Home » FEATURED NEWS (page 29)

FEATURED NEWS

ਵਿੱਤ ਮੰਤਰੀ ਨੇ ਵਿਕਾਸ ਕਾਰਜਾਂ ਲਈ 12.50 ਲੱਖ ਦੇ ਚੈੱਕ ਵੰਡੇ

cv

ਬਠਿੰਡਾ : ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਐਤਵਾਰ ਨੂੰ ਬਠਿੰਡਾ ਸ਼ਹਿਰ ਵਿਧਾਨ ਸਭਾ ਖੇਤਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜਿੱਥੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੰਡੇ, ਉਥੇ ਹੀ ਸ਼ਹਿਰ ਵਿਚ ਹੋਏ ਵੱਖ ਵੱਖ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਵੀ ਕੀਤੀ। ਇਸ ਦੌਰਾਨ ਬੇਅੰਤ ਨਗਰ ਵਿਚ ਇਕ ਇਕੱਠ ਦੌਰਾਨ ਵਿੱਤ ਮੰਤਰੀ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਹੱਲਾ ...

Read More »

ਪੰਜਾਬ ਕੈਬਨਿਟ ਦਾ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ

ss

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੋਮਵਾਰ ਨੂੰ ਨਵੀਂ ਪੈਨਸ਼ਨ ਸਕੀਮ ਵਿਚ ਆਪਣਾ ਹਿੱਸਾ ਵਧਾਉਣ ਦਾ ਫੈਸਲਾ ਕੀਤਾ ਹੈ। ਵੱਖ-ਵੱਖ ਮੁਲਾਜ਼ਮ ਯੂਨੀਅਨ ਮੁੱਖ ਤੌਰ ‘ਤੇ ਇਸ ਦੀ ਮੰਗ ਕਰ ਰਹੇ ਸਨ। ਭਾਰਤ ਸਰਕਾਰ ਦੇ ਫੈਸਲੇ ਅਨੁਸਾਰ ਇਹ 1 ਅਪ੍ਰੈਲ, 2019 ਤੋਂ ਪ੍ਰਭਾਵੀ ਹੋਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਨਵੀਂ ਪੈਨਸ਼ਨ ਸਕੀਮ ਤਹਿਤ ...

Read More »

ਮੰਨਾ ਦਾ ਦੋਸ਼ ਸੁਖਬੀਰ ਨੇ ਸਿੱਧੂ ਨੂੰ ਦਿੱਤੇ 1 ਕਰੋੜ ਰੁਪਏ

maxresdefaT

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਬੁਲਾਰੇ ਮਨਦੀਪ ਸਿੰਘ ਮੰਨਾ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਦੋਸ਼ ਲਾਇਆ ਹੈ। ਮੰਨਾ ਨੇ ‘ਜਗਬਾਣੀ’ ਨਾਲ ਗੱਲਬਾਤ ਕਰਦਿਆਂ ਸਿੱਧੂ ‘ਤੇ ਦੋਸ਼ ਲਗਾਇਆ ਕਿ ਉਸ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਕਿਸੇ ਕੰਮ ਲਈ 1 ਕਰੋੜ ਰੁਪਏ ਦਿੱਤੇ ਗਏ ਸਨ ਪਰ ਅਤੇ ਤੱਕ ਇਸ ਦਾ ਕੋਈ ਕੰਮ ਨਹੀਂ ...

Read More »

‘ਸਾਧਵੀ ਪ੍ਰਗਿਆ ਕਦੀ ਐਮਪੀ ਆਈ ਤਾਂ ਉਸ ਦਾ ਪੁਤਲਾ ਨਹੀਂ, ਉਸ ਨੂੰ ਹੀ ਸਾੜਾਂਗੇ’

sww

ਨਵੀਂ ਦਿੱਲੀ : ਸੰਸਦ ਵਿਚ ਮਹਾਤਮਾ ਗਾਂਧੀ ਦੀ ਹੱਤਿਆ ਕਰਨ ਵਾਲੇ ਨੱਥੂਰਾਮ ਗੌਡਸੇ ਨੂੰ ਦੇਸ਼ ਭਗਤ ਕਹਿਣ ‘ਤੇ ਭਾਜਪਾ ਆਗੂ ਅਤੇ ਸੰਸਦ ਪ੍ਰਗਿਆ ਠਾਕੁਰ ਵਿਰੁੱਧ ਮੱਧ ਪ੍ਰਦੇਸ਼ ਤੋਂ ਕਾਂਗਰਸ ਵਿਧਾਇਕ ਨੇ ਸਖ਼ਤ ਬਿਆਨ ਜਾਰੀ ਕੀਤਾ ਹੈ। ਉਹਨਾਂ ਨੇ ਧਮਕੀ ਦਿੱਤੀ ‘ਪ੍ਰਗਿਆ ਠਾਕੁਰ ਕਦੀ ਐਮਪੀ ਆਈ ਤਾਂ ਉਹਨਾਂ ਦਾ ਪੁਤਲਾ ਨਹੀਂ ਬਲਕਿ ਉਹਨਾਂ ਨੂੰ ਹੀ ਸਾੜ ਦੇਵਾਂਗੇ’।ਜ਼ਿਕਰਯੋਗ ਹੈ ਕਿ ਬੁਧਵਾਰ ਨੂੰ ...

Read More »

ਊਧਵ ਠਾਕਰੇ ਬਣੇ ਮਹਾਰਾਸ਼ਟਰ ਦੇ ਮੁੱਖ ਮੰਤਰੀ

ss3

ਮੁੰਬਈ : ਪੰਜ ਹਫ਼ਤਿਆਂ ਤੋਂ ਚੱਲ ਰਹੇ ਸਿਆਸੀ ਉਥਲ-ਪੁਥਲ ਵਾਲੇ ਰੇੜਕੇ ਦੇ ਖ਼ਤਮ ਹੋ ਜਾਣ ਮਗਰੋਂ ਆਖ਼ਰਕਾਰ, ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਉਹ ਬਾਲਾ ਸਾਹਿਬ ਠਾਕਰੇ ਪਰਵਾਰ ਦੇ ਪਹਿਲੇ ਜੀਅ ਹਨ ਜਿਸ ਨੇ ਮੁੱਖ ਮੰਤਰੀ ਵਜੋਂ ਸੂਬੇ ਦੀ ਕਮਾਨ ਸੰਭਾਲੀ ਹੈ। ਮੁੰਬਈ ਦੇ ਸ਼ਿਵਾ ਜੀ ਪਾਰਕ ਵਿਚ ਰਾਜਪਾਲ ਭਗਤ ਸਿੰਘ ਕੋਸ਼ਿਆਰੀ ...

Read More »