ਅਮਰੀਕਾ: ਗ੍ਰੀਨ ਕਾਰਡ ਬਾਰੇ ਅਰਜ਼ੀਆਂ ਦਾ ਨਿਬੇੜਾ 6 ਮਹੀਨਿਆਂ ’ਚ ਕਰਨ ਦਾ ਸੁਝਾਅ

ਅਮਰੀਕਾ: ਗ੍ਰੀਨ ਕਾਰਡ ਬਾਰੇ ਅਰਜ਼ੀਆਂ ਦਾ ਨਿਬੇੜਾ 6 ਮਹੀਨਿਆਂ ’ਚ ਕਰਨ ਦਾ ਸੁਝਾਅ

ਵਾਸ਼ਿੰਗਟਨ, 17 ਮਈ- ਅਮਰੀਕਾ ਵਿਚ ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਗ੍ਰੀਨ ਕਾਰਡ ਜਾਂ ਸਥਾਈ ਨਿਵਾਸ ਲਈ ਸਾਰੀਆਂ ਅਰਜ਼ੀਆਂ ਦਾ ਛੇ ਮਹੀਨਿਆਂ ਵਿਚ ਨਿਪਟਾਰਾ ਕਰਨ ਦੀ ਸਿਫ਼ਾਰਸ਼ ਕਰਨ ਵਾਲੇ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਹੈ। ਜੇ ਵ੍ਹਾਈਟ ਹਾਊਸ ਵੱਲੋਂ ਏਸ਼ੀਅਨ ਅਮਰੀਕਨਾਂ, ਨੇਟਿਵ ਹਵਾਈਅਨ ਅਤੇ ਪੈਸੀਫਿਕ ਆਈਲੈਂਡਰਜ਼ ’ਤੇ ਰਾਸ਼ਟਰਪਤੀ ਦੇ ਸਲਾਹਕਾਰ ਕਮਿਸ਼ਨ […]

ਕੈਨੇਡਾ-ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ਨੂੰ ਬੂਰ ਪੈਣ ਦੀ ਆਸ

ਕੈਨੇਡਾ-ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ਨੂੰ ਬੂਰ ਪੈਣ ਦੀ ਆਸ

ਸਿੱਧੀਆਂ ਉਡਾਣਾਂ ਦੀ ਮੁਹਿੰਮ ਨੂੰ ਵੱਡਾ ਹੁਲਾਰਾ, ਇਕ ਵਾਰ ਫਿਰ ਕੈਨੇਡਾ ਦੀ ਸੰਸਦ ਵਿੱਚ ਉੱਠਿਆ ਮਸਲਾ ਵੈਨਕੂਵਰ, 16 ਮਈ (ਪੰਜਾਬ ਐਕਸਪ੍ਰੈਸ ਬਿਊਰੋ)– ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਕੈਨੇਡਾ ਦੇ ਟਰਾਂਸਪੋਰਟ ਮੰਤਰੀ ਉਮਰ ਅਲਘਬਰਾ ਦੀ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨਾਲ ਦੋਵਾਂ ਦੇਸ਼ਾਂ ਵਿਚਾਲੇ ਹਾਲ ਹੀ ਵਿੱਚ ਹੋਈ ਦੁਵੱਲੀ ਮੰਤਰੀ ਪੱਧਰੀ ਗੱਲਬਾਤ ਦੌਰਾਨ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਉਠਾਉਣ ਲਈ ਧੰਨਵਾਦ ਪ੍ਰਗਟਾਇਆ ਹੈ। ਵੈਨਕੁਵਰ-ਕੈਨੇਡਾ ਤੋਂ ਜਾਰੀ ਇੱਕ ਸਾਂਝੇ ਬਿਆਨ ਵਿੱਚ, […]

ਆਸਟਰੇਲੀਆ ਦੇ ਸਾਬਕਾ ਟੈਸਟ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਸੜਕ ਹਾਦਸੇ ’ਚ ਮੌਤ

ਆਸਟਰੇਲੀਆ ਦੇ ਸਾਬਕਾ ਟੈਸਟ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਸੜਕ ਹਾਦਸੇ ’ਚ ਮੌਤ

