ ਬਾਰਡਰਜ਼ʼ ਨਾਂ ਦੇ ਇਕ ਆਜ਼ਾਦ ਗੈਰ-ਸਰਕਾਰੀ ਸੰਗਠਨ ਦੁਆਰਾ ਤਿਆਰ ਕੀਤੀ ਜਾਂਦੀ ਹੈ। ਕਿਸੇ ਦੇਸ਼ […]

ਬੰਗਲੁਰੂ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ’ਤੇ ਸਿਆਹੀ ਸੁੱਟੀ

ਬੰਗਲੁਰੂ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ’ਤੇ ਸਿਆਹੀ ਸੁੱਟੀ

ਬੰਗਲੁਰੂ, 30 ਮਈ- ਇਥੇ ਕਿਸਾਨ ਆਗੂ ਰਾਕੇਸ਼ ਟਿਕੈਤ ’ਤੇ ਸਿਆਹੀ ਸੁੱਟਣ ਬਾਰੇ ਜਾਣਕਾਰੀ ਮਿਲੀ ਹੈ। ਇਥੇ ਇੱਕ ਸਮਾਗਮ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਯੁੱਧਵੀਰ ਸਿੰਘ ਪੁੱਜੇ ਸਨ। ਉਨ੍ਹਾਂ ’ਤੇ ਉਸ ਵੇਲੇ ਸਿਆਹੀ ਸੁੱਟੀ ਗਈ ਜਦੋਂ ਉਹ ਇਕ ਖੇਤਰੀ ਚੈਨਲ ਦੇ ਕੀਤੇ ਗਏ ਸਟਿੰਗ ਅਪ੍ਰੇਸ਼ਨ ਦੇ ਵੀਡੀਓ ਬਾਰੇ ਦੱਸ ਰਹੇ ਸਨ। ਉਸ ਵਿਚ ਕਰਨਾਟਕ ਦਾ ਕਿਸਾਨ […]

ਫੈਸ਼ਨ ਸ਼ੋਅ ਦੇ ਨਾਂ ਹੇਠ ਕਕਾਰਾਂ ਦੀ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਸਖ਼ਤ ਨੋਟਿਸ

ਫੈਸ਼ਨ ਸ਼ੋਅ ਦੇ ਨਾਂ ਹੇਠ ਕਕਾਰਾਂ ਦੀ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ’ਚ ਇਕ ਫੈਸ਼ਨ ਸ਼ੋਅ ਦੌਰਾਨ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਨੋਟਿਸ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹਨ ਤੇ ਇਨ੍ਹਾਂ ਨੂੰ ਧਾਰਨ ਕਰਨ ਦੀ ਮਰਿਆਦਾ ਹੈ। ਉਨ੍ਹਾਂ […]

ਅਮਰੀਕਾ ਦੀ ਸੰਘੀ ਵੈੱਬਸਾਈਟ ਦਾ ਪੰਜਾਬੀ, ਹਿੰਦੀ ਤੇ ਗੁਜਰਾਤੀ ’ਚ ਅਨੁਵਾਦ ਕਰਾਉਣ ਦੀ ਸਿਫ਼ਾਰਸ਼

ਅਮਰੀਕਾ ਦੀ ਸੰਘੀ ਵੈੱਬਸਾਈਟ ਦਾ ਪੰਜਾਬੀ, ਹਿੰਦੀ ਤੇ ਗੁਜਰਾਤੀ ’ਚ ਅਨੁਵਾਦ ਕਰਾਉਣ ਦੀ ਸਿਫ਼ਾਰਸ਼

ਵਾਸ਼ਿੰਗਟਨ, 27 ਮਈ- ਅਮਰੀਕੀ ਰਾਸ਼ਟਰਪਤੀ ਕਮਿਸ਼ਨ ਨੇ ਵ੍ਹਾਈਟ ਹਾਊਸ ਅਤੇ ਹੋਰ ਸੰਘੀ ਏਜੰਸੀਆਂ ਦੀਆਂ ਵੈੱਬਸਾਈਟਾਂ ਦਾ ਏਸ਼ੀਆਈ-ਅਮਰੀਕੀ ਅਤੇ ਪ੍ਰਸ਼ਾਂਤ ਖੇਤਰ ਦੇ ਲੋਕਾਂ ਦੁਆਰਾ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਵਿੱਚ ਅਨੁਵਾਦ ਕਰਨ ਦੀ ਸਿਫਾਰਸ਼ ਕੀਤੀ ਹੈ। ਇਨ੍ਹਾਂ ਭਾਸ਼ਾਵਾਂ ਵਿੱਚ ਪੰਜਾਬੀ, ਹਿੰਦੀ ਤੇ ਗੁਜਰਾਤੀ ਭਾਸ਼ਾਵਾਂ ਵੀ ਸ਼ਾਮਲ ਹਨ। ਏਸ਼ੀਅਨ ਅਮਰੀਕਨ (ਏਏ), ਨੇਟਿਵ ਹਵਾਈਅਨ ਅਤੇ ਪੈਸੀਫਿਕ ਆਈਲੈਂਡਰਜ਼ ‘ਤੇ ਰਾਸ਼ਟਰਪਤੀ […]