Home » FEATURED NEWS (page 27)

FEATURED NEWS

ਨਵਜੋਤ ਕੌਰ ਸਿੱਧੂ ਨਾਲ ਨਾਰਾਜ਼ ਵਿਧਾਇਕਾਂ ਦੇ ਪੁੱਤਰਾਂ ਦੀਆਂ ਤਸਵੀਰਾਂ ਹੋਈਆਂ ਵਾਇਰਲ

sss

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਗ੍ਰਹਿ ਜ਼ਿਲ੍ਹੇ ਪਟਿਆਲਾ ਦੇ ਚਾਰ ਕਾਂਗਰਸੀ ਵਿਧਾਇਕਾਂ ਵੱਲੋਂ ਨਾਰਾਜ਼ ਹੋਣ ਦੀਆਂ ਖਬਰਾਂ ਗਰਮ ਹੋਣ ਦੇ ਵਿਚਾਲੇ ਹੀ ਇਕ ਵਿਧਾਇਕ ਦੇ ਪੁੱਤਰ ਦੀਆਂ ਨਵਜੋਤ ਕੌਰ ਸਿੱਧੂ ਨਾਲ ਤਸਵੀਰਾਂ ਵਾਇਰਲ ਹੋ ਗਈਆਂ ਹਨ।ਇਹ ਤਸਵੀਰਾਂ ਵਾਇਰਲ ਹੋਣ ਨਾਲ ਅਟਕਲਾਂ ਦਾ ਬਾਜ਼ਾਰ ਗਰਮ ਹੈ ਅਤੇ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਨਾਰਾਜ਼ ਵਿਧਾਇਕ ਨਵਜੋਤ ...

Read More »

ਭਾਰਤੀ ਰੇਲਵੇ ਦੀ ‘ਰਫ਼ਤਾਰ’ ਨੂੰ ਵੀ ਲੱਗੀਆਂ ਬ੍ਰੇਕਾਂ

aaa

ਨਵੀਂ ਦਿੱਲੀ : ਇੱਕ ਪਾਸੇ ਜਿੱਥੇ ਮੋਦੀ ਸਰਕਾਰ ਦੇਸ਼ ‘ਚ ਬੁਲਟ ਟਰੇਨ ਚਲਾਉਣ ਦੀ ਤਿਆਰੀ ‘ਚ ਜੁਟੀ ਹੋਈ ਹੈ, ਉੱਥੇ ਦੂਜੇ ਪਾਜੇ ਭਾਰਤੀ ਰੇਲਵੇ ਬੀਤੇ 10 ਸਾਲਾਂ ‘ਚ ਸੱਭ ਤੋਂ ਤੰਗੀ ਦੀ ਹਾਲਤ ‘ਚ ਪਹੁੰਚ ਗਈ ਹੈ।ਇਸ ਗੱਲ ਦੀ ਪੁਸ਼ਟੀ ਕੰਟਰੋਲਰ ਤੇ ਆਡੀਟਰ ਜਨਰਲ (ਕੈਗ) ਨੇ ਕੀਤੀ ਹੈ। ਕੈਗ ਦੀ ਰਿਪੋਰਟ ਮੁਤਾਬਿਕ ਭਾਰਤੀ ਰੇਲਵੇ ਦੀ ਕਮਾਈ ਬੀਤੇ 10 ਸਾਲਾਂ ‘ਚ ...

Read More »

ਪੰਜਾਬ ਦੇ ਨੌਜਵਾਨਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ, 26 ਜਨਵਰੀ ਨੂੰ ਮਿਲਣਗੇ ਸਮਾਰਟਫ਼ੋਨ

smf

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੇਂ ਸਾਲ ‘ਤੇ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੱਤਾ ਜਾਵੇਗਾ ਕਿਉਂਕਿ ਕੈਪਟਨ ਵਲੋਂ 26 ਜਨਵਰੀ ਮਤਲਬ ਕਿ ਗਣਤੰਤਰ ਦਿਵਸ ‘ਤੇ 1 ਲੱਖ, 60 ਹਜ਼ਾਰ ਸਮਾਰਟਫੋਨ ਨੌਜਵਾਨਾਂ ਨੂੰ ਵੰਡਣ ਦਾ ਐਲਾਨ ਕੀਤਾ ਗਿਆ ਹੈ।ਇਸ ਬਾਰੇ ਕੈਪਟਨ ਨੇ ਟਵੀਟ ਕਰਦਿਆਂ ਲਿਖਿਆ ਕਿ 26 ਜਨਵਰੀ, 2020 ਨੂੰ ਜਦੋਂ ਅਸੀਂ ਗਣਤੰਤਰ ਦਿਵਸ ਮਨਾਵਾਂਗੇ, ਉਦੋਂ ਅਸੀਂ ...

Read More »

ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨਹੀਂ ਹੋਈ ਮਾਫ਼- ਅਮਿਤ ਸ਼ਾਹ

ss

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਲੋਕ ਸਭਾ ਵਿਚ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਲਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਮਾਫ਼ ਨਹੀਂ ਕੀਤਾ ਗਿਆ ਹੈ। ਦਰਅਸਲ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਵਿਚ ਬਲਵੰਤ ਸਿੰਘ ...

Read More »

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ‘ਚ ਨਾ ਬਦਲਣਾ ‘ਮੰਦਭਾਗਾ’

aa

ਚੰਡੀਗੜ੍ਹ- ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ ਲੈ ਕੇ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਨਾ ਕਰਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਮੰਦਭਾਗਾ’ ਦੱਸਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੇ ਇਹ ...

Read More »