ਸਿਡਨੀ, 15 ਮਈ- ਆਸਟਰੇਲੀਆ ਦੇ ਸਾਬਕਾ ਟੈਸਟ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਉੱਤਰੀ ਆਸਟਰੇਲੀਆਈ ਸ਼ਹਿਰ ਟਾਊਨਸਵਿਲੇ ’ਚ ਸੜਕ ਹਾਦਸੇ ਕਾਰਨ ਮੌਤ ਹੋ ਗਈ ਹੈ। ਸਾਇਮੰਡਸ 46 ਸਾਲ ਦੇ ਸਨ। ਕ੍ਰਿਕਟ ਆਸਟਰੇਲੀਆ ਨੇ ਐਤਵਾਰ ਨੂੰ ਆਪਣੀ ਵੈੱਬਸਾਈਟ ਰਾਹੀਂ ਸਾਇਮੰਡਸ ਦੀ ਮੌਤ ਦੀ ਜਾਣਕਾਰੀ ਦਿੱਤੀ, ਜਿਸ ਵਿੱਚ ਪੁਲੀਸ ਦੇ ਬਿਆਨ ਤੋਂ ਇਲਾਵਾ ਸ਼ਨਿਚਰਵਾਰ ਦੇਰ ਰਾਤ ਹੋਏ ਹਾਦਸੇ ਦਾ […]

ਟੈਲੀਵਿਜ਼ਨ ਤੇ ਇਸ਼ਤਿਹਾਰਬਾਜ਼ੀ

ਟੈਲੀਵਿਜ਼ਨ ʼਤੇ ਇਸ਼ਤਿਹਾਰਬਾਜ਼ੀ ਦਾ ਆਰੰਭ ਇਕ ਜਨਵਰੀ 1976 ਨੂੰ ਸਥਿਰ ਤਸਵੀਰਾਂ ਦੇ ਰੂਪ ਵਿਚ ਹੋਇਆ ਸੀ। ਉਦੋਂ ਕੇਵਲ ਚਿਤਰਹਾਰ ਹੀ ਅਜਿਹਾ ਪ੍ਰੋਗਰਾਮ ਸੀ ਜਿਸ ਨਾਲ ਇਸ਼ਤਿਹਾਰ ਮਿਲਦੇ ਸਨ। ਵਰਤਮਾਨ ਦੌਰ ਇਸ਼ਤਿਹਾਰਬਾਜ਼ੀ ਦਾ ਦੌਰ ਹੈ। ਵਧੇਰੇ ਕਰਕੇ ਇਸ਼ਤਿਹਾਰ ਅਖ਼ਬਾਰਾਂ, ਰਸਾਲਿਆਂ, ਰੇਡੀਓ ਅਤੇ ਟੈਲੀਵਿਜ਼ਨ ਲਈ ਤਿਆਰ ਕੀਤੇ ਜਾਂਦੇ ਹਨ। ਇਨ੍ਹਾਂ ਤੋਂ ਇਲਾਵਾ ਪੋਸਟਰ, ਫਲੈਕਸ, ਬੋਰਡ, ਸਿਨੇਮਾ ਸਲਾਈਡ, […]

ਸਿਨਸਿਨਾਟੀ ਵਿਖੇ ਸਿੱਖ ਯੂਥ ਸਿਮਪੋਜ਼ੀਅਮ 2022 ਦਾ ਆਯੋਜਨ

ਸਿਨਸਿਨਾਟੀ ਵਿਖੇ ਸਿੱਖ ਯੂਥ ਸਿਮਪੋਜ਼ੀਅਮ 2022 ਦਾ ਆਯੋਜਨ

ਸਿਨਸਿਨਾਟੀ, ਓਹਾਇਓ (ਸਮੀਪ ਸਿੰਘ ਗੁਮਟਾਲਾ)- : ਗੁਰੂ ਨਾਨਕ ਸੋਸਾਇਟੀ ਗੁਰਦੁਆਰਾ ਸਿਨਸਿਨਾਟੀ, ਓਹਾਇਓ ਵਿਖੇ 2022 ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ ਸੰਬੰਧੀ ਸਥਾਨਕ ਮੁਕਾਬਲੇ ਕਰਵਾਏ ਗਏ। ਇਸ ਵਿਚ 6 ਸਾਲ ਤੋਂ 17 ਸਾਲ ਦੇ ਬੱਚਿਆਂ ਨੇ ਭਾਗ ਲਿਆ ਜਿਨ੍ਹਾਂ ਨੂੰ ਉਮਰ ਅਨੁਸਾਰ ਚਾਰ ਗਰੁੱਪਾਂ ਵਿਚ ਵੰਡਿਆ ਗਿਆ ਸੀ। ਹਰੇਕ ਗਰੁੱਪ ਨੂੰ ਕੁੱਝ ਮਹੀਨੇ ਪਹਿਲਾਂ ਇਕ ਕਿਤਾਬ ਦਿੱਤੀ ਜਾਂਦੀ […